ਪੰਜਾਬੀ ਗਾਇਕ ਪੰਮੀ ਬਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਪੰਜਾਬੀ ਗਾਇਕ ਪੰਮੀ ਬਾਈ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ।
ਪੰਜਾਬੀ ਗਾਇਕ ਪੰਮੀ ਬਾਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਪੰਜਾਬੀ ਗਾਇਕ ਪੰਮੀ ਬਾਈ (Pammi Bai)ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ।ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਸ ਮੌਕੇ ਪੰਮੀ ਬਾਈ ਨੇ ਕਿਹਾ ਕਿ ‘ਅਸੀਂ ਕਲਾਕਾਰ ਲੋਕ ਹਾਂ ਅਸੀਂ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਜਾਂਦੇ ਹਾਂ ਪਰ ਜਿੱਥੇ ਵੀ ਜਾਂਦੇ ਹਾਂ ਪਹਿਲੋਂ ਸਾਡੀ ਇੱਕੋ ਇੱਛਾ ਹੁੰਦੀ ਹੈ ਕਿ ਆਪਣੇ ਗੁਰੂ ਘਰ ਵਿੱਚ ਮੱਥਾ ਜਰੂਰ ਟੇਕੀਏ’।
ਹੋਰ ਪੜ੍ਹੋ : ਸਤਿੰਦਰ ਸੱਤੀ ਦਾ ਅੱਜ ਹੈ ਜਨਮ ਦਿਨ, ਜਨਮਦਿਨ ‘ਤੇ ਜਾਣੋ ਅਦਾਕਾਰਾ ਦੀ ਜ਼ਿੰਦਗੀ ਦੇ ਨਾਲ ਜੁੜੀਆਂ ਖ਼ਾਸ ਗੱਲਾਂ
ਇਸ ਮੌਕੇ ਗਾਇਕ ਨੇ ਆਪਣੇ ਵੱਲੋਂ ਰਿਲੀਜ਼ ਕੀਤੇ ਨਵੇਂ ਗਾਣੇ ਦੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ ਇੱਕ ਨਵਾਂ ਟਰੈਕ ਅੱਜ ਹੀ ਰਿਲੀਜ਼ ਕੀਤਾ ਹੈ ਸਾਡਾ ਆਪਣਾ ਯੂਟੀਊਬ ਚੈਨਲ ਹੈ ਪੰਮੀ ਬਾਈ ਯੂਟੀਊਬ ਚੈਨਲ ਜਿਸ ਤੇ ਇਹ ਤੀਸਰਾ ਗਾਣਾ ਇਸ ਵਾਰ ਰਿਲੀਜ਼ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਦੋ ਗਾਣੇ ਇਸ ਟਰੈਕ ਤੇ ਅਸੀਂ ਰਿਲੀਜ਼ ਕਰ ਚੁੱਕੇ ਹਾਂ। ਪੰਮੀ ਬਾਈ ਦਾ ਇਸ ਤੋਂ ਪਹਿਲਾਂ ਵੀ ਇੱਕ ਗੀਤ ਰਿਲੀਜ਼ ਹੋਇਆ ਸੀ । ਜਿਸ ‘ਚ ਅਦਾਕਾਰਾ ਰਾਜ ਧਾਲੀਵਾਲ ਵੀ ਨਜ਼ਰ ਆਏ ਸਨ । ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।
ਸੋਸ਼ਲ ਮੀਡੀਆ ‘ਤੇ ਰਹਿੰਦੇ ਸਰਗਰਮ
ਪੰਮੀ ਬਾਈ ਸੋਸ਼ਲ ਮੀਡੀਆ ਤੇ ਆਪਣੇ ਫੈਨਸ ਦੇ ਨਾਲ ਅਕਸਰ ਰੁਬਰੂ ਹੁੰਦੇ ਰਹਿੰਦੇ ਹਨ । ਉਹ ਅਕਸਰ ਆਪਣੇ ਖੇਤੀਬਾੜੀ ਦੇ ਕੰਮਕਾਜ ਦੇ ਬਾਰੇ ਵੀ ਵੀਡੀਓਜ਼ ਫੈਨਸ ਦੇ ਨਾਲ ਸਾਂਝੇ ਕਰਦੇ ਰਹਿੰਦੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
