ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਕਪਲ ਦੇ ਰੋਮਾਂਟਿਕ ਅੰਦਾਜ਼ ਨੇ ਜਿੱਤਿਆ ਫੈਨਜ਼ ਦਾ ਦਿਲ
ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਦਾ ਕੁੱਝ ਦਿਨ ਵਿਆਹ ਹੋਇਆ ਹੈ। ਇਸ ਵਿਆਹ 'ਚ ਪਰਮੀਸ਼ ਵਰਮਾ ਦਾ ਪਰਿਵਾਰ ਬੇਹੱਦ ਖਾਸ ਅੰਦਾਜ਼ 'ਚ ਨਵੀਂ ਨੂੰਹ ਦਾ ਸਵਾਗਤ ਕਰਦਾ ਨਜ਼ਰ ਆਇਆ। ਹਾਲ ਹੀ 'ਚ ਸੁਖਨ ਵਰਮਾ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਕਪਲ ਦੇ ਰੋਮਾਂਟਿਕ ਅੰਦਾਜ਼ ਨੇ ਜਿੱਤਿਆ ਫੈਨਜ਼ ਦਾ ਦਿਲ
Sukhan Verma's new wedding pics: ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ (Parmish Verma) ਦੇ ਭਰਾ ਸੁਖਨ ਵਰਮਾ ਦਾ ਕੁੱਝ ਦਿਨ ਵਿਆਹ ਹੋਇਆ ਹੈ। ਇਸ ਵਿਆਹ 'ਚ ਪਰਮੀਸ਼ ਵਰਮਾ ਦਾ ਪਰਿਵਾਰ ਬੇਹੱਦ ਖਾਸ ਅੰਦਾਜ਼ 'ਚ ਨਵੀਂ ਨੂੰਹ ਦਾ ਸਵਾਗਤ ਕਰਦਾ ਨਜ਼ਰ ਆਇਆ। ਹਾਲ ਹੀ 'ਚ ਸੁਖਨ ਵਰਮਾ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

ਹਾਲ ਹੀ 'ਚ ਸੁਖਨ ਨੇ ਆਪਣੇ ਵਿਆਹ ਦੀਆਂ ਸ਼ਾਨਦਾਰ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਵੀ ਖ਼ਾਸ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਸੁਖਨ ਵਰਮਾ ਦਾ ਪਤਨੀ ਤਰਨ ਨਾਲ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ। ਜੋੜੇ ਦੀਆਂ ਇਨ੍ਹਾਂ ਤਸਵੀਰਾਂ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਇਸ ਤੋਂ ਪਹਿਲਾਂ ਸੁਖਨ ਵਰਮਾ ਤੇ ਤਰਨ ਦੀ ਰਿਸੈਪਸ਼ਨ ਪਾਰਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਇਆ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਵੈਡਿੰਗ ਰਿਸੈਪਸ਼ਨ ਮੌਕੇ ਖੂਬਸੂਰਤ ਜੋੜੇ ਦਾ ਲੁੱਕ ਖਿੱਚ ਦਾ ਕੇਂਦਰ ਬਣਿਆ ਰਿਹਾ।
ਦੱਸ ਦੇਈਏ ਕਿ ਸੁਖਨ ਵਰਮਾ ਤੇ ਤਰਨ ਕੌਰ ਦਾ ਵਿਆਹ ਬਹੁਤ ਹੀ ਸ਼ਾਨਦਾਰ ਢੰਗ ਨਾਲ ਹੋਇਆ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਲਗਾਤਾਰ ਪਰਮੀਸ਼ ਵਰਮਾ ਵਲੋਂ ਵੀ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਫੈਨਜ਼ ਲਗਾਤਾਰ ਪਰਮੀਸ਼ ਵਰਮਾ ਤੇ ਸੁਖਨ ਵਰਮਾ ਨੂੰ ਵਧਾਈਆਂ ਦੇ ਰਹੇ ਹਨ। ਕਈ ਫੈਨਜ਼ ਨੇ ਦੋਹਾਂ ਭਰਾਵਾਂ ਦੇ ਆਪਸੀ ਤੇ ਪਿਆਰ ਭਰੀ ਸਾਂਝ ਦੀ ਵੀ ਰੱਜ ਕੇ ਤਾਰੀਫ ਕੀਤੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
