ਪੰਜਾਬੀ ਫਿਲਮਾਂ 'ਚ ਆਉਣ ਤੋਂ ਪਹਿਲਾਂ ਨੀਰੂ ਬਾਜਵਾ ਨੇ ਬਤੌਰ ਬੈਕਗਰਾਊਂਡ ਡਾਂਸਰ ਬਾਲੀਵੁੱਡ ਦੀ ਇਸ ਫ਼ਿਲਮ 'ਚ ਕੀਤਾ ਸੀ ਕੰਮ, ਵੇਖੋ ਵਾਇਰਲ ਵੀਡੀਓ
ਬਾਲੀਵੁੱਡ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਸੁਰਖੀਆਂ 'ਚ ਹੈ, ਪਰ ਕੀ ਤੁਸੀਂ ਜਾਣਦੇ ਹੋ ਪੰਜਾਬੀ ਫ਼ਿਲਮ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਅਦਾਕਾਰਾ ਨੀਰੂ ਬਾਜਵਾ ਨੇ ਬਤੌਰ ਬੈਕਗਰਾਊਂਡ ਡਾਂਸਰਬਾਲੀਵੁੱਡ ਫ਼ਿਲਮ ਵਿੱਚ ਵੀ ਕੰਮ ਕੀਤਾ ਹੈ। ਜੀ ਹਾਂ ਇਹ ਬਿਲਕੁਲ ਸੱਚ ਹੈ।
ਪੰਜਾਬੀ ਫਿਲਮਾਂ 'ਚ ਆਉਣ ਤੋਂ ਪਹਿਲਾਂ ਨੀਰੂ ਬਾਜਵਾ ਨੇ ਬਤੌਰ ਬੈਕਗਰਾਊਂਡ ਡਾਂਸਰ ਬਾਲੀਵੁੱਡ ਦੀ ਇਸ ਫ਼ਿਲਮ 'ਚ ਕੀਤਾ ਸੀ ਕੰਮ, ਵੇਖੋ ਵਾਇਰਲ ਵੀਡੀਓ
Neeru Bajwa old video goes viral : ਬਾਲੀਵੁੱਡ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਸੁਰਖੀਆਂ 'ਚ ਹੈ, ਪਰ ਕੀ ਤੁਸੀਂ ਜਾਣਦੇ ਹੋ ਪੰਜਾਬੀ ਫ਼ਿਲਮ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਅਦਾਕਾਰਾ ਨੀਰੂ ਬਾਜਵਾ ਨੇ ਬਤੌਰ ਬੈਕਗਰਾਊਂਡ ਡਾਂਸਰਬਾਲੀਵੁੱਡ ਫ਼ਿਲਮ ਵਿੱਚ ਵੀ ਕੰਮ ਕੀਤਾ ਹੈ। ਜੀ ਹਾਂ ਇਹ ਬਿਲਕੁਲ ਸੱਚ ਹੈ।
ਦੱਸ ਦਈਏ ਕਿ ਨੀਰੂ ਬਾਜਵਾ ਫਿਲਮਾਂ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਨਾਲ ਆਪਣੀ ਰੀਲ ਤੇ ਰੀਅਲ ਲਾਈਫ ਬਾਰੇ ਅਪਡੇਟਸ ਸਾਂਝੇ ਕਰਦੀ ਰਹਿੰਦੀ ਹੈ।
ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਨੀਰੂ ਬਾਜਵਾ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਨੀਰੂ ਬਾਜਵਾ ਬਤੌਰ ਬੈਕਗਰਾਊਂਡ ਡਾਂਸਰ ਬੇਹੱਦ ਸ਼ਾਨਦਾਰ ਪਰਫਾਰਮੈਂਸ ਦਿੰਦੀ ਹੋਈ ਵਿਖਾਈ ਦੇ ਰਹੀ ਹੈ। ਇਹ ਵੀਡੀਓ ਸਾਲ “1995 'ਚ ਰਿਲੀਜ਼ ਹੋਈ ਫਿਲਮ ‘ਬੇਕਾਬੂ’ ਦੀ ਹੈ। ਇਸ 'ਚ ਨੀਰੂ ਨੇ ਬੈਕਗਰਾਊਂਡ ਡਾਂਸਰ ਕੰਮ ਕੀਤਾ ਸੀ।
ਹੋਰ ਪੜ੍ਹੋ: ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਵਿਆਹ ਲਈ ਤਿਆਰ, ਅਦਾਕਾਰਾ ਨੇ ਆਪਣੇ ਪ੍ਰੋਫੈਸ਼ਨਲ ਲਾਈਨਅਪ ਕੀਤੇ ਪੂਰੇ
ਇੱਕ ਬੈਕਗਰਾਊਂਡ ਡਾਂਸਰ ਤੋਂ ਲੈ ਕੇ ਪੰਜਾਬੀ ਸਿਨੇਮਾ ਦੀ ਰਾਜ ਕਰਨ ਵਾਲੀ ਰਾਣੀ ਬਨਣ ਤੱਕ, ਨੀਰੂ ਬਾਜਵਾ ਦਾ ਸਫ਼ਰ ਲਗਨ ਦਾ ਪ੍ਰਮਾਣ ਹੈ। ਜਲਦ ਹੀ ਅਦਾਕਾਰਾ ਆਪਣੀ ਨਵੀਂ ਫਿਲਮ ਬੂਹੇ ਬਾਰੀਆਂ ਰਾਹੀਂ ਫੈਨਜ਼ ਦੇ ਰੁਬਰੂ ਹੋਣ ਵਾਲੀ ਹੈ। ਇਹ ਫਿਲਮ 15 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ ਨੂੰ ਵੇਖਣ ਲਈ ਫੈਨਜ਼ ਕਾਫੀ ਉਤਸ਼ਾਹਿਤ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
