ਮਾਤਾ ਚਰਨ ਕੌਰ ਦੀ ਨਿੱਕੇ ਸਿੱਧੂ ਮੂਸੇਵਾਲਾ ਦੇ ਨਾਲ ਨਵੀਂ ਵੀਡੀਓ ਆਈ ਸਾਹਮਣੇ, ਵੇਖੋ ਵੀਡੀਓ
ਨਿੱਕੇ ਸਿੱਧੂ ਮੂਸੇਵਾਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਦੀ ਮਾਂ ਨਿੱਕੇ ਸਿੱਧੂ ਮੂਸੇਵਾਲਾ ਦੇ ਨਾਲ ਨਜ਼ਰ ਆ ਰਹੀ ਹੈ ।
ਮਾਤਾ ਚਰਨ ਕੌਰ ਦੀ ਨਿੱਕੇ ਸਿੱਧੂ ਮੂਸੇਵਾਲਾ ਦੇ ਨਾਲ ਨਵੀਂ ਵੀਡੀਓ ਆਈ ਸਾਹਮਣੇ, ਵੇਖੋ ਵੀਡੀਓ
ਨਿੱਕੇ ਸਿੱਧੂ ਮੂਸੇਵਾਲਾ (Little Sidhu Moosewala ) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਦੀ ਮਾਂ ਨਿੱਕੇ ਸਿੱਧੂ ਮੂਸੇਵਾਲਾ ਦੇ ਨਾਲ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿੱਕੇ ਸਿੱਧੂ ਮੂਸੇਵਾਲਾ ਨੂੰ ਇੱਕ ਮਹਿਲਾ ਆਪਣੀ ਗੋਦ ‘ਚ ਲੈਂਦੀ ਹੋਈ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਮਾਂ ਪੁੱਤ ਦੇ ਇਸ ਕਿਊਟ ਅੰਦਾਜ਼ ਨੂੰ ਪਸੰਦ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ : ਦੇਬੀਨਾ ਬੈਨਰਜੀ ਨੇ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ
ਮਾਰਚ ਮਹੀਨੇ ‘ਚ ਨਿੱਕੇ ਸਿੱਧੂ ਦਾ ਜਨਮ
ਦੱਸ ਦਈਏ ਕਿ ਨਿੱਕੇ ਸਿੱਧੂ ਮੂਸੇਵਾਲਾ ਦਾ ਜਨਮ ਮਾਰਚ ਮਹੀਨੇ ‘ਚ ਹੋਇਆ ਸੀ ਅਤੇ ਇਸ ਦੀ ਜਾਣਕਾਰੀ ਬਲਕੌਰ ਸਿੱਧੂ ਨੇ ਆਪਣੇ ਛੋਟੇ ਪੁੱਤਰ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਸੀ।ਦੱਸ ਦਈਏ ਕਿ 29 ਮਈ 2023 ‘ਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਵਾਰਿਸ ਸੀ । ਜਿਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਆਪਣੇ ਘਰ ਦੇ ਵਾਰਿਸ ਨੂੰ ਪੈਦਾ ਕਰਨ ਦੇ ਲਈ ਕਦਮ ਚੁੱਕਿਆ ਅਤੇ ਮਾਰਚ ਮਹੀਨੇ ‘ਚ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਜਨਮ ਹੋਇਆ । ਹੁਣ ਮੁੜ ਤੋਂ ਹਵੇਲੀ ‘ਚ ਖੁਸ਼ੀਆਂ ਪਰਤ ਆਈਆਂ ਹਨ।ਪਰ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਆਪਣੇ ਵੱਡੇ ਪੁੱਤਰ ਨੂੰ ਗੁਆਉਣ ਦਾ ਦੁੱਖ ਵੀ ਹੈ । ਕਿਉਂਕਿ ਉਹ ਚਾਹੁੰਦੇ ਹੋਏ ਵੀ ਆਪਣੇ ਪੁੱਤਰ ਨੂੰ ਭੁਲਾ ਨਹੀਂ ਪਾ ਰਹੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
