ਨਵਜੋਤ ਸਿੱਧੂ ਦੀ ਬਿੱਗ ਬੌਸ ‘ਚ ਐਂਟਰੀ, ਕਿਹਾ ਸੁਫ਼ਨਾ ਹੋਇਆ ਪੂਰਾ
ਨਵਜੋਤ ਸਿੱਧੂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਨਵਜੋਤ ਸਿੱਧੂ ਦੀ ਬਿੱਗ ਬੌਸ ‘ਚ ਐਂਟਰੀ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਨਵਜੋਤ ਸਿੱਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ।
ਨਵਜੋਤ ਸਿੱਧੂ ਦੀ ਬਿੱਗ ਬੌਸ ‘ਚ ਐਂਟਰੀ, ਕਿਹਾ ਸੁਫ਼ਨਾ ਹੋਇਆ ਪੂਰਾ
ਨਵਜੋਤ ਸਿੱਧੂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਨਵਜੋਤ ਸਿੱਧੂ ਦੀ ਬਿੱਗ ਬੌਸ ‘ਚ ਐਂਟਰੀ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਨਵਜੋਤ ਸਿੱਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਫੌਜੀ ਦੀ ਵਰਦੀ ‘ਚ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ‘ਮੇਜਰ ਸਿੱਧੂ ਇਨ ਬਿੱਗ ਬੌਸ, ਸੁਫਨਾ ਪੂਰਾ ਹੋਇਆ’।ਇਸ ਤਸਵੀਰ ‘ਤੇ ਉਨ੍ਹਾਂ ਦੇ ਚਾਹੁਣ ਵਾਲੇ ਵੀ ਰਿਐਕਸ਼ਨ ਦੇ ਰਹੇ ਹਨ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਉਹ 2022 ‘ਚ ਵੀ ਬਿੱਗ ਬੌਸ ‘ਚ ਭਾਗ ਲੈ ਚੁੱਕੇ ਹਨ ।
ਹੋਰ ਪੜ੍ਹੋ : ਫ੍ਰੈਂਡਸ਼ਿਪ ਡੇਅ 2024 : ਜਾਣੋ ਕਿਵੇਂ ਇਨ੍ਹਾਂ ਮਸ਼ਹੂਰ ਹਸਤੀਆਂ ਦੀ ਹੋਈ ਸੀ ਦੋਸਤੀਨਵਜੋਤ ਸਿੱਧੂ ਦਾ ਵਰਕ ਫ੍ਰੰਟ
ਨਵਜੋਤ ਸਿੱਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਖੇਡ ਦੇ ਮੈਦਾਨ ‘ਚ ਚੌਕੇ ਛੱਕੇ ਲਗਾਉਣ ਵਾਲੇ ਨਵਜੋਤ ਸਿੱਧੂ ਅੱਜ ਕੱਲ੍ਹ ਕਮੈਂਟਰੀ ਵੀ ਕਰ ਰਹੇ ਹਨ । ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਪਿਲ ਸ਼ਰਮਾ ਦੇ ਸ਼ੋਅ ‘ਚ ਵੀ ਵੇਖਿਆ ਗਿਆ ਹੈ। ਇਹ ਸ਼ੋਅ ਕਾਫੀ ਮਸ਼ਹੂਰ ਹੈ।
ਨਵਜੋਤ ਸਿੱਧੂ ਦਾ ਪਰਿਵਾਰ
ਨਵਜੋਤ ਸਿੱਧੂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਜ਼ਿੰਦਗੀ ਕਾਫੀ ਉਤਰਾਅ ਚੜਾਅ ਆਏ ਹਨ । ਉਨ੍ਹਾਂ ਨੇ ਡਾਕਟਰ ਨਵਜੋਤ ਕੌਰ ਸਿੱਧੂ ਦੇ ਨਾਲ ਵਿਆਹ ਕਰਵਾਇਆ । ਜਿਸ ਤੋਂ ਉਨ੍ਹਾਂ ਦੇ ਦੋ ਬੱਚੇ ਹਨ ਇੱਕ ਧੀ ਤੇ ਇੱਕ ਪੁੱਤਰ। ਪੁੱਤਰ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਹੈ।ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਨੂੰ ਕੈਂਸਰ ਹੋਇਆ ਸੀ। ਜਿਨ੍ਹਾਂ ਦਾ ਇਲਾਜ ਕਾਫੀ ਸਮੇਂ ਤੋਂ ਚੱਲ ਰਿਹਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
