ਮਿਸ ਪੂਜਾ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਮਿਸ ਪੂਜਾ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮਿਸ ਪੂਜਾ ਆਪਣੇ ਭਰਾ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਹ ਤਸਵੀਰਾਂ ਕੁਝ ਸਾਲ ਪਹਿਲਾਂ ਦੀਆਂ ਹਨ ਅਤੇ ਇਨ੍ਹਾਂ ਪੁਰਾਣੀਆਂ ਯਾਦਾਂ ਨੁੰ ਮਿਸ ਪੂਜਾ ਨੇ ਬਹੁਤ ਹੀ ਪਿਆਰ ਦੇ ਨਾਲ ਸੰਜੋ ਕੇ ਰੱਖਿਆ ਹੋਇਆ ਹੈ ।
ਮਿਸ ਪੂਜਾ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਮਿਸ ਪੂਜਾ (Miss Pooja)ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮਿਸ ਪੂਜਾ ਆਪਣੇ ਭਰਾ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਹ ਤਸਵੀਰਾਂ ਕੁਝ ਸਾਲ ਪਹਿਲਾਂ ਦੀਆਂ ਹਨ ਅਤੇ ਇਨ੍ਹਾਂ ਪੁਰਾਣੀਆਂ ਯਾਦਾਂ ਨੁੰ ਮਿਸ ਪੂਜਾ ਨੇ ਬਹੁਤ ਹੀ ਪਿਆਰ ਦੇ ਨਾਲ ਸੰਜੋ ਕੇ ਰੱਖਿਆ ਹੋਇਆ ਹੈ । ਇਨ੍ਹਾਂ ਤਸਵੀਰਾਂ ਨੂੰ ਸਾਂਝੇ ਕਰਦੇ ਹੋਏ ਮਿਸ ਪੂਜਾ ਨੇ ਭਰਾ ਦੇ ਲਈ ਆਪਣੇ ਪਿਆਰ ਨੂੰ ਵੀ ਦਰਸਾਇਆ ਹੈ ।
ਹੋਰ ਪੜ੍ਹੋ : ਅਦਾਕਾਰਾ ਅਸ਼ਨੂਰ ਕੌਰ ਨੇ ਖਰੀਦਿਆ ਨਵਾਂ ਘਰ, ਘਰ ‘ਚ ਅਖੰਡ ਪਾਠ ਸਾਹਿਬ ਦਾ ਪਾਠ ਰੱਖਵਾ ਕੇ ਕੀਤਾ ਸ਼ੁਕਰਾਨਾ
ਗਾਇਕਾ ਨੇ ਲਿਖਿਆ ‘ਰੱਬ ਤੂੰ ਖੁਸ਼ ਰੱਖੀਂ ਮੇਰੇ ਵੀਰ ਨੂੰ, ਹੈਪੀ ਬਰਥਡੇ ਰਿੱਕੀ । ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਪ੍ਰਮਾਤਮਾ ਤੈਨੂੰ ਜ਼ਿੰਦਗੀ ‘ਚ ਹਰ ਖੁਸ਼ੀ ਦੇ ਨਾਲ ਨਵਾਜ਼ੇ।ਇਹ ਤਸਵੀਰਾਂ ਸਾਡੇ ਜ਼ਿੰਦਗੀ ਦੇ ਸਫਰ ਨੂੰ ਦਰਸਾਉਂਦੀਆਂ ਹਨ, ਜਿੱਥੇ ਹਰ ਵਕਤ ਤੂੰ ਮੇਰੇ ਨਾਲ ਸੀ । ਰੱਬ ਸਾਰੀਆਂ ਭੈਣਾਂ ਨੂੰ ਅਜਿਹਾ ਭਰਾ ਦੇਵੇ, ਲਵ ਯੂ ਸੋ ਮੱਚ’।
ਗਾਇਕਾ ਨੇ ਭੈਣ ਦੇ ਜਨਮਦਿਨ ‘ਤੇ ਵੀ ਸਾਂਝੀ ਕੀਤੀ ਸੀ ਪੋਸਟ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਮਿਸ ਪੂਜਾ ਨੇ ਆਪਣੀ ਭੈਣ ਦੇ ਜਨਮ ਦਿਨ ‘ਤੇ ਵੀ ਇੱਕ ਪੋਸਟ ਸਾਂਝੀ ਕੀਤੀ ਸੀ । ਮਿਸ ਪੂਜਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਬੱਚੇ ਅਤੇ ਪਰਿਵਾਰ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡ ਫੈਨ ਫਾਲੋਵਿੰਗ ਹੈ ।

ਮਿਸ ਪੂਜਾ ਦਾ ਵਰਕ ਫ੍ਰੰਟ
ਮਿਸ ਪੂਜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਝੋਨਾ, ਪੈਟਰੋਲ, ਮੇਰੀ ਮਾਹੀ ਤੂੰ ਪੱਟਿਆ ਸਣੇ ਕਈ ਹਿੱਟ ਗੀਤ ਦਿੱਤੇ ਹਨ । ਮਿਸ ਪੂਜਾ ਦੇ ਨਾਮ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਵੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
