ਦਿਲਜੀਤ ਦੋਸਾਂਝ, ਨਛੱਤਰ ਗਿੱਲ ਸਣੇ ਕਈ ਗਾਇਕਾਂ ਨੇ ਬੱਬੂ ਮਾਨ ਦੇ ਗੀਤਾਂ ਤੇ ਲਾਏ ਠੁਮਕੇ, ਵੇਖੋ ਵੀਡੀਓ

ਦਿਲਜੀਤ ਦੋਸਾਂਝ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਨਛੱਤਰ ਗਿੱਲ ਦੇ ਨਾਲ ਠੁਮਕੇ ਲਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

Reported by: PTC Punjabi Desk | Edited by: Shaminder  |  May 21st 2024 05:00 PM |  Updated: May 21st 2024 05:00 PM

ਦਿਲਜੀਤ ਦੋਸਾਂਝ, ਨਛੱਤਰ ਗਿੱਲ ਸਣੇ ਕਈ ਗਾਇਕਾਂ ਨੇ ਬੱਬੂ ਮਾਨ ਦੇ ਗੀਤਾਂ ਤੇ ਲਾਏ ਠੁਮਕੇ, ਵੇਖੋ ਵੀਡੀਓ

ਦਿਲਜੀਤ ਦੋਸਾਂਝ (Diljit Dosanjh)  ਇਨ੍ਹੀਂ ਦਿਨੀਂ ਖੂਬ ਚਰਚਾ ‘ਚ ਹਨ ।ਉਨ੍ਹਾਂ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਹੁਣ ਗਾਇਕ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਨਛੱਤਰ ਗਿੱਲ ਦੇ ਨਾਲ ਠੁਮਕੇ ਲਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਹੋਰ ਪੜ੍ਹੋ : ਕੌਰ ਬੀ ਨੇ ਭਰਾ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਕਿਊਟ ਤਸਵੀਰ, ਭਰਾ ਦੀ ਲੰਮੀ ਉਮਰ ਲਈ ਦਿੱਤੀ ਅਸੀਸ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਬੱਬੂ ਮਾਨ ਆਪਣਾ ਪ੍ਰਸਿੱਧ ਗੀਤ ‘ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ’ ਗਾ ਰਹੇ ਹਨ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਟੇਜ ‘ਤੇ ਹੋਰ ਵੀ ਕਈ ਗਾਇਕ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ 

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਪੈਰ ਰੱਖਿਆ ਤੇ ਹੁਣ ਤੱਕ ਉਹ ਕਈ ਪੰਜਾਬੀ ਫ਼ਿਲਮਾਂ ਕਰ ਚੁੱਕੇ ਹਨ । ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਨਜ਼ਰ ਆ ਚੁੱਕੇ ਹਨ ।  

 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network