ਨੀਰੂ ਬਾਜਵਾ ਦਾ ਧੀਆਂ ਨੇ ਕੀਤਾ ਮੇਅਕਪ, ਅਦਾਕਾਰਾ ਨੇ ਧੀਆਂ ਨਾਲ ਸਾਂਝੀ ਕੀਤੀ ਕਿਊਟ ਵੀਡੀਓ
ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀ ਚੰਗੀ ਅਦਾਕਾਰੀ ਤੇ ਖੂਬਸੂਰਤੀ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੀ ਧੀਆਂ ਦੇ ਨਾਲ ਬਹੁਤ ਹੀ ਪਿਆਰੀ ਵੀਡੀਓ ਸਾਂਝੀ ਕੀਤੀ ਹੈ, ਜੋ ਕਿ ਫੈਨਜ਼ ਨੂੰ ਕਾਫੀ ਪਸੰਦ ਆ ਰਹੀ ਹੈ।
ਨੀਰੂ ਬਾਜਵਾ ਦਾ ਧੀਆਂ ਨੇ ਕੀਤਾ ਮੇਅਕਪ, ਅਦਾਕਾਰਾ ਨੇ ਧੀਆਂ ਨਾਲ ਸਾਂਝੀ ਕੀਤੀ ਕਿਊਟ ਵੀਡੀਓ
Neeru Bajwa with daughters : ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀ ਚੰਗੀ ਅਦਾਕਾਰੀ ਤੇ ਖੂਬਸੂਰਤੀ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੀ ਧੀਆਂ ਦੇ ਨਾਲ ਬਹੁਤ ਹੀ ਪਿਆਰੀ ਵੀਡੀਓ ਸਾਂਝੀ ਕੀਤੀ ਹੈ, ਜੋ ਕਿ ਫੈਨਜ਼ ਨੂੰ ਕਾਫੀ ਪਸੰਦ ਆ ਰਹੀ ਹੈ।
ਦੱਸ ਦਈਏ ਕਿ ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਨੀਰੂ ਬਾਜਵਾ ਅਕਸਰ ਹੀ ਆਪਣੀ ਤਸਵੀਰਾਂ ਤੇ ਵੀਡੀਓਜ਼ ਦੇ ਨਾਲ-ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੀਆਂ ਧੀਆਂ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।
ਨੀਰੂ ਬਾਜਵਾ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਆਪਣੀ ਧੀਆਂ ਨਾਲ ਮਸਤੀ ਕਰਦੇ ਹੋਏ, ਆਪਣਾ ਸਕਿਨ ਕੇਅਰ ਰੂਟੀਨ ਤੇ ਮੇਅਕਪ ਰੂਟੀਨ ਸ਼ੇਅਰ ਕਰਦੇ ਹੋਏ ਨਜ਼ਰ ਆਈ।ਨੀਰੂ ਬਾਜਵਾ ਇਸ ਵੀਡੀਓ ਵਿੱਚ ਉਸ ਦੀ ਧੀ ਮਾਂ ਦੇ ਪਿੱਛੇ ਲੁੱਕ ਕੇ ਉਸ ਦਾ ਵੀਡੀਓ ਤੇ ਗੈਟ ਰੈਡੀ ਵਿਦ ਮੀ ਦਾ ਸੈਸ਼ਨ ਕਰਦੀ ਨਜ਼ਰ ਆਈ। ਇਸ ਦੌਰਾਨ ਮਾਂ ਤੇ ਧੀ ਦੇ ਪਿਆਰ ਤੇ ਮਸਤੀ ਝਲਕਦੀ ਹੋਈ ਨਜ਼ਰ ਆਈ। ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਹਿਨਾ ਖਾਨ ਦੀ ਚੰਗੀ ਸਿਹਤ ਲਈ ਕੀਤੀ ਅਰਦਾਸ, ਕਿਹਾ 'ਤੁਸੀਂ ਬਹੁਤ ਸਟ੍ਰਾਂਗ ਹੋ'
ਫੈਨਜ਼ ਨੀਰੂ ਬਾਜਵਾ ਦੀ ਇਸ ਵੀਡੀਓ ਨੂੰ ਵੇਖ ਕੇ ਕਾਫੀ ਖੁਸ਼ ਹੋ ਰਹੇ ਹਨ ਤੇ ਉਸ ਦੀ ਫਿੱਟਨਸ ਦੀ ਤਾਰੀਫ ਕਰ ਰਹੇ ਹਨ। ਫੈਨਜ਼ ਅਦਾਕਾਰਾ ਦੀ ਵੀਡੀਓ ਉੱਤੇ ਕਮੈਂਟ ਕਰਕੇ ਆਪੋ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਯੂਜ਼ਰਸ ਨੇ ਨੀਰੂ ਬਾਜਵਾ ਨੂੰ ਚੰਗੀ ਮਾਂ ਦੱਸਦਿਆਂ ਕਿਹਾ ਕਿ ਨੀਰੂ ਆਪਣੇ ਐਕਟਿੰਗ ਕਰੀਅਰ ਦੇ ਨਾਲ-ਨਾਲ ਆਪਣੇ ਪਰਿਵਾਰ ਤੇ ਆਪਣੇ ਮਾਂ ਹੋਣ ਦਾ ਫਰਜ਼ ਪੂਰਾ ਕਰ ਰਹੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
