ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਦੇ ਵਿਆਹ ਦੀ ਪਹਿਲੀ ਤਸਵੀਰ ਆਈ ਸਾਹਮਣੇ, ਵੇਖੋ ਹਲਦੀ ਦੀ ਰਸਮ ਦੀਆਂ ਤਸਵੀਰਾਂ
ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ਦਾ ਇੱਕ ਵੀਡੀਓ ਸੁਖਨ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦਾ ਭਰਾ ਆਪਣੀ ਲਾੜੀ ਦੇ ਨਾਲ ਨਜ਼ਰ ਆ ਰਿਹਾ ਹੈ ।
ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਦੇ ਵਿਆਹ ਦੀ ਪਹਿਲੀ ਤਸਵੀਰ ਆਈ ਸਾਹਮਣੇ, ਵੇਖੋ ਹਲਦੀ ਦੀ ਰਸਮ ਦੀਆਂ ਤਸਵੀਰਾਂ
ਪੰਜਾਬੀ ਗਾਇਕ ਪਰਮੀਸ਼ ਵਰਮਾ (Parmish Verma) ਦੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ਦਾ ਇੱਕ ਵੀਡੀਓ ਸੁਖਨ ਵਰਮਾ (Sukhan Verma)ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦਾ ਭਰਾ ਆਪਣੀ ਲਾੜੀ ਦੇ ਨਾਲ ਨਜ਼ਰ ਆ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਜਿਉਂ ਹੀ ਸੁਖਨ ਵਰਮਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਹੋਰ ਪੜ੍ਹੋ : ਸਤਿੰਦਰ ਸਰਤਾਜ ਨੇ ਦੁਬਈ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਮਿਲਿਆ ਵਿਸ਼ੇਸ਼ ਸਨਮਾਨ, ਗਾਇਕ ਨੇ ਤਸਵੀਰਾਂ ਕੀਤੀਆਂ ਸਾਂਝੀਆਂ
ਸੁਖਨ ਵਰਮਾ ਦਾ ਪਤਨੀ ਦੇ ਨਾਲ ਇਹ ਵੀਡੀਓ ਹਲਦੀ ਦੀ ਰਸਮ ਦਾ ਹੈ । ਦੋਵੇਂ ਦੇ ਮੂੰਹ ‘ਤੇ ਹਲਦੀ ਲੱਗੀ ਹੋਈ ਹੈ ਅਤੇ ਦੋਵੇਂ ਇੱਕ ਦੂਜੇ ਨੂੰ ਪਿਆਰ ਦੇ ਨਾਲ ਨਿਹਾਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਦੇ ਨਾਲ ਹੀ ਸੁਖਨ ਨੇ ਸਾਹਿ ਚਿੱਠੀ ਦੀ ਝਲਕ ਵੀ ਸ਼ੇਅਰ ਕੀਤੀ ਹੈ ।

ਪਰਮੀਸ਼ ਵਰਮਾ ਨੇ ਬੀਤੇ ਦਿਨ ਸਾਂਝਾ ਕੀਤਾ ਸੀ ਵੀਡੀਓ
ਬੀਤੇ ਦਿਨ ਪਰਮੀਸ਼ ਵਰਮਾ ਨੇ ਵੀ ਆਪਣੇ ਭਰਾ ਦੇ ਵਿਆਹ ਦੀ ਰਸਮ ਵੱਟਣੇ ਦਾ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਹ ਆਪਣੇ ਭਰਾ ਨੂੰ ਵੱਟਣਾ ਯਾਨੀ ਕਿ ਹਲਦੀ ਦੀ ਰਸਮ ਕਰਦੇ ਹੋਏ ਨਜ਼ਰ ਆਏ ਸਨ । ਜਿਸ ਤੋਂ ਬਾਅਦ ਪਰਮੀਸ਼ ਵਰਮਾ ਨੂੰ ਵੀ ਭਰਾ ਦੇ ਵਿਆਹ ਦੀਆਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
