ਪੰਜਾਬੀ ਅਦਾਕਾਰ ਪਰਮਜੀਤ ਭੰਗੂ ਦੀ ਪਤਨੀ ਦਾ ਦਿਹਾਂਤ, ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ
ਪੰਜਾਬੀ ਅਦਾਕਾਰ ਪਰਮਜੀਤ ਭੰਗੂ ਦੀ ਪਤਨੀ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੀ ਪਤਨੀ ਆਪਣੇ ਪਿੱਛੇ ਦੋ ਪੁੱਤਰਾਂ ਦੇਵਰੀਤ ਤੇ ਅਨੁਰੀਤ ਸਿੰਘ ਨੂੰ ਛੱਡ ਗਏ ਹਨ । ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਸ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਦੀ ਪਤਨੀ ਦਾ ਨਾਂਅ ਕਿਰਨਪ੍ਰੀਤ ਕੌਰ ਭੰਗੂ ਸੀ ।
ਪੰਜਾਬੀ ਅਦਾਕਾਰ ਪਰਮਜੀਤ ਭੰਗੂ ਦੀ ਪਤਨੀ ਦਾ ਦਿਹਾਂਤ, ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ
ਪੰਜਾਬੀ ਅਦਾਕਾਰ ਪਰਮਜੀਤ ਭੰਗੂ (Paramjit Bhangu) ਦੀ ਪਤਨੀ ਦਾ ਦਿਹਾਂਤ (Wife Death) ਹੋ ਗਿਆ ਹੈ । ਉਨ੍ਹਾਂ ਦੀ ਪਤਨੀ ਆਪਣੇ ਪਿੱਛੇ ਦੋ ਪੁੱਤਰਾਂ ਦੇਵਰੀਤ ਤੇ ਅਨੁਰੀਤ ਸਿੰਘ ਨੂੰ ਛੱਡ ਗਏ ਹਨ । ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਸ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਦੀ ਪਤਨੀ ਦਾ ਨਾਂਅ ਕਿਰਨਪ੍ਰੀਤ ਕੌਰ ਭੰਗੂ ਸੀ । ਕਿਰਨਦੀਪ ਕੌਰ ਦਾ ਦਿਹਾਂਤ ਕਿਵੇਂ ਹੋਇਆ । ਇਸ ਬਾਰੇ ਹਾਲੇ ਤੱਕ ਕੋਈ ਖੁਲਾਸਾ ਨਹੀਂ ਹੋਇਆ ਹੈ। ਪਰਮਜੀਤ ਸਿੰਘ ਭੰਗੂ ਨੂੰ ਨਮਸਤੇ ਲੰਦਨ, ਸਿੰਘ ਇਜ਼ ਕਿੰਗ ਸਣੇ ਹੋਰ ਕਈ ਫ਼ਿਲਮਾਂ ਦੇ ਲਈ ਜਾਣਿਆ ਜਾਂਦਾ ਹੈ।
ਹੋਰ ਪੜ੍ਹੋ : ਹਰਭਜਨ ਮਾਨ ਤੇ ਹਰਮਨ ਮਾਨ ਭਤੀਜੀ ਦੇ ਨਾਲ ਆਏ ਨਜ਼ਰ, ਵੇਖੋ ਤਸਵੀਰਾਂ
ਪੰਜਾਬੀ ਸਿਤਾਰਿਆਂ ਨੇ ਜਤਾਇਆ ਦੁੱਖ
ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਪਰਮਜੀਤ ਸਿੰਘ ਭੰਗੂ ਦੀ ਪਤਨੀ ਦੇ ਦਿਹਾਂਤ 'ਤੇ ਦੁੱਖ ਜਤਾਇਆ ਹੈ।ਉਨ੍ਹਾਂ ਦੀ ਪਤਨੀ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ । ਪਰਮਜੀਤ ਸਿੰਘ ਭੰਗੂ ਨੇ ਹਿੰਦੀ, ਪੰਜਾਬੀ ਸਣੇ ਹੋਰ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।
_195d886425b47bc885b47380385389c8_1280X720.webp)
ਇਸ ਤੋਂ ਇਲਾਵਾ ਕਈ ਫ਼ਿਲਮਾਂ ਦੀ ਡਾਇਰੈਕਸ਼ਨ ਵੀ ਕੀਤੀ ਹੈ।ਪਤਨੀ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ, ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
