ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਗਾਇਕਾ ਨੇ ਪੁਰਾਣੀ ਤਸਵੀਰ ਸਾਂਝੀ ਕਰ ਦਿੱਤੀ ਭੈਣ ਨੂੰ ਵਧਾਈ
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੇ ਗੀਤਾਂ ਦੇ ਨਾਲ ਲੰਮਾ ਸਮਾਂ ਇੰਡਸਟਰੀ ‘ਤੇ ਰਾਜ ਕੀਤਾ ਅਤੇ ਇੰਡਸਟਰੀ ‘ਚ ਰਾਜ ਕਰਦੇ ਆ ਰਹੇ ਹਨ ।
ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ, ਗਾਇਕਾ ਨੇ ਪੁਰਾਣੀ ਤਸਵੀਰ ਸਾਂਝੀ ਕਰ ਦਿੱਤੀ ਭੈਣ ਨੂੰ ਵਧਾਈ
ਪੰਜਾਬੀ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਆਪਣੇ ਗੀਤਾਂ ਦੇ ਨਾਲ ਲੰਮਾ ਸਮਾਂ ਇੰਡਸਟਰੀ ‘ਤੇ ਰਾਜ ਕੀਤਾ ਅਤੇ ਇੰਡਸਟਰੀ ‘ਚ ਰਾਜ ਕਰਦੇ ਆ ਰਹੇ ਹਨ । ਮਿਸ ਪੂਜਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅੱਜ ਉਨ੍ਹਾਂ ਦੀ ਭੈਣ ਦਾ ਜਨਮ ਦਿਨ ਹੈ ।
ਹੋਰ ਪੜ੍ਹੋ : ਯੁਵਰਾਜ ਸਿੰਘ ਆਪਣੇ ਪਿਤਾ ਯੋਗਰਾਜ ਸਿੰਘ ਦੇ ਨਾਲ ਡਾਂਸ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਇਸ ਮੌਕੇ ‘ਤੇ ਗਾਇਕਾ ਨੇ ਆਪਣੀ ਛੋਟੀ ਭੈਣ ਦੇ ਨਾਲ ਬਚਪਨ ਡੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੀ ਭੈਣ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ ਹੈ ।ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਹੈਪੀ ਬਰਥਡੇ ਮੇਰੀ ਛੋਟੀ ਭੈਣ, ਮਨੂੰ ਡਾਕਟਰ ਮਨਿੰਦਰ ਕੈਂਥ। ਤੂੰ ਮੇਰੇ ਨਾਲੋਂ ਜ਼ਿਆਦਾ ਸਮਾਰਟ ਅਤੇ ਤਗੜੀ ਹੈਂ। ਮੈਨੂੰ ਹਾਲੇ ਵੀ ਯਾਦ ਹੈ ਕਿ ਸਕੂਲ ਜਾਂਦੇ ਸਮੇਂ ਤੂੰ ਮੈਨੂੰ ਕਹਿੰਦੀ ਹੁੰਦੀ ਸੀ । ਦੀਦੀ ਜੇ ਤੁਹਾਨੂੰ ਕੋਈ ਸਕੂਲ ‘ਚ ਤੰਗ ਕਰੇ ਤਾਂ ਮੈਨੂੰ ਦੱਸਿਓ। ਤੈਨੂੰ ਹਮੇਸ਼ਾ ਲਈ ਪਿਆਰ। ਡਰ ਰਹਿਤ ਆਤਮਾ….ਲਵ ਯੂ’। ਮਿਸ ਪੂਜਾ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਮਿਸ ਪੂਜਾ ਦਾ ਵਰਕ ਫ੍ਰੰਟ
ਮਿਸ ਪੂਜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਅਣਗਿਣਤ ਹਿੱਟ ਗੀਤ ਦਿੱਤੇ ਹਨ । ਪਰ ਇੱਥੇ ਅਸੀਂ ਉਨ੍ਹਾਂ ਦੇ ਕੁਝ ਕੁ ਚੋਣਵੇਂ ਗੀਤਾਂ ਦੀ ਗੱਲ ਕਰਾਂਗੇ । ਜਿਸ ‘ਚ ਪੈਟਰੋਲ, ਝੋਨਾ, ਸੈਕਿੰਡ ਹੈਂਡ ਜਵਾਨੀ, ਮੇਰਾ ਮਾਹੀ ਤੂੰ ਪੱਟਿਆ ਸਣੇ ਕਈ ਗੀਤ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
