ਪਰਮੀਸ਼ ਵਰਮਾ ਦੀ ਧੀ ਦੇ ਬਰਥਡੇ ਸੈਲੀਬ੍ਰੇਸ਼ਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਗੁਰਦਾਸ ਮਾਨ, ਕੌਰ ਬੀ ਸਣੇ ਕਈ ਹਸਤੀਆਂ ਨੇ ਕੀਤੀ ਸ਼ਿਰਕਤ
ਪਰਮੀਸ਼ ਵਰਮਾ ਦੀ ਧੀ ਸਦਾ ਕੌਰ ਪਿਛਲੇ ਦਿਨੀਂ ਇੱਕ ਸਾਲ ਦੀ ਹੋ ਗਈ ਹੈ । ਇਸ ਮੌਕੇ ਗਾਇਕ ਨੇ ਆਪਣੀ ਧੀ ਦੇ ਜਨਮ ਦਿਨ ‘ਤੇ ਇੱਕ ਪਾਰਟੀ ਰੱਖੀ ਸੀ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ । ਜਿਸ ਦੇ ਵੀਡੀਓ ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ ।
ਪਰਮੀਸ਼ ਵਰਮਾ ਦੀ ਧੀ ਦੇ ਬਰਥਡੇ ਸੈਲੀਬ੍ਰੇਸ਼ਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਗੁਰਦਾਸ ਮਾਨ, ਕੌਰ ਬੀ ਸਣੇ ਕਈ ਹਸਤੀਆਂ ਨੇ ਕੀਤੀ ਸ਼ਿਰਕਤ
ਪਰਮੀਸ਼ ਵਰਮਾ (Parmish Verma)ਦੀ ਧੀ ਸਦਾ ਕੌਰ ਪਿਛਲੇ ਦਿਨੀਂ ਇੱਕ ਸਾਲ ਦੀ ਹੋ ਗਈ ਹੈ । ਇਸ ਮੌਕੇ ਗਾਇਕ ਨੇ ਆਪਣੀ ਧੀ ਦੇ ਜਨਮ ਦਿਨ ‘ਤੇ ਇੱਕ ਪਾਰਟੀ ਰੱਖੀ ਸੀ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ । ਜਿਸ ਦੇ ਵੀਡੀਓ ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਉਨ੍ਹਾਂ ਦੀ ਧੀ ਦੇ ਜਨਮ ਦਿਨ ‘ਤੇ ਕੌਰ ਬੀ, ਪ੍ਰਿੰਸ ਨਰੂਲਾ, ਗੁਰਦਾਸ ਮਾਨ ਸਣੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ ।
ਹੋਰ ਪੜ੍ਹੋ : ਗਾਇਕ ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਗਾਇਕ ਦੇ ਪਿਤਾ ਵੀ ਆਏ ਨਜ਼ਰ
ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਧੀ ਦੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ‘ਥੈਂਕ ਯੂ ਤੁਹਾਡਾ ਸਭ ਦਾ ਧੀ ਸਦਾ ਦੇ ਜਨਮ ਦਿਨ ‘ਤੇ ਪਿਆਰ ਅਤੇ ਦੁਆਵਾਂ ਦੇਣ ਦੇ ਲਈ।ਵਾਹਿਗੁਰੂ ਮਿਹਰ ਕਰੇ। ਸਦਾ ਗੀਤ ਪਰਮੀਸ਼ ਵਰਮਾ’।
ਪਰਮੀਸ਼ ਵਰਮਾ ਦਾ ਵਰਕ ਫ੍ਰੰਟ
ਪਰਮੀਸ਼ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਵੀ ਕਿਸਮਤ ਅਜ਼ਮਾਈ ।
_c4eb93ba8cacdb3061462608dae4939c_1280X720.webp)
ਜਿਸ ‘ਚ ਉਹ ਕਾਮਯਾਬ ਵੀ ਹੋਏ ਅਤੇ ਫਿਰ ਅਦਾਕਾਰੀ ਦੇ ਖੇਤਰ ‘ਚ ਵੀ ਪੈਰ ਰੱਖਿਆ ਅਤੇ ਅਦਾਕਾਰੀ ‘ਚ ਵੀ ਦਰਸ਼ਕਾਂ ਦਾ ਪਿਆਰ ਹਾਸਲ ਕੀਤਾ । ਉਨ੍ਹਾਂ ਦੇ ਪਿਤਾ ਸਤੀਸ਼ ਵਰਮਾ ਵੀ ਪੰਜਾਬੀ ਦੇ ਪ੍ਰਸਿੱਧ ਲੇਖਕ ਅਤੇ ਪ੍ਰੋਫੈਸਰ ਰਹਿ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
