ਪਰਮੀਸ਼ ਵਰਮਾ ਪਤਨੀ ਗੀਤ ਗਰੇਵਾਲ ਦੇ ਨਾਲ ਵਿਆਹ ‘ਚ ਡਾਂਸ ਕਰਦੇ ਆਏ ਨਜ਼ਰ, ਵੇਖੋੋ ਵੀਡੀਓ
ਪਰਮੀਸ਼ ਵਰਮਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਹ ਵੀਡੀਓ ਕਿਸੇ ਵਿਆਹ ਸਮਾਰੋਹ ਦਾ ਹੈ।ਜਿਸ ‘ਚ ਯਾਸਿਰ ਹੁਸੈਨ ਪਰਫਾਰਮ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਸਟੇਜ ਦੇ ਥੱਲੇ ਪਰਮੀਸ਼ ਵਰਮਾ ਆਪਣੀ ਪਤਨੀ ਦੇ ਨਾਲ ਡਾਂਸ ਕਰ ਰਹੇ ਹਨ ।
ਪਰਮੀਸ਼ ਵਰਮਾ ਪਤਨੀ ਗੀਤ ਗਰੇਵਾਲ ਦੇ ਨਾਲ ਵਿਆਹ ‘ਚ ਡਾਂਸ ਕਰਦੇ ਆਏ ਨਜ਼ਰ, ਵੇਖੋੋ ਵੀਡੀਓ
ਪਰਮੀਸ਼ ਵਰਮਾ (Parmish Verma) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਹ ਵੀਡੀਓ ਕਿਸੇ ਵਿਆਹ ਸਮਾਰੋਹ ਦਾ ਹੈ।ਜਿਸ ‘ਚ ਯਾਸਿਰ ਹੁਸੈਨ ਪਰਫਾਰਮ ਕਰਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਸਟੇਜ ਦੇ ਥੱਲੇ ਪਰਮੀਸ਼ ਵਰਮਾ ਆਪਣੀ ਪਤਨੀ ਦੇ ਨਾਲ ਡਾਂਸ ਕਰ ਰਹੇ ਹਨ ।ਜਿਸ ਤੋਂ ਪਿੱਛੇ ਆ ਕੇ ਇੱਕ ਮਹਿਲਾ ਨੋਟ ਵਾਰਦੀ ਹੋਈ ਦਿਖਾਈ ਦੇ ਰਹੀ ਹੈ।ਇਸ ਵੀਡੀਓ ਨੂੰ ਗਾਇਕ ਯਾਸਿਰ ਹੁਸੈਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ਅਤੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ ‘ਰੱਬ ਇੱਦਾਂ ਹੀ ਹੱਸਦਾ ਵੱਸਦਾ ਰੱਖੇ ਵੱਡੇ ਵੀਰ ਨੂੰ’
ਹੋਰ ਪੜ੍ਹੋ : ਗੁਰੁ ਰੰਧਾਵਾ ਤੇ ਈਸ਼ਾ ਤਲਵਾਰ ਸਟਾਰਰ ਫ਼ਿਲਮ ‘ਸ਼ਾਹਕੋਟ’ ਦਾ ਫ੍ਰਸਟ ਲੁੱਕ ਜਾਰੀ
ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ । ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਕੈਨੇਡਾ ਮੂਲ ਦੀ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ। ਵਿਆਹ ਤੋਂ ਬਾਅਦ ਇਸ ਜੋੜੀ ਦੇ ਘਰ ਇੱਕ ਧੀ ਨੇ ਜਨਮ ਲਿਆ ਹੈ । ਜਿਸ ਦਾ ਨਾਮ ਉਨ੍ਹਾਂ ਨੇ ਸਦਾ ਕੌਰ ਰੱਖਿਆ ਹੈ। ਕੁਝ ਮਹੀਨੇ ਪਹਿਲਾਂ ਹੀ ਪਰਮੀਸ਼ ਵਰਮਾ ਦੇ ਛੋਟੇ ਭਰਾ ਸੁਖਨ ਵਰਮਾ ਦਾ ਵੀ ਵਿਆਹ ਹੋਇਆ ਹੈ।
ਪਰਮੀਸ਼ ਵਰਮਾ ਦਾ ਵਰਕ ਫ੍ਰੰਟ
ਪਰਮੀਸ਼ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਪਰਮੀਸ਼ ਵਰਮਾ ਨੇ ਜਿੱਥੇ ਗੀਤ ਗਾਏ ਹਨ ਉੱਥੇ ਹੀ ਖੁਦ ਵੀ ਬਤੌਰ ਮਾਡਲ ਗੀਤਾਂ ‘ਚ ਕੰਮ ਕੀਤਾ ਹੈ। ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
