ਪੰਜਾਬੀ ਅਦਾਕਾਰ ਰਾਣਾ ਰਣਬੀਰ ਦੀ ਧੀ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ
ਰਾਣਾ ਰਣਬੀਰ ਦੇ ਧੀ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਸੀਰਤ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਸਾਰਾ ਪਰਿਵਾਰ ਸੀਰਤ ਦੇ ਵਿਆਹ ਦੇ ਜਸ਼ਨ ਮਨਾਉਣ ‘ਚ ਮਗਨ ਨਜ਼ਰ ਆ ਰਿਹਾ ਹੈ ।
ਪੰਜਾਬੀ ਅਦਾਕਾਰ ਰਾਣਾ ਰਣਬੀਰ ਦੀ ਧੀ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ
ਰਾਣਾ ਰਣਬੀਰ (Rana Ranbir)ਦੇ ਧੀ (Daughter Wedding) ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਸੀਰਤ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਸਾਰਾ ਪਰਿਵਾਰ ਸੀਰਤ ਦੇ ਵਿਆਹ ਦੇ ਜਸ਼ਨ ਮਨਾਉਣ ‘ਚ ਮਗਨ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।
ਹੋਰ ਪੜ੍ਹੋ : ਗਰਭਵਤੀ ਸਨਾ ਖ਼ਾਨ ਦਾ ਮਾਂ ਰੱਖ ਰਹੀ ਖਿਆਲ, ਸਨਾ ਨੇ ਸਾਂਝਾ ਕੀਤਾ ਭਾਵੁਕ ਕਰ ਦੇਣ ਵਾਲਾ ਵੀਡੀਓ
ਸੀਰਤ ਰਾਣਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ
ਸੀਰਤ ਰਾਣਾ ਨੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਲਾਲ ਰੰਗ ਦੇ ਲਹਿੰਗੇ ‘ਚ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀ ਹੈ । ਇਸ ਤੋਂ ਇਲਾਵਾ ਉਸ ਦੇ ਮਾਤਾ ਪਿਤਾ ਵੀ ਇਨ੍ਹਾਂ ਤਸਵੀਰਾਂ ‘ਚ ਦਿਖਾਈ ਦੇ ਰਹੇ ਹਨ । ਇਹ ਤਸਵੀਰਾਂ ਸੀਰਤ ਦੇ ਸੰਗੀਤ ਦੀਆਂ ਹਨ । ਜਿਨ੍ਹਾਂ ‘ਚ ਸੀਰਤ ਬਹੁਤ ਹੀ ਪਿਆਰੀ ਲੱਗ ਰਹੀ ਹੈ ।

ਸੀਰਤ ਦੇ ਵਿਆਹ ‘ਚ ਪਹੁੰਚੀਆਂ ਕਈ ਹਸਤੀਆਂ
ਪੰਜਾਬੀ ਇੰਡਸਟਰੀ ਤੋਂ ਵੀ ਕਈ ਸਿਤਾਰੇ ਰਾਣਾ ਰਣਬੀਰ ਦੀ ਧੀ ਦੇ ਸੰਗੀਤ ‘ਚ ਪਹੁੰਚੇ ਹਨ । ਜਿਸ ‘ਚ ਸਰਦਾਰ ਸੋਹੀ, ਕਮਲਜੀਤ ਸਣੇ ਹੋਰ ਕਈ ਸਿਤਾਰੇ ਸ਼ਾਮਿਲ ਹਨ । ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਅਦਾਕਾਰ ਨੇ ਇਸ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ।

ਇਸ ਤੋਂ ਪਹਿਲਾਂ ਸੀਰਤ ਨੇ ਹਲਦੀ ਅਤੇ ਮਹਿੰਦੀ ਦੀਆਂ ਰਸਮਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸ਼ੇਅਰ ਕੀਤੇ ਸਨ । ਜੋ ਕਿ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਏ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
