ਨੀਰੂ ਬਾਜਵਾ ਨੇ ਅਨਮੋਲ ਕਵਾਤਰਾ ਦੇ ਨਾਲ ਰਲ ਕੇ ਕੀਤੀ ਜ਼ਰੂਰਤਮੰਦ ਲੋਕਾਂ ਦੀ ਮਦਦ, ਵੇਖੋ ਵੀਡੀਓ
ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਬੂਹੇ ਬਾਰੀਆਂ’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ । ਪੰਜਾਬ ਦੇ ਵੱਖ ਵੱਖ ਸ਼ਹਿਰਾਂ ‘ਚ ਉਹ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੇ ਹਨ । ਇਸੇ ਪ੍ਰਮੋਸ਼ਨ ਦੇ ਦੌਰਾਨ ਅਦਾਕਾਰਾ ਨੀਰੂ ਬਾਜਵਾ ਅਤੇ ਰੁਬੀਨਾ ਬਾਜਵਾ ਨੇ ਸਮਾਜ ਸੇਵੀ ਅਨਮੋਲ ਕਵਾਤਰਾ ਦੇ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਜ਼ਰੂਰਤਮੰਦ ਬੱਚਿਆਂ ਨੂੰ ਆਰਥਿਕ ਮਦਦ ਦੇ ਚੈਕ ਵੀ ਦਿੱਤੇ ।
ਨੀਰੂ ਬਾਜਵਾ ਨੇ ਅਨਮੋਲ ਕਵਾਤਰਾ ਦੇ ਨਾਲ ਰਲ ਕੇ ਕੀਤੀ ਜ਼ਰੂਰਤਮੰਦ ਲੋਕਾਂ ਦੀ ਮਦਦ, ਵੇਖੋ ਵੀਡੀਓ
ਨੀਰੂ ਬਾਜਵਾ (Neeru Bajwa) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਬੂਹੇ ਬਾਰੀਆਂ’ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ । ਪੰਜਾਬ ਦੇ ਵੱਖ ਵੱਖ ਸ਼ਹਿਰਾਂ ‘ਚ ਉਹ ਫ਼ਿਲਮ ਦੀ ਪ੍ਰਮੋਸ਼ਨ ਕਰ ਰਹੇ ਹਨ । ਇਸੇ ਪ੍ਰਮੋਸ਼ਨ ਦੇ ਦੌਰਾਨ ਅਦਾਕਾਰਾ ਨੀਰੂ ਬਾਜਵਾ ਅਤੇ ਰੁਬੀਨਾ ਬਾਜਵਾ ਨੇ ਸਮਾਜ ਸੇਵੀ ਅਨਮੋਲ ਕਵਾਤਰਾ ਦੇ ਨਾਲ ਮੁਲਾਕਾਤ ਕੀਤੀ ।
ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੇ ਹਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ, ਕੀ ਤੁਸੀਂ ਪਛਾਣਿਆ !
ਇਸ ਦੌਰਾਨ ਉਨ੍ਹਾਂ ਨੇ ਜ਼ਰੂਰਤਮੰਦ ਬੱਚਿਆਂ ਨੂੰ ਆਰਥਿਕ ਮਦਦ ਦੇ ਚੈਕ ਵੀ ਦਿੱਤੇ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੀ ਭੈਣ ਰੁਬੀਨਾ ਦੇ ਨਾਲ ਇਨ੍ਹਾਂ ਬੱਚਿਆਂ ਦੀ ਮਦਦ ਕਰਦੇ ਹੋਏ ਨਜ਼ਰ ਆ ਰਹੇ ਹਨ ।

ਨੀਰੂ ਬਾਜਵਾ ਦੇ ਉਪਰਾਲੇ ਦੀ ਸ਼ਲਾਘਾ
ਨੀਰੂ ਬਾਜਵਾ ਦੇ ਫੈਨਸ ਵੀ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ । ਦੱਸ ਦਈਏ ਕਿ ਅਦਾਕਾਰਾ ਦੀ ਫ਼ਿਲਮ ‘ਬੂਹੇ ਬਾਰੀਆਂ’ ਰੁਬੀਨਾ ਬਾਜਵਾ, ਨਿਰਮਲ ਰਿਸ਼ੀ, ਜਤਿੰਦਰ ਕੌਰ ਸਣੇ ਕਈ ਦਿੱਗਜ ਕਲਾਕਾਰਾਂ ਦੇ ਨਾਲ ਸੱਜੀ ਇਹ ਫ਼ਿਲਮ ਪੰਦਰਾਂ ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

ਜਿਸ ਦੀ ਪ੍ਰਮੋਸ਼ਨ ਅਦਾਕਾਰਾ ਨੀਰੂ ਬਾਜਵਾ ਬੜੇ ਹੀ ਜ਼ੋਰ ਸ਼ੋਰ ਦੇ ਨਾਲ ਕਰ ਰਹੀ ਹੈ । ਦਰਸ਼ਕ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਫੈਨਸ ਨੂੰ ਉਮੀਦ ਹੈ ਕਿ ਜਿਸ ਤਰ੍ਹਾਂ ਨੀਰੂ ਬਾਜਵਾ ਨੇ ‘ਕਲੀ ਜੋਟਾ’ ਵਾਂਗ ਵੱਖਰੇ ਵਿਸ਼ੇ ‘ਤੇ ਹੋਵੇਗੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
