ਪਰਮੀਸ਼ ਵਰਮਾ ਨੇ ਮਨਾਇਆ ਪਿਤਾ ਸਤੀਸ਼ ਵਰਮਾ ਦਾ ਜਨਮ ਦਿਨ, ਵੀਡੀਓ ਕੀਤਾ ਸਾਂਝਾ
ਪਰਮੀਸ਼ ਵਰਮਾ ਦੇ ਪਿਤਾ ਸਤੀਸ਼ ਵਰਮਾ ਜੀ ਦਾ ਜਨਮ ਦਿਨ ਮਨਾਇਆ ਗਿਆ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੇ ਪਿਤਾ ਜੀ ਦੇ ਨਾਲ ਕੇਕ ਦੀ ਬਜਾਏ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ ।
ਪਰਮੀਸ਼ ਵਰਮਾ ਨੇ ਮਨਾਇਆ ਪਿਤਾ ਸਤੀਸ਼ ਵਰਮਾ ਦਾ ਜਨਮ ਦਿਨ, ਵੀਡੀਓ ਕੀਤਾ ਸਾਂਝਾ
ਪਰਮੀਸ਼ ਵਰਮਾ ਦੇ ਪਿਤਾ ਸਤੀਸ਼ ਵਰਮਾ ਜੀ ਦਾ ਜਨਮ ਦਿਨ ਮਨਾਇਆ ਗਿਆ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਆਪਣੇ ਪਿਤਾ ਜੀ ਦੇ ਨਾਲ ਕੇਕ ਦੀ ਬਜਾਏ ਲੱਡੂਆਂ ਦੇ ਨਾਲ ਮੂੰਹ ਮਿੱਠਾ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ । ਕਿਉਂਕਿ ਪਿਤਾ ਲਈ ਜਨਮ ਦਿਨ ‘ਤੇ ਕੇਕ ਲਿਆਉਣਾ ਪਰਮੀਸ਼ ਵਰਮਾ (Parmish Verma) ਭੁੱਲ ਗਏ ਸਨ ।
ਹੋਰ ਪੜ੍ਹੋ : ਕ੍ਰਿਕੇਟਰ ਜਸਪ੍ਰੀਤ ਬੁਮਰਾਹ ਬਣੇ ਪਿਤਾ, ਪਤਨੀ ਨੇ ਬੇਟੇ ਨੂੰ ਦਿੱਤਾ ਜਨਮ
ਵੀਡੀਓ ਨੂੰ ਸਾਂਝਾ ਕਰਦੇ ਹੋਏ ਪਰਮੀਸ਼ ਵਰਮਾ ਨੇ ਆਪਣੇ ਪਾਪਾ ਲਈ ਕੈਪਸ਼ਨ ਲਿਖਿਆ ‘ਹੈਪੀ ਬਰਥਡੇਅ ਪਾਪਾ’ ।ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ’। ਇਸ ਵੀਡੀਓ ‘ਤੇ ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਕਮੈਂਟਸ ਕਰਕੇ ਪਰਮੀਸ਼ ਵਰਮਾ ਨੂੰ ਉਨ੍ਹਾਂ ਦੇ ਪਾਪਾ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ ।

ਪਰਮੀਸ਼ ਵਰਮਾ ਦੇ ਪਿਤਾ ਪੰਜਾਬੀ ਯੂਨੀਵਰਸਿਟੀ ‘ਚ ਨਿਭਾਈਆਂ ਸੇਵਾਵਾਂ
ਦੱਸ ਦਈਏ ਕਿ ਪਰਮੀਸ਼ ਵਰਮਾ ਦੇ ਪਿਤਾ ਜੀ ਵਧੀਆ ਲੇਖਕ ਹੋਣ ਦੇ ਨਾਲ ਨਾਲ ਪੰਜਾਬੀ ਯੂਨੀਵਰਸਿਟੀ ‘ਚ ਬਤੌਰ ਹੈੱਡ ਪੰਜਾਬੀ ਵਿਭਾਗ ‘ਚ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਛੋਟੇ ਮੋਟੇ ਕਿਰਦਾਰ ਵੀ ਨਿਭਾਏ ਹਨ ।ਪਰਮੀਸ਼ ਵਰਮਾ ਅਕਸਰ ਆਪਣੇ ਪਿਤਾ ਜੀ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਪਿਤਾ ਸਤੀਸ਼ ਵਰਮਾ ਦੇ ਨਾਲ ਉਨ੍ਹਾਂ ਦਾ ਬਹੁਤ ਜ਼ਿਆਦਾ ਮੋਹ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
