ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰਦੁਆਰਾ ਪਟਨਾ ਸਾਹਿਬ ‘ਚ ਕੀਤੀ ਪੱਗ ਬੰਨ ਕੇ ਸੇਵਾ, ਮੀਕਾ ਸਿੰਘ ਨੇ ਕੀਤੀ ਤਾਰੀਫ
ਗਾਇਕ ਮੀਕਾ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਤਾਰੀਫ ਕੀਤੀ ਹੈ । ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਤੁਸੀਂ ਗ੍ਰੇਟ ਹੋ। ਭਾਜੀ ਦਸਤਾਰ ਬੰਨ੍ਹ ਕੇ ਬਹੁਤ ਹੀ ਜ਼ਿਆਦਾ ਸੋਹਣੇ ਲੱਗ ਰਹੇ ਹੋ। ਇੱਕਦਮ ਘੈਂਟ’।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰਦੁਆਰਾ ਪਟਨਾ ਸਾਹਿਬ ‘ਚ ਕੀਤੀ ਪੱਗ ਬੰਨ ਕੇ ਸੇਵਾ, ਮੀਕਾ ਸਿੰਘ ਨੇ ਕੀਤੀ ਤਾਰੀਫ
ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੇ ਬੀਤੇ ਦਿਨੀਂ ਗੁਰਦੁਆਰਾ ਪਟਨਾ ਸਾਹਿਬ ‘ਚ ਸੇਵਾ ਕੀਤੀ । ਜਿਸ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਸਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਪ੍ਰਧਾਨ ਮੰਤਰੀ ਪਟਨਾ ਸਾਹਿਬ ‘ਚ ਲੰਗਰ ਦੀ ਸੇਵਾ (Langar Sewa) ਕਰਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਸਿਰ ‘ਤੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਹੈ ਅਤੇ ਹਰ ਕੋਈ ਉਨ੍ਹਾਂ ਦੇ ਇਸ ਸੇਵਾ ਭਾਵ ਦੀ ਤਾਰੀਫ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ।
ਹੋਰ ਪੜ੍ਹੋ : ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ ‘ਚ ਭਰਤੀ, ਗਾਇਕਾ ਨੇ ਕਿਹਾ ‘ਬਾਪੂ ਦੀ ਤੰਦਰੁਸਤੀ ਲਈ ਸਭ ਕਰੋ ਦੁਆ’
ਮੀਕਾ ਸਿੰਘ ਨੇ ਕੀਤੀ ਤਾਰੀਫ
ਗਾਇਕ ਮੀਕਾ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਤਾਰੀਫ ਕੀਤੀ ਹੈ । ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਤੁਸੀਂ ਗ੍ਰੇਟ ਹੋ। ਭਾਜੀ ਦਸਤਾਰ ਬੰਨ੍ਹ ਕੇ ਬਹੁਤ ਹੀ ਜ਼ਿਆਦਾ ਸੋਹਣੇ ਲੱਗ ਰਹੇ ਹੋ। ਇੱਕਦਮ ਘੈਂਟ’। ਮੀਕਾ ਸਿੰਘ ਦੇ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
Waheguru ji ka khalasa waheguru ji ki fateh..@narendramodi ji tussi great ho.. bhaaji turban ban ke bohat hi jada sone lag re ho.. ek dum Ghaint 🤗🙏 pic.twitter.com/JXFIkxk1kG
— King Mika Singh (@MikaSingh) May 14, 2024
ਮੀਕਾ ਸਿੰਘ ਦਾ ਵਰਕ ਫ੍ਰੰਟ
ਮੀਕਾ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਅਕਸਰ ਸੋਸ਼ਲ ਮੀਡੀਆ ‘ਤੇ ਵੀ ਉੇਹ ਸਰਗਰਮ ਰਹਿੰਦੇ ਹਨ ।ਉਨ੍ਹਾਂ ਨੇ ਜਿੱਥੇ ਪੰਜਾਬੀ ਗੀਤਾਂ ਦੇ ਨਾਲ ਸਰੋਤਿਆਂ ਦਾ ਦਿਲ ਜਿੱਤਿਆ ਹੈ, ਉੱਥੇ ਹੀ ਕਈ ਹਿੰਦੀ ਗੀਤ ਵੀ ਗਾਏ ਹਨ । ਕੁਝ ਕੁ ਫ਼ਿਲਮਾਂ ‘ਚ ਛੋਟੇ ਮੋਟੇ ਕਿਰਦਾਰ ਵੀ ਨਿਭਾਏ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
