ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਲਾੜੇ ਦੇ ਰੂਪ 'ਚ ਆਏ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ (Parmish Verma ) ਅਕਸਰ ਕਿਸੇ ਨਾਂ ਕਿਸੇ ਕਰਾਨਾਂ ਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਪਰਮੀਸ਼ ਵਰਮਾ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ ਕਿਉਂਕਿ ਉਨ੍ਹਾਂ ਦੇ ਛੋਟੇ ਭਰਾ ਸੁਖਨ ਵਰਮਾ ਦਾ ਵਿਆਹ ਹੋਣ ਵਾਲਾ ਹੈ। ਹਾਲ ਹੀ 'ਚ ਸੁਖਨ ਵਰਮਾ ਦੇ ਲਾੜੇ ਦੇ ਰੂਪ 'ਚ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਲਾੜੇ ਦੇ ਰੂਪ 'ਚ ਆਏ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ
Sukhan Verma Wedding: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ (Parmish Verma ) ਅਕਸਰ ਕਿਸੇ ਨਾਂ ਕਿਸੇ ਕਰਾਨਾਂ ਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਪਰਮੀਸ਼ ਵਰਮਾ ਦੇ ਘਰ ਖੁਸ਼ੀਆਂ ਦਾ ਮਾਹੌਲ ਹੈ ਕਿਉਂਕਿ ਉਨ੍ਹਾਂ ਦੇ ਛੋਟੇ ਭਰਾ ਸੁਖਨ ਵਰਮਾ ਦਾ ਵਿਆਹ ਹੋਣ ਵਾਲਾ ਹੈ। ਹਾਲ ਹੀ 'ਚ ਸੁਖਨ ਵਰਮਾ ਦੇ ਲਾੜੇ ਦੇ ਰੂਪ 'ਚ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਦੱਸ ਦੇਈਏ ਕਿ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਇਨ੍ਹੀਂ ਦਿਨੀਂ ਆਪਣੀ ਲਵ ਲਾਈਫ ਨੂੰ ਲੈ ਕੇ ਚਰਚਾ ਦੇ ਵਿੱਚ ਹਨ। ਸੁਖਨ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੰਝਣ ਜਾ ਰਹੇ ਹਨ। ਇਹ ਗੱਲ ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਸਾਫ ਹੋ ਗਈ ਹੈ।
ਹਾਲ ਹੀ 'ਚ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਇੱਕ ਵੀਡੀਓ ਪੋਸਟ ਕੀਤਾ ਹੈ, ਇਸ ਵੀਡੀਓ ਦੇ ਵਿੱਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ। ਦਰਅਸਲ ਇਹ ਵੀਡੀਓ ਸੁਖਨ ਵਰਮਾ ਦੀ ਵਿਆਹ ਦੇ ਸਮੇਂ ਦੀਆਂ ਹਨ, ਇਸ 'ਚ ਪਰਮੀਸ਼ ਵਰਮਾਂ ਸਣੇ ਪਰਿਵਾਰ ਦੇ ਹੋਰ ਮੈਂਬਰ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ: ਬਾਲੀਵੁੱਡ ਦੇ ਦਿੱਗਜ ਅਦਾਕਾਰ ਰਾਜਕੁਮਾਰ ਦੀ ਪਤਨੀ ਗਾਇਤਰੀ ਪੰਡਿਤ ਦਾ ਹੋਇਆ ਦਿਹਾਂਤ
ਇਸ ਵੀਡੀਓ 'ਚ ਤੁਸੀਂ ਸੁਖਨ ਵਰਮਾ ਨੂੰ ਸਿਰ 'ਤੇ ਸਿਹਰਾ ਪਹਿਨੇ ਹੋਏ ਲਾੜੇ ਰੂਪ 'ਚ ਵੇਖ ਸਕਦੇ ਹੋ। ਇਸ ਦੇ ਨਾਲ ਹੀ ਪਰਮੀਸ਼ ਵਰਮਾ ਆਪਣੀ ਪਤਨੀ ਦੇ ਨਾਲ ਪਿਆਰ ਭਰੇ ਅੰਦਾਜ਼ 'ਚ ਭਰਾ ਦੇ ਵਿਆਹ ਸਮੇਂ ਆਨੰਦ ਮਾਣਦੇ ਹੋਏ ਵੇਖ ਸਕਦੇ ਹੋ। ਇਸ ਦੌਰਾਨ ਡੋਲੀ ਵਾਲੀ ਕਾਰ ਨੂੰ ਸਜਾਉਂਦੇ ਹੋਏ ਵੀ ਦਿਖਾਈਆ ਗਿਆ ਹੈ। ਫੈਨਜ਼ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਪਰਮੀਸ਼ ਵਰਮਾ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦੇ ਰਹੇ ਹਨ। ਦੱਸ ਦਈਏ ਕਿ ਸੁਖਨ ਵਰਮਾ ਦੇ ਵਿਆਹ ਦੀ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
