ਮੀਕਾ ਸਿੰਘ ਨੇ ਘਰ ‘ਚ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ, ਵਾਹਿਗੁਰੂ ਜੀ ਦਾ ਕੀਤਾ ਸ਼ੁਕਰਾਨਾ
ਮੀਕਾ ਸਿੰਘ ਨੇ ਆਪਣੇ ਘਰ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਹੈ। ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਸਿਰ ‘ਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਲਿਜਾ ਰਹੇ ਹਨ ਅਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’ ਲਖ ਖੁਸ਼ੀਆਂ ਪਾਤਸ਼ਾਹੀਆਂ ਜੇ ਸਤਿਗੁਰੁ ਨਦਰਿ ਕਰੇ’ ।
ਮੀਕਾ ਸਿੰਘ ਨੇ ਘਰ ‘ਚ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ, ਵਾਹਿਗੁਰੂ ਜੀ ਦਾ ਕੀਤਾ ਸ਼ੁਕਰਾਨਾ
ਮੀਕਾ ਸਿੰਘ ਨੇ (Mika Singh) ਆਪਣੇ ਘਰ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਹੈ। ਜਿਸ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਸਿਰ ‘ਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਲਿਜਾ ਰਹੇ ਹਨ ਅਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’ ਲਖ ਖੁਸ਼ੀਆਂ ਪਾਤਸ਼ਾਹੀਆਂ ਜੇ ਸਤਿਗੁਰੁ ਨਦਰਿ ਕਰੇ’ ।
ਹੋਰ ਪੜ੍ਹੋ : ਗਾਇਕ ਦਲੇਰ ਮਹਿੰਦੀ ਦੇ ਪੁੱਤਰ ਗੁਰਦੀਪ ਮਹਿੰਦੀ ਨੇ ਮੁੰਬਈ ‘ਚ ਖਰੀਦਿਆ ਨਵਾਂ ਘਰ, ਫੈਨਸ ਨੇ ਦਿੱਤੀ ਵਧਾਈ
ਇਸ ਤੋਂ ਇਲਾਵਾ ਉਨ੍ਹਾਂ ਨੇ ਲਿਖਿਆ ਮੈਂ ਆਪਣੇ ਘਰ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਕਰਵਾ ਕੇ ਧਨ ਮਹਿਸੂਸ ਕਰਦਾ ਹਾਂ। ਮੈਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦਾ ਹਾਂ। ਵਾਹਿਗੁਰੂ ਜੀ ਦੀ ਕਿਰਪਾ ਸਭ ਤੇ ਹੋਵੇ, ਸਾਡੇ ਜੀਵਨ ਵਿੱਚ ਸ਼ਾਂਤੀ, ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ’।ਮੀਕਾ ਸਿੰਘ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ ।
_41913c3528a35f83e48f2629744e1ae3_1280X720.webp)
ਮੀਕਾ ਸਿੰਘ ਦਾ ਵਰਕ ਫ੍ਰੰਟ
ਮੀਕਾ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਇਸ ਤੋਂ ਇਲਾਵਾ ਉਹ ਬਾਲੀਵੁੱਡ ‘ਚ ਵੀ ਸਰਗਰਮ ਹਨ ਅਤੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਗੀਤ ਗਾਏ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
