ਨਿਰਮਲ ਰਿਸ਼ੀ ਨੇ ਆਪਣੇ ਬਰਥਡੇ ‘ਤੇ ਇੰਝ ਕੀਤੀ ਮਸਤੀ, ਫੈਨਸ ਨੂੰ ਪਸੰਦ ਆ ਰਿਹਾ ਅਦਾਕਾਰਾ ਦਾ ਅੰਦਾਜ਼
ਨਿਰਮਲ ਰਿਸ਼ੀ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਜਨਮ ਦਿਨ ‘ਤੇ ਫੈਨਸ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਵਧਾਈਆਂ ਦੇ ਸੰਦੇਸ਼ ਭੇਜੇ। ਨਿਰਮਲ ਰਿਸ਼ੀ ਨੇ ਵੀ ਕੁਝ ਵੀਡੀਓ ਇਸ ਮੌਕੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ ।
ਨਿਰਮਲ ਰਿਸ਼ੀ ਨੇ ਆਪਣੇ ਬਰਥਡੇ ‘ਤੇ ਇੰਝ ਕੀਤੀ ਮਸਤੀ, ਫੈਨਸ ਨੂੰ ਪਸੰਦ ਆ ਰਿਹਾ ਅਦਾਕਾਰਾ ਦਾ ਅੰਦਾਜ਼
ਨਿਰਮਲ ਰਿਸ਼ੀ (Nirmal Rishi) ਨੇ ਬੀਤੇ ਦਿਨ ਆਪਣਾ ਜਨਮ ਦਿਨ (Birthday)ਮਨਾਇਆ । ਜਨਮ ਦਿਨ ‘ਤੇ ਫੈਨਸ ਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਵਧਾਈਆਂ ਦੇ ਸੰਦੇਸ਼ ਭੇਜੇ। ਨਿਰਮਲ ਰਿਸ਼ੀ ਨੇ ਵੀ ਕੁਝ ਵੀਡੀਓ ਇਸ ਮੌਕੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਇਸ ਤੋਂ ਇਲਾਵਾ ਇੱਕ ਵੀਡੀਓ ਕਰਮਜੀਤ ਅਨਮੋਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
ਹੋਰ ਪੜ੍ਹੋ : ਕੌਰ ਬੀ ਆਪਣੇ ਖੇਤਾਂ ‘ਚ ਮਸਤੀ ਕਰਦੀ ਹੋਈ ਆਈ ਨਜ਼ਰ,ਵੇਖੋ ਵੀਡੀਓ
ਜਿਸ ‘ਚ ਨਿਰਮਲ ਰਿਸ਼ੀ, ਸੀਮਾ ਕੌਸ਼ਲ ਅਤੇ ਰਾਜ ਧਾਲੀਵਾਲ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਨਿਰਮਲ ਰਿਸ਼ੀ ਦਾ ਬਰਥਡੇ ਸੈਲੀਬ੍ਰੇਸ਼ਨ ਦਾ ਵੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗਾਇਕ ਰਵਨੀਤ ਸਿੰਘ ਦੇ ਨਾਲ ਵੀ ਮਸਤੀ ਭਰਿਆ ਇੱਕ ਵੀਡੀਓ ਸ਼ੇਅਰ ਕੀਤਾ ਹੈ।
_812f6bf3e0258c1a1b9ceabf81a2e854_1280X720.webp)
ਨਿਰਮਲ ਰਿਸ਼ੀ ਦਾ ਵਰਕ ਫ੍ਰੰਟ
ਨਿਰਮਲ ਰਿਸ਼ੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ।

ਸ਼ਾਇਦ ਹੀ ਕੋਈ ਫ਼ਿਲਮ ਹੋਵੇਗੀ । ਜਿਸ ‘ਚ ਉਹਨਾਂ ਨੇ ਕੰਮ ਨਾ ਕੀਤਾ ਹੋਵੇ । ਉਨ੍ਹਾਂ ਨੇ ਜਿੱਥੇ ਫ਼ਿਲਮਾਂ ‘ਚ ਅੜਬ ਔਰਤ ਦਾ ਕਿਰਦਾਰ ਨਿਭਾਇਆ । ਉੱਥੇ ਹੀ ਸੁੱਘੜ ਸਿਆਣੀ ਸੁਆਣੀ ਦੇ ਰੂਪ ‘ਚ ਵੀ ਆਪਣੇ ਕਿਰਦਾਰਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
