ਮਾਸਟਰ ਸਲੀਮ ਨੇ ਪੱਗ ਵਾਲੀ ਤਸਵੀਰ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ
ਮਾਸਟਰ ਸਲੀਮ ਨੇ ਉਨ੍ਹਾਂ ਦੀ ਪੱਗ ਵਾਲੀ ਤਸਵੀਰ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਪੱਗ ‘ਤੇ ਬੋਲਦੇ ਹੋਏ ਦਿਖਾਈ ਦੇ ਰਹੇ ਹਨ ।
ਮਾਸਟਰ ਸਲੀਮ ਨੇ ਪੱਗ ਵਾਲੀ ਤਸਵੀਰ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ
ਮਾਸਟਰ ਸਲੀਮ (Master Saleem) ਨੇ ਉਨ੍ਹਾਂ ਦੀ ਪੱਗ ਵਾਲੀ ਤਸਵੀਰ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਪੱਗ ‘ਤੇ ਬੋਲਦੇ ਹੋਏ ਦਿਖਾਈ ਦੇ ਰਹੇ ਹਨ । ਗਾਇਕ ਕਹਿ ਰਿਹਾ ਹੈ 'ਘੱਟੋ ਘੱਟ ਮੇਰੀ ਨਹੀਂ ਤਾਂ ਪੱਗ ਦੀ ਤਾਂ ਰਿਸਪੈਕਟ ਕਰ ਲਓ । ਕਿਉਂਕਿ ਪੱਗ ਸਾਡੇ ਪੰਜਾਬ ਦਾ ਬਹੁਤ ਵੱਡਾ ਹਿੱਸਾ ਹੈ ।ਜਿਹੜਾ ਬੰਦਾ ਉਸ ਦਾ ਸਤਿਕਾਰ ਨਹੀਂ ਕਰਦਾ, ਉਹ ਆਪਣੇ ਮਾਪਿਆਂ ਦਾ ਵੀ ਸਤਿਕਾਰ ਨਹੀਂ ਕਰ ਸਕਦਾ’। ਇਸ ਵੀਡੀਓ ਨੂੰ ਸਿਰਫ਼ ਪੰਜਾਬੀਅਤ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ ।
ਹੋਰ ਪੜ੍ਹੋ : ਅਕਸ਼ੇ ਕੁਮਾਰ ਨੇ ਫ਼ਿਲਮ ‘ਮਸਤਾਨੇ’ ਵੇਖਣ ਲਈ ਦਰਸ਼ਕਾਂ ਨੂੰ ਕੀਤੀ ਅਪੀਲ, ਫ਼ਿਲਮ ਦੀ ਸਟਾਰ ਕਾਸਟ ਨੂੰ ਦਿੱਤੀ ਵਧਾਈ
ਮਾਸਟਰ ਸਲੀਮ ਦਾ ਵਰਕ ਫ੍ਰੰਟ
ਮਾਸਟਰ ਸਲੀਮ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਆਪਣੇ ਬਿਹਤਰੀਨ ਲਾਈਵ ਸ਼ੋਅਜ਼ ਦੇ ਲਈ ਵੀ ਉਹ ਜਾਣੇ ਜਾਂਦੇ ਹਨ ।

ਮਾਸਟਰ ਸਲੀਮ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਘਰੋਂ ਹੀ ਮਿਲੀ ਸੀ ਅਤੇ ਬਹੁਤ ਹੀ ਛੋਟੀ ਜਿਹੀ ਉਮਰ ‘ਚ ਉਨ੍ਹਾਂ ਨੇ ਗਾਉਣਾ ਸ਼ੁਰੂ ਕਰ ਦਿੱਤਾ ਸੀ। ਜਿਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ ।ਮਾਸਟਰ ਸਲੀਮ ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅ ਵਾਇਸ ਆਫ਼ ਪੰਜਾਬ ਛੋਟਾ ਚੈਂਪ ‘ਚ ਬਤੌਰ ਜੱਜ ਵੀ ਸ਼ਿਰਕਤ ਕਰ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
