Kamal Cheema: ਮਸ਼ਹੂਰ ਪੰਜਾਬੀ ਮਾਡਲ ਕਮਲ ਚੀਮਾ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ, ਮਹਾਰਾਸ਼ਟਰ ਸਰਕਾਰ ਨੇ ਕੀਤਾ ਸਨਮਾਨਿਤ
ਮਸ਼ਹੂਰ ਪੰਜਾਬੀ ਮਾਡਲ ਤੇ ਅਦਾਕਾਰਾ ਕਮਲ ਚੀਮਾ ਨੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਹਾਲ ਹੀ ਵਿੱਚ ਕਮਲ ਚੀਮਾ ਨੂੰ ਮਹਾਰਾਸ਼ਟਰ ਸਰਕਾਰ ਨੇ ਕੀਤਾ ਸਨਮਾਨਿਤ ਕੀਤਾ ਗਿਆ ਹੈ। ਅਦਾਕਾਰਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਫੈਨਜ਼ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।
Kamal Cheema: ਮਸ਼ਹੂਰ ਪੰਜਾਬੀ ਮਾਡਲ ਕਮਲ ਚੀਮਾ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ, ਮਹਾਰਾਸ਼ਟਰ ਸਰਕਾਰ ਨੇ ਕੀਤਾ ਸਨਮਾਨਿਤ
Kamal Cheema Honoured By Maharashtra Govt: ਪੰਜਾਬ ਦੀ ਮਸ਼ਹੂਰ ਮਾਡਲ ਤੇ ਅਦਾਕਾਰਾ ਕਮਲ ਚੀਮਾਂ ਬੇਹੱਦ ਖੂਬਸੂਰਤ ਹੈ। ਆਪਣੀ ਖੂਬਸੂਰਤੀ ਦੇ ਨਾਲ-ਨਾਲ ਕਮਲ ਚੀਮਾ ਨੇ ਪੌਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਵੱਖਰੀ ਪਛਾਣ ਬਣਾਈ ਹੈ। ਹਾਲ ਹੀ ਵਿੱਚ ਅਦਾਕਾਰਾ ਨੂੰ ਮਨੋਰੰਜਨ ਖ਼ੇਤਰ 'ਚ ਉਨ੍ਹਾਂ ਵੱਲੋਂ ਦਿੱਤੇ ਗਏ ਯੋਗਦਾਨ ਲਈ ਮਹਾਰਾਸ਼ਟਰ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਹੈ।
_0463bca7ed1de1c2595fa76c05b86f43_1280X720.webp)
ਸੁਪਰਮਾਡਲ ਤੇ ਅਦਾਕਾਰਾ ਕਮਲ ਚੀਮਾ ਬਾਲੀਵੁੱਡ ਇੰਡਸਟਰੀ 'ਚ ਜਾਣਿਆ ਮਾਣਿਆ ਨਾਮ ਹੈ। ਉਹ ਜਿੰਨੀਂ ਬੇਹਤਰੀਨ ਅਦਾਕਾਰਾ ਹੈ, ਉਨੀਂ ਹੀ ਵਧੀਆ ਇਨਸਾਨ ਵੀ ਹੈ। ਕਮਲ ਚੀਮਾ ਇੰਨੀਂ ਦਿਨੀਂ ਫਿਰ ਤੋਂ ਸੁਰਖੀਆਂ 'ਚ ਆ ਗਈ ਹੈ। ਦਰਅਸਲ, ਸੁਪਰਮਾਡਲ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਨੈਸ਼ਨਲ ਏਕਤਾ ਐਵਾਰਡ 2023 ਨਾਲ ਸਨਮਾਨਿਤ ਕੀਤਾ ਗਿਆ ਹੈ।
ਮਹਾਰਾਸ਼ਟਰ ਸਰਕਾਰ ਵੱਲੋਂ ਇਹ ਐਵਾਰਡ ਕਲਾਕਾਰਾਂ ਨੂੰ ਉਨ੍ਹਾਂ ਦੇ ਖੇਤਰ ਦੇ ਨਾਲ ਨਾਲ ਇਨਸਾਨੀਅਤ ਤੇ ਸਮਾਜ ਸੇਵਾ ਤੇ ਲੋਕ ਭਲਾਈ ਦੇ ਕੰਮਾਂ ਲਈ ਵੀ ਦਿੱਤਾ ਜਾਂਦਾ ਹੈ।ਦੱਸ ਦਈਏ ਕਿ ਸ਼ਬਾਨਾ ਆਜ਼ਮੀ ਸਣੇ ਕਈ ਬਾਲੀਵੁੱਡ ਹਸਤੀਆਂ ਵੀ ਇਸ ਐਵਾਰਡ ਨਾਲ ਸਨਮਾਨਿਤ ਹੋ ਚੁੱਕੀਆਂ ਹਨ।
ਹੋਰ ਪੜ੍ਹੋ: Ranjit Bawa: ਰਣਜੀਤ ਬਾਵਾ ਦੇ ਸੰਗੀਤ ਜਗਤ 'ਚ ਪੂਰੇ ਕੀਤੇ 10 ਸਾਲ, ਇਸ ਗੀਤ ਰਾਹੀਂ ਗਾਇਕ ਨੇ ਹਾਸਿਲ ਕੀਤੀ ਸੀ ਕਾਮਯਾਬੀ
ਕਾਬਿਲੇਗ਼ੌਰ ਹੈ ਕਿ ਕਮਲ ਚੀਮਾ ਥੀਏਟਰ ਆਰਟਿਸਟ ਰਹੀ ਹੈ। ਇਸ ਦੇ ਨਾਲ ਨਾਲ ਇੱਕ ਲੇਖਿਕਾ ਵੀ ਬਣ ਗਈ ਹੈ। ਹਾਲ ਹੀ 'ਚ ਉਸ ਦੀ ਕਿਤਾਬ 'ਫਰਾਮ ਏ ਮਦਰ ਟੂ ਏ ਚਾਈਲਡ' ਰਿਲੀਜ਼ ਹੋਈ ਸੀ। ਜੋ ਕਿ ਬੈਸਟ ਸੈਲਰ ਬਣ ਗਈ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
