ਸੁਖਨ ਵਰਮਾ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਖ਼ਾਨ ਸਾਬ, ਲਾਡੀ ਚਾਹਲ ਨੇ ਲਾਈਆਂ ਰੌਣਕਾਂ
ਸੁਖਨ ਵਰਮਾ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਖਨ ਵਰਮਾ ਆਪਣੀ ਰਿਸੈਪਸ਼ਨ ਪਾਰਟੀ ‘ਚ ਪਤਨੀ ਤਰਨ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ ।
ਸੁਖਨ ਵਰਮਾ ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਖ਼ਾਨ ਸਾਬ, ਲਾਡੀ ਚਾਹਲ ਨੇ ਲਾਈਆਂ ਰੌਣਕਾਂ
ਸੁਖਨ ਵਰਮਾ (Sukhan Verma)ਦੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਖਨ ਵਰਮਾ ਆਪਣੀ ਰਿਸੈਪਸ਼ਨ ਪਾਰਟੀ ‘ਚ ਪਤਨੀ ਤਰਨ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸੁਖਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝਾ ਕੀਤਾ ਹੈ।
ਯਾਸਿਰ ਹੁਸੈਨ ਅਤੇ ਖ਼ਾਨ ਸਾਬ ਨੇ ਕੀਤਾ ਪਰਫਾਰਮ
ਇਸ ਵਿਆਹ ‘ਚ ਯਾਸਿਰ ਹੁਸੈਨ ਅਤੇ ਖ਼ਾਨ ਸਾਬ ਨੇ ਪਰਫਾਰਮ ਕੀਤਾ ਅਤੇ ਆਪਣੇ ਗੀਤਾਂ ਦੇ ਨਾਲ ਖੂਬ ਰੰਗ ਬੰਨਿਆਂ । ਗਾਇਕ ਲਾਡੀ ਚਾਹਲ ਨੇ ਵੀ ਇਸ ਵਿਆਹ ਦੇ ਵੀਡੀਓਜ਼ ਅਤੇ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ।

ਸੁਖਨ ਵਰਮਾ ਦਾ ਵਰਕ ਫ੍ਰੰਟ
ਸੁਖਨ ਵਰਮਾ ਵੀ ਆਪਣੇ ਭਰਾ ਪਰਮੀਸ਼ ਵਾਂਗ ਵਧੀਆ ਗਾਇਕ ਹੈ ਅਤੇ ਹੁਣ ਤੱਕ ਉਹ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਚੁੱਕੇ ਹਨ ।ਸੁਖਨ ਅਤੇ ਪਰਮੀਸ਼ ਦੇ ਪਿਤਾ ਸਤੀਸ਼ ਵਰਮਾ ਇੱਕ ਸਾਹਿਤਕਾਰ ਹਨ ਅਤੇ ਪੰਜਾਬੀ ਯੂਨੀਵਰਸਿਟੀ ‘ਚ ਬਤੌਰ ਮੁਖੀ ਪੰਜਾਬੀ ਵਿਭਾਗ ‘ਚ ਸੇਵਾਵਾਂ ਨਿਭਾ ਚੁੱਕੇ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(37)_feaffa5b140cb397e2a15ec923005979_1280X720.webp)
ਪਰਮੀਸ਼ ਵਰਮਾ ਨੇ ਕੈਨੇਡਾ ਮੂਲ ਦੀ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ ਦੇ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ ।ਪਰਮੀਸ਼ ਵਰਮਾ ਇੱਕ ਧੀ ਦੇ ਪਿਤਾ ਬਣ ਚੁੱਕੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :