ਸਾਉਣ ਮਹੀਨੇ ਦੇ ਪਹਿਲੇ ਸੋਮਵਾਰ 'ਤੇ ਭਗਵਾਨ ਸ਼ਿਵ ਦੀ ਭਗਤੀ 'ਚ ਲੀਨ ਨਜ਼ਰ ਆਏ ਗਾਇਕ ਨਿੰਜਾ, ਵਾਇਰਲ ਹੋ ਰਹੀਆਂ ਤਸਵੀਰਾਂ
ਪੰਜਾਬੀ ਗਾਇਕ ਨਿੰਜਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਦੇ ਖਾਸ ਮੌਕੇ ਉੱਤੇ ਭਗਵਾਨ ਸ਼ਿਵ ਦੀ ਪੂਜਾ ਕਰਨ ਲਈ ਮੰਦਰ ਪਹੁੰਚੇ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਵਾਇਰਲ ਹੋ ਰਹੀਆਂ ਹਨ।
ਸਾਉਣ ਮਹੀਨੇ ਦੇ ਪਹਿਲੇ ਸੋਮਵਾਰ 'ਤੇ ਭਗਵਾਨ ਸ਼ਿਵ ਦੀ ਭਗਤੀ 'ਚ ਲੀਨ ਨਜ਼ਰ ਆਏ ਗਾਇਕ ਨਿੰਜਾ, ਵਾਇਰਲ ਹੋ ਰਹੀਆਂ ਤਸਵੀਰਾਂ
Ninja perform Puja at Shiv Mandir : ਮਸ਼ਹੂਰ ਪੰਜਾਬੀ ਗਾਇਕ ਨਿੰਜਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਦੇ ਖਾਸ ਮੌਕੇ ਉੱਤੇ ਭਗਵਾਨ ਸ਼ਿਵ ਦੀ ਪੂਜਾ ਕਰਨ ਲਈ ਮੰਦਰ ਪਹੁੰਚੇ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਗਾਇਕ ਨਿੰਜਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਨਾਲ ਜੁੜੀਆਂ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ 'ਚ ਗਾਇਕ ਨਿੰਜਾ ਉੱਪਰ ਸ਼ਿਵ ਭਗਤੀ ਦਾ ਰੰਗ ਚੜ੍ਹਿਆ ਹੋਇਆ ਹੈ। ਇਸ ਵਿਚਾਲੇ ਉਹ ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਦੇ ਦਿਨ ਮੰਦਰ ਪਹੁੰਚੇ। ਇੱਥੇ ਗਾਇਕ ਨੇ ਭਗਵਾਨ ਸ਼ਿਵ ਦੀ ਭਗਤੀ ਕੀਤੀ ਤੇ ਇੱਥੋਂ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਤੁਸੀ ਇਨ੍ਹਾਂ ਤਸਵੀਰਾਂ ਵਿੱਚ ਵੇਖ ਸਕਦੇ ਹੋ ਕਿ ਗਾਇਕ ਨਿੰਜਾ ਇਨ੍ਹਾਂ ਤਸਵੀਰਾਂ ਵਿੱਚ ਸਾਦੇ ਪਹਿਰਾਵੇ ਵਿੱਚ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਪੂਰੀ ਤਰ੍ਹਾਂ ਸ਼ਿਵ ਭਗਤੀ ਵਿੱਚ ਡੁੱਬੇ ਹੋਏ ਤੇ ਧਿਆਨ ਕਰਦੇ ਹੋਏ ਨਜ਼ਰ ਆਏ।
ਦੱਸ ਦੇਈਏ ਕਿ ਨਿੰਜਾ ਕਈ ਵਾਰ ਸ਼ਿਵ ਮੰਦਰ ਪਹੁੰਚ ਭੋਲੇਨਾਥ ਦੇ ਦਰਸ਼ਨ ਕਰ ਚੁੱਕੇ ਹਨ। ਉਨ੍ਹਾਂ ਵੱਲੋਂ ਕਈ ਤਸਵੀਰਾਂ ਅਤੇ ਵੀ਼ਡੀਓ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੇ ਕੀਤੇ ਗਏ ਹਨ।
ਹੋਰ ਪੜ੍ਹੋ : TMKOC ਫੇਮ ਅਦਾਕਾਰ ਗੁਰਚਰਨ ਸਿੰਘ ਸੋਢੀ ਨੇ ਕਿੰਝ ਬਿਤਾਏ ਗੁਮਸ਼ੁਦਗੀ ਦੇ ਦਿਨ, 17 ਦਿਨਾਂ ਤੱਕ ਨਹੀਂ ਬਦਲੇ ਕੱਪੜੇ
ਨਿੰਜਾ ਵੱਲੋਂ ਸਾਂਝੀ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਬੇਹੱਦ ਪਸੰਦ ਕਰ ਰਹੇ ਹਨ। ਫੈਨਜ਼ ਗਾਇਕ ਦੀਆਂ ਤਸਵੀਰਾਂ 'ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਤੇ ਭਰਪੂਰ ਪਿਆਰ ਲੁੱਟਾ ਰਹੇ ਹਨ। ਇੱਕ ਨੇ ਲਿਖਿਆ, ਭਰਾ ਸਾਉਣ ਮਹੀਨੇ ਦਾ ਪਹਿਲਾ ਸੋਮਵਾਰ ਤੁਹਾਡੇ ਲਈ ਖੁਸ਼ੀਆਂ ਲਿਆਵੇ। ਇੱਕ ਹੋਰ ਨੇ ਲਿਖਿਆ, 'ਆਪਣੇ ਆਪ ਨੂੰ ਫੈਨਜ਼ ਪ੍ਰਤੀ ਚੰਗਾ ਰੱਖਣਾ ਹੀ ਅਸਲ ਸੈਲੀਬ੍ਰੀਟੀ ਹੋਣਾ ਹੈ , ਨਿੰਜਾ ਬਾਈ ਲਵ ਯੂ। '
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
