Nimrat Khaira:ਲਾਲ ਜੋੜੇ 'ਚ ਦੁਲਹਨ ਵਾਂਗ ਸਜੀ ਹੋਈ ਨਜ਼ਰ ਆਈ ਨਿਮਰਤ ਖਹਿਰਾ, ਅਦਾਕਾਰਾ ਦੀ ਤਸਵੀਰਾਂ ਨੇ ਖਿੱਚਿਆ ਫੈਨਜ਼ ਦਾ ਧਿਆਨ
ਮਸ਼ਹੂਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ (Nimrat Khaira) ਆਪਣੀ ਮਿੱਠੀ ਆਵਾਜ਼ ਲਈ ਮਸ਼ਹੂਰ ਹੈ। ਨਿਮਰਤ ਖਹਿਰਾ ਹਾਲ ਹੀ 'ਚ ਆਪਣੀ ਨਵੀਂ ਐਲਬਮ ਮਾਣਮਤੀ ਨੂੰ ਲੈ ਕੇ ਸੁਰਖੀਆਂ 'ਚ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਇਨ੍ਹਾਂ 'ਚ ਗਾਇਕਾ ਦੁਲਹਨ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ।ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
Nimrat Khaira:ਲਾਲ ਜੋੜੇ 'ਚ ਦੁਲਹਨ ਵਾਂਗ ਸਜੀ ਹੋਈ ਨਜ਼ਰ ਆਈ ਨਿਮਰਤ ਖਹਿਰਾ, ਅਦਾਕਾਰਾ ਦੀ ਤਸਵੀਰਾਂ ਨੇ ਖਿੱਚਿਆ ਫੈਨਜ਼ ਦਾ ਧਿਆਨ
Nimrat Khaira Latest pics: ਮਸ਼ਹੂਰ ਪੰਜਾਬੀ ਅਦਾਕਾਰਾ ਨਿਮਰਤ ਖਹਿਰਾ (Nimrat Khaira) ਆਪਣੀ ਮਿੱਠੀ ਆਵਾਜ਼ ਲਈ ਮਸ਼ਹੂਰ ਹੈ। ਨਿਮਰਤ ਖਹਿਰਾ ਹਾਲ ਹੀ 'ਚ ਆਪਣੀ ਨਵੀਂ ਐਲਬਮ ਮਾਣਮਤੀ ਨੂੰ ਲੈ ਕੇ ਸੁਰਖੀਆਂ 'ਚ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਇਨ੍ਹਾਂ 'ਚ ਗਾਇਕਾ ਦੁਲਹਨ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ।ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।
ਦੱਸ ਦਈਏ ਕਿ ਗਾਇਕੀ ਤੇ ਅਦਾਕਾਰੀ ਦੇ ਨਾਲ-ਨਾਲ ਨਿਮਰਤ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੀਆਂ ਅਪਡੇਟਸ ਫੈਨਜ਼ ਨਾਲ ਸਾਂਝੀ ਕਰਦੀ ਰਹਿੰਦੀ ਹੈ।
ਇਨ੍ਹਾਂ ਤਸਵੀਰਾਂ ਦੇ ਵਿੱਚ ਨਿਮਰਤ ਖਹਿਰਾ ਲਾਲ ਰੰਗ ਦੇ ਜੋੜੇ ਵਿੱਚ ਕਿਸੇ ਦੁਲਹਨ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ। ਉਸ ਨੇ ਲਾਲ ਗੂੜੇ ਰੰਗ ਦਾ ਆਊਟਫਿਟ ਪਾਇਆ ਹੋਇਆ ਹੈ ਤੇ ਸਿੰਪਲ ਤੇ ਮਿਨਿਮਮ ਮੇਅਕਪ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ। ਨਿਮਰਤ ਖਹਿਰਾ ਦਾ ਸਾਦਗੀ ਤੇ ਦਿਲਕਸ਼ ਅੰਦਾਜ਼ ਇਨ੍ਹਾਂ ਤਸਵੀਰਾਂ ਵਿੱਚ ਵੇਖਦੇ ਹੀ ਬਣਦਾ ਹੈ।
ਨਿਮਰਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬੇਹੱਦ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੱਖਾਂ ਲਾਈਕਸ ਤੇ ਕਮੈਂਟਸ ਆ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, 'ਮਾਰ ਸੁੱਟਿਆ ਓਏ'। ਇੱਕ ਹੋਰ ਨੇ ਲਿਖਿਆ, 'ਖੂਬਸੂਰਤ ਮੁਟਿਆਰ। '
ਨਿਮਰਤ ਖਹਿਰਾ ਬਾਰੇ ਗੱਲ ਕਰੀਏ ਤਾਂ ਉਸ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਗਾਇਕੀ ਦੇ ਨਾਲ ਨਿਮਰਤ ਅਦਾਕਾਰੀ ਵਿੱਚ ਵੀ ਮਾਹਿਰ ਹੈ। ਬੀਤੇ ਦਿਨੀਂ ਰਿਲੀਜ਼ ਹੋਈ ਫ਼ਿਲਮ 'ਜੋੜੀ' ਵਿੱਚ ਨਿਮਰਤ ਖਹਿਰਾ ਤੇ ਦਿਲਜੀਤ ਦੋਸਾਂਝ ਦੀ ਆਨਸਕ੍ਰੀਨ ਕੈਮਿਸਟਰੀ ਨੂੰ ਦਰਸ਼ਕਾਂ ਨੇ ਕਾਫੀ ਪਿਆਰ ਦਿੱਤਾ ਸੀ। ਮੌਜੂਦਾ ਸਮੇਂ 'ਚ ਗਾਇਕਾ ਤੇ ਅਦਾਕਾਰਾ ਆਪਣੇ ਨਵੇਂ ਪ੍ਰੋਜੈਕਟਸ 'ਤੇ ਕੰਮ ਕਰ ਰਹੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
