ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਭਾਨਾ ਭਗੌੜਾ ਦੇ ਪਿਤਾ ਦਾ ਦਿਹਾਂਤ, ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਜਤਾਇਆ ਦੁੱਖ
ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਭਾਨਾ ਭਗੌੜਾ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਕਾਮੇਡੀਅਨ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਭਾਨਾ ਭਗੌੜਾ ਦੇ ਪਿਤਾ ਦਾ ਦਿਹਾਂਤ, ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਜਤਾਇਆ ਦੁੱਖ
ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਭਾਨਾ ਭਗੌੜਾ (Bhana Bhagauda)ਦੇ ਪਿਤਾ ਦਾ ਦਿਹਾਂਤ (Father Death) ਹੋ ਗਿਆ ਹੈ। ਕਾਮੇਡੀਅਨ ਨੇ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ‘ਅਲਵਿਦਾ ਬਾਪੂ’। ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਭਾਨਾ ਆਪਣੇ ਪਿਤਾ ਜੀ ਦੇ ਨਾਲ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਭਾਨਾ ਭਗੌੜਾ ਅਕਸਰ ਆਪਣੀ ਕਾਮੇਡੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਦਾ ਨਜ਼ਰ ਆਉਂਦਾ ਹੈ।
ਹੋਰ ਪੜ੍ਹੋ : ਰਵੀਨਾ ਟੰਡਨ ਵੱਲੋਂ ਬਜ਼ੁਰਗ ਮਹਿਲਾ ਨਾਲ ਕੁੱਟਮਾਰ, ਸੋਸ਼ਲ ਮੀਡੀਆ ਤੇ ਵੀਡੀਓ ਹੋਇਆ ਵਾਇਰਲ, ਮਾਮਲੇ ‘ਚ ਪੁਲਿਸ ਦਾ ਪ੍ਰਤੀਕਰਮ ਆਇਆ ਸਾਹਮਣੇ
ਉਸ ਨੇ ਗੁਰਚੇਤ ਚਿੱਤਰਕਾਰ ਦੇ ਨਾਲ ਵੀ ਕਈ ਕਾਮੇਡੀ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ‘ਤੇ ਵੀ ਕੰਟੈਂਟ ਕ੍ਰਿਏਟ ਕਰਦਾ ਹੈ ਅਤੇ ਉਸ ਦੇ ਲੱਖਾਂ ਫਾਲੋਵਰਸ ਹਨ ।
_fdad17306de85974f993c0cb49c4e69a_1280X720.webp)
ਸਿੱਧੂ ਮੂਸੇਵਾਲਾ ਨਾਲ ਵੀ ਯਾਰੀ
ਭਾਨੇ ਭਗੌੜਾ ਦੀ ਸਿੱਧੂ ਮੂਸੇਵਾਲਾ ਦੇ ਨਾਲ ਵੀ ਯਾਰੀ ਸੀ । ਸਿੱਧੂ ਮੂਸੇਵਾਲਾ ਦੇ ਨਾਲ ਵੀ ਉਸ ਨੇ ਕੰਮ ਕੀਤਾ ਹੈ ।ਸਿੱਧੂ ਮੂਸੇਵਾਲਾ ਦਾ ਜਦੋਂ ਦਿਹਾਂਤ ਹੋਇਆ ਸੀ ਤਾਂ ਉਸ ਸਮੇਂ ਭਾਨਾ ਭਗੌੜਾ ਬਹੁਤ ਰੋਇਆ ਸੀ। ਭਾਨੇ ਦੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਆਪਣੀ ਵਧੀਆ ਕਾਮੇਡੀ ਦੇ ਲਈ ਜਾਣਿਆ ਜਾਂਦਾ ਭਾਨਾ ਸੋਸ਼ਲ ਮੀਡੀਆ ‘ਤੇ ਆਪਣੀ ਕਾਮੇਡੀ ਦੀਆਂ ਰੀਲਾਂ ਅਕਸਰ ਫੈਨਸ ਦੇ ਨਾਲ ਸਾਂਝੀਆਂ ਕਰਦਾ ਰਹਿੰਦਾ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
