Nimrat Khaira: ਨਿਮਰਤ ਖਹਿਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਜ਼ ਨੂੰ ਪਸੰਦ ਆ ਰਿਹਾ ਗਾਇਕਾ ਦਾ ਕਲਾਸਿਕਲ ਅੰਦਾਜ਼
ਮਸ਼ਹੂਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ ਆਪਣੀ ਮਿੱਠੀ ਆਵਾਜ਼ ਲਈ ਮਸ਼ਹੂਰ ਹੈ। ਨਿਮਰਤ ਜਲਦ ਹੀ ਆਪਣੀ ਨਵੀਂ ਐਲਬਮ ਮਾਣਮਤੀ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
Nimrat Khaira: ਨਿਮਰਤ ਖਹਿਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਫੈਨਜ਼ ਨੂੰ ਪਸੰਦ ਆ ਰਿਹਾ ਗਾਇਕਾ ਦਾ ਕਲਾਸਿਕਲ ਅੰਦਾਜ਼
Nimrat Khaira Latest pics: ਮਸ਼ਹੂਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ ਆਪਣੀ ਮਿੱਠੀ ਆਵਾਜ਼ ਲਈ ਮਸ਼ਹੂਰ ਹੈ। ਨਿਮਰਤ ਜਲਦ ਹੀ ਆਪਣੀ ਨਵੀਂ ਐਲਬਮ ਮਾਣਮਤੀ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਨਿਮਰਤ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਅਪਡੇਟਸ ਫੈਨਜ਼ ਨਾਲ ਸਾਂਝੀ ਕਰਦੀ ਰਹਿੰਦੀ ਹੈ।

ਹਾਲ ਹੀ ਵਿੱਚ ਅਦਾਕਾਰਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀਆਂ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਅਦਾਕਾਰਾ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ ਤੇ ਉਹ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।
ਨਿਮਰਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬੇਹੱਦ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੱਖਾਂ ਲਾਈਕਸ ਤੇ ਕਮੈਂਟਸ ਆ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, 'ਮਾਰ ਸੁੱਟਿਆ ਓਏ'। ਇੱਕ ਹੋਰ ਨੇ ਲਿਖਿਆ, 'ਖੂਬਸੂਰਤ ਮੁਟਿਆਰ। '
ਹੋਰ ਪੜ੍ਹੋ: Nimrat Khaira: ਗਾਇਕਾ ਨਿਮਰਤ ਖਹਿਰਾ ਦੀ ਐਲਬਮ 'ਮਾਣਮੱਤੀ' ਦੀ ਰਿਲੀਜ਼ ਡੇਟ ਆਈ ਸਾਹਮਣੇ, ਜਾਣੋ ਕਦੋਂ ਹੋਵੇਗੀ ਰਿਲੀਜ਼
ਨਿਮਰਤ ਖਹਿਰਾ ਬਾਰੇ ਗੱਲ ਕਰੀਏ ਤਾਂ ਉਸ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਗਾਇਕੀ ਦੇ ਨਾਲ ਨਿਮਰਤ ਅਦਾਕਾਰੀ ਵਿੱਚ ਵੀ ਮਾਹਿਰ ਹੈ। ਬੀਤੇ ਦਿਨੀਂ ਰਿਲੀਜ਼ ਹੋਈ ਫ਼ਿਲਮ 'ਜੋੜੀ' ਵਿੱਚ ਨਿਮਰਤ ਖਹਿਰਾ ਤੇ ਦਿਲਜੀਤ ਦੋਸਾਂਝ ਦੀ ਆਨਸਕ੍ਰੀਨ ਕੈਮਿਸਟਰੀ ਨੂੰ ਦਰਸ਼ਕਾਂ ਨੇ ਕਾਫੀ ਪਿਆਰ ਦਿੱਤਾ ਸੀ, ਜਲਦ ਹੀ ਨਿਮਰਤ ਆਪਣੀ ਇੱਕ ਹੋਰ ਨਵੀਂ ਐਲਬਮ ਮਾਣਮੱਤੀ ਲੈ ਕੇ ਆ ਰਹੀ ਹੈ ਤੇ ਦਰਸ਼ਕ ਉਸ ਦੀ ਇਸ ਐਲਬਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
