ਪਰਮੀਸ਼ ਵਰਮਾ ਭਰਾ ਦੇ ਵਿਆਹ ‘ਤੇ ਪਤਨੀ ਦੇ ਨਾਲ ਮਸਤੀ ਕਰਦੇ ਨਜ਼ਰ ਆਏ, ਵੀਡੀਓ ਕੀਤਾ ਸਾਂਝਾ
ਪਰਮੀਸ਼ ਵਰਮਾ ਨੇ ਭਰਾ ਸੁਖਨ ਵਰਮਾ ਦੇ ਵਿਆਹ ‘ਚ ਖੂਬ ਮਸਤੀ ਕੀਤੀ ਹੈ । ਬੀਤੇ ਦਿਨੀਂ ਗਾਇਕ ਨੇ ਹਲਦੀ ਦੀ ਰਸਮ ਦੀ ਵੀਡੀਓ ਸਾਂਝੀ ਕੀਤੀ ਸੀ । ਜਿਸ ਤੋਂ ਬਾਅਦ ਗਾਇਕ ਨੇ ਹੁਣ ਮੁੜ ਤੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
ਪਰਮੀਸ਼ ਵਰਮਾ ਭਰਾ ਦੇ ਵਿਆਹ ‘ਤੇ ਪਤਨੀ ਦੇ ਨਾਲ ਮਸਤੀ ਕਰਦੇ ਨਜ਼ਰ ਆਏ, ਵੀਡੀਓ ਕੀਤਾ ਸਾਂਝਾ
ਪਰਮੀਸ਼ ਵਰਮਾ (Parmish Verma) ਨੇ ਭਰਾ ਸੁਖਨ ਵਰਮਾ ਦੇ ਵਿਆਹ ‘ਚ ਖੂਬ ਮਸਤੀ ਕੀਤੀ ਹੈ । ਬੀਤੇ ਦਿਨੀਂ ਗਾਇਕ ਨੇ ਹਲਦੀ ਦੀ ਰਸਮ ਦੀ ਵੀਡੀਓ ਸਾਂਝੀ ਕੀਤੀ ਸੀ । ਜਿਸ ਤੋਂ ਬਾਅਦ ਗਾਇਕ ਨੇ ਹੁਣ ਮੁੜ ਤੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਨਜ਼ਰ ਆ ਰਹੇ ਹਨ ।
ਹੋਰ ਪੜ੍ਹੋ : ਅਨੀਤਾ ਦੇਵਗਨ ਨੇ ਵੈਡਿੰਗ ਐਨੀਵਰਸਰੀ ‘ਤੇ ਪਤੀ ਦੇ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
ਗੀਤ ਗਰੇਵਾਲ ਨੇ ਲਾਲ ਰੰਗ ਦਾ ਸੂਟ ਪਾਇਆ ਹੋਇਆ ਹੈ ਅਤੇ ਉਹ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀ ਹੈ । ਜਦੋਂਕਿ ਪਰਮੀਸ਼ ਵਰਮਾ ਪੈਂਟ ਕੋਟ ‘ਚ ਨਜ਼ਰ ਆ ਰਹੇ ਹਨ । ਪਰਮੀਸ਼ ਗੀਤ ਨੂੰ ਕਿੱਸ ਕਰਦੇ ਹੋਏ ਦਿਖਾਈ ਦੇ ਰਹੇ ਹਨ ।
ਪਰਮੀਸ਼ ਵਰਮਾ ਦਾ ਵਰਕ ਫ੍ਰੰਟ
ਪਰਮੀਸ਼ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਕੰਮ ਕਰ ਰਹੇ ਹਨ ।ਉਹ ਗਾਇਕ ਹੋਣ ਦੇ ਨਾਲ ਨਾਲ ਕਾਮਯਾਬ ਅਦਾਕਾਰ ਅਤੇ ਡਾਇਰੈਕਟਰ ਵੀ ਹਨ । ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ।

ਪਰਮੀਸ਼ ਵਰਮਾ ਦੀ ਨਿੱਜੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਤਾਂ ਉਨ੍ਹਾਂ ਨੇ ਕੈਨੇਡਾ ਮੂਲ ਦੀ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਧੀ ਨੇ ਜਨਮ ਲਿਆ ਹੈ । ਜਿਸ ਦਾ ਨਾਮ ਉਨ੍ਹਾਂ ਨੇ ਸਦਾ ਕੌਰ ਰੱਖਿਆ ਹੈ । ਪਰਮੀਸ਼ ਵਰਮਾ ਉੱਘੇ ਸਾਹਿਤਕਾਰ ਸਤੀਸ਼ ਵਰਮਾ ਦੇ ਪੁੱਤਰ ਹਨ ।ਸਤੀਸ਼ ਵਰਮਾ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਪੰਜਾਬੀ ਵਿਭਾਗ ‘ਚ ਬਤੌਰ ਮੁਖੀ ਵੀ ਸੇਵਾਵਾਂ ਨਿਭਾ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
