ਆਪਣੀ ਛੋਟੀ ਨੂੰਹ ਰਾਧਿਕਾ ਮਾਰਚੈਂਟ ਦੀ ਵਿਦਾਈ ਦੌਰਾਨ ਭਾਵੁਕ ਹੋਏ ਅਨਿਲ ਅੰਬਾਨੀ, ਵੀਡੀਓ ਹੋ ਰਿਹਾ ਵਾਇਰਲ
ਰਾਧਿਕਾ ਭਾਵੁਕ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਦੀ ਹੋਈ ਦਿਖਾਈ ਦੇ ਰਹੀ ਹੈ। ਪਰ ਇਸੇ ਦੌਰਾਨ ਅਨਿਲ ਅੰਬਾਨੀ ਵੀ ਭਾਵੁਕ ਹੋ ਗਏ ਤੇ ਉਨ੍ਹਾਂ ਦੀਆਂ ਅੱਖਾਂ ਚੋਂ ਅੱਥਰੂ ਆ ਗਏ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ।
ਆਪਣੀ ਛੋਟੀ ਨੂੰਹ ਰਾਧਿਕਾ ਮਾਰਚੈਂਟ ਦੀ ਵਿਦਾਈ ਦੌਰਾਨ ਭਾਵੁਕ ਹੋਏ ਅਨਿਲ ਅੰਬਾਨੀ, ਵੀਡੀਓ ਹੋ ਰਿਹਾ ਵਾਇਰਲ
ਰਾਧਿਕਾ ਮਾਰਚੈਂਟ ਤੇ ਅਨੰਤ ਅੰਬਾਨੀ ਬੀਤੇ ਦਿਨ ਵਿਆਹ ਦੇ ਬੰਧਨ ‘ਚ ਬੱਝ ਗਏ । ਇਸ ਮੌਕੇ ਦੇਸ਼ ਵਿਦੇਸ਼ ਤੋਂ ਕਈ ਵੱਡੀ ਹਸਤੀਆਂ ਨੇ ਇਸ ਵਿਆਹ ‘ਚ ਸ਼ਿਰਕਤ ਕੀਤੀ ।ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ । ਹੁਣ ਰਾਧਿਕਾ ਦੀ ਵਿਦਾਈ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਅਨੰਤ ਅੰਬਾਨੀ ਆਪਣੀ ਲਾੜੀ ਨੂੰ ਵਿਦਾ ਕਰਕੇ ਡੋਲੀ ਵਾਲੀ ਕਾਰ ‘ਚ ਲਿਜਾ ਰਹੇ ਹਨ ।

ਜਿਸ ‘ਚ ਮੁਕੇਸ਼ ਅੰਬਾਨੀ ਵੀ ਦਿਖਾਈ ਦੇ ਰਹੇ ਹਨ । ਰਾਧਿਕਾ ਭਾਵੁਕ ਹੁੰਦੀ ਹੋਈ ਨਜ਼ਰ ਆ ਰਹੀ ਹੈ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਦੀ ਹੋਈ ਦਿਖਾਈ ਦੇ ਰਹੀ ਹੈ। ਪਰ ਇਸੇ ਦੌਰਾਨ ਅਨਿਲ ਅੰਬਾਨੀ ਵੀ ਭਾਵੁਕ ਹੋ ਗਏ ਤੇ ਉਨ੍ਹਾਂ ਦੀਆਂ ਅੱਖਾਂ ਚੋਂ ਅੱਥਰੂ ਆ ਗਏ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ।
ਇਸ ਤੋਂ ਪਹਿਲਾਂ ਦੇਸ਼ ਵਿਦੇਸ਼ ‘ਚ ਰੱਖੇ ਗਏ ਵਿਆਹ ਦੇ ਫੰਕਸ਼ਨ
ਇਸ ਤੋਂ ਪਹਿਲਾਂ ਦੇਸ਼ ਵਿਦੇਸ਼ ‘ਚ ਕਈ ਫੰਕਸ਼ਨ ਰੱਖੇ ਗਏ ਸਨ। ਜਿਸ ‘ਚ ਬਾਲੀਵੁੱਡ ਤੇ ਹਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ।ਇਸ ਤੋਂ ਇਲਾਵਾ ਜਾਮ ਨਗਰ ‘ਚ ਹੋਏ ਪ੍ਰੀ ਵੈਡਿੰਗ ਫੰਕਸ਼ਨ ‘ਚ ਦਿਲਜੀਤ ਦੋਸਾਂਝ ਨੇ ਵੀ ਆਪਣੀ ਪਰਫਾਰਮੈਂਸ ਦੇ ਨਾਲ ਸਮਾਂ ਬੰਨਿਆਂ ਸੀ ।ਇਸ ਸ਼ਾਹੀ ਵਿਆਹ ਦੇ ਸਮਾਗਮ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਸਨ ਅਤੇ ਇਸ ਤੋਂ ਬਾਅਦ ਬੀਤੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਪੁੱਜੇ ਸਨ।
ਹੋਰ ਪੜ੍ਹੋ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
