ਪਰਮੀਸ਼ ਵਰਮਾ ਨੇ ਆਪਣੀ ਮਾਂ ਦੀ ਰਿਟਾਇਰਮੈਂਟ ‘ਤੇ ਗਿਫਟ ਕੀਤੀ ਨਵੀਂ ਜੀਪ
ਪਰਮੀਸ਼ ਵਰਮਾ ਦੇ ਘਰ ਇੱਕ ਵਾਰ ਮੁੜ ਤੋਂ ਖੁਸ਼ੀ ਆਈ ਹੈ। ਉਨ੍ਹਾਂ ਦੇ ਘਰ ਬੀਤੇ ਦਿਨ ਛੋਟੇ ਭਰਾ ਸੁਖਨ ਵਰਮਾ ਦਾ ਵਿਆਹ ਹੋਇਆ ਸੀ । ਜਿਸ ਤੋ ਬਾਅਦ ਅਦਾਕਾਰ ਦੀ ਮੰਮੀ ਦੀ ਰਿਟਾਇਰਮੈਂਟ ਹੋਈ ਹੈ। ਜਿਸ ਦਾ ਇੱਕ ਵੀਡੀਓ ੳੇੁਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਪਰਮੀਸ਼ ਵਰਮਾ ਨੇ ਆਪਣੀ ਮਾਂ ਦੀ ਰਿਟਾਇਰਮੈਂਟ ‘ਤੇ ਗਿਫਟ ਕੀਤੀ ਨਵੀਂ ਜੀਪ
ਪਰਮੀਸ਼ ਵਰਮਾ (Parmish Verma) ਦੇ ਘਰ ਇੱਕ ਵਾਰ ਮੁੜ ਤੋਂ ਖੁਸ਼ੀ ਆਈ ਹੈ। ਉਨ੍ਹਾਂ ਦੇ ਘਰ ਬੀਤੇ ਦਿਨ ਛੋਟੇ ਭਰਾ ਸੁਖਨ ਵਰਮਾ ਦਾ ਵਿਆਹ ਹੋਇਆ ਸੀ । ਜਿਸ ਤੋ ਬਾਅਦ ਅਦਾਕਾਰ ਦੀ ਮੰਮੀ ਦੀ ਰਿਟਾਇਰਮੈਂਟ ਹੋਈ ਹੈ। ਜਿਸ ਦਾ ਇੱਕ ਵੀਡੀਓ ੳੇੁਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਵਾਹਿਗੁਰੂ ਮਿਹਰ ਕਰੇ। ਹੈਪੀ ਰਿਟਾਇਰਮੈਂਟ ਮਾਂ, ਆਪਣੀ ਜ਼ਿੰਦਗੀ ਜਿਓ’।ਇਸ ਮੌਕੇ ‘ਤੇ ਉਨ੍ਹਾਂ ਨੇ ਆਪਣੀ ਮਾਂ ਨੂੰ ਨਵੀਂ ਜੀਪ ਵੀ ਗਿਫ਼ਟ ਕੀਤੀ ਹੈ।

ਹੋਰ ਪੜ੍ਹੋ : ਅਦਾਕਾਰ ਜੋਬਨਪ੍ਰੀਤ ਨੇ ਸਰਦਾਰ ਸੋਹੀ ਦੀ ਕੀਤੀ ਤਾਰੀਫ, ‘ਜਦੋਂ ਮੈਂ ਪਹਿਲੀ ਵਾਰ ਮਿਲਿਆ ਤਾਂ ਡਰ ਜਿਹਾ ਸੀ…’
ਪਰਮੀਸ਼ ਵਰਮਾ ਦਾ ਵਰਕ ਫ੍ਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ । ਉਨ੍ਹਾਂ ਦੇ ਪਿਤਾ ਜੀ ਸਤੀਸ਼ ਵਰਮਾ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਬਤੌਰ ਪੰਜਾਬੀ ਵਿਭਾਗ ਦੇ ਮੁਖੀ ਕੰਮ ਕਰ ਚੁੱਕੇ ਹਨ ਅਤੇ ਮਾਤਾ ਵੀ ਰਿਟਾਇਰ ਹੋ ਗਏ ਹਨ ।

ਇਸ ਤੋਂ ਪਹਿਲਾਂ ਸਤੀਸ਼ ਵਰਮਾ ਦਾ ਕੁਝ ਸਮਾਂ ਪਹਿਲਾਂ ਵਿਆਹ ਹੋਇਆ ਸੀ । ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ਅਤੇ ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਧੀ ਨੇ ਜਨਮ ਲਿਆ ਹੈ । ਜਿਸ ਦੇ ਨਾਲ ਪਰਮੀਸ਼ ਵਰਮਾ ਅਕਸਰ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
