ਅਦਾਕਾਰ ਰਾਣਾ ਰਣਬੀਰ ਜਲਦ ਲੈ ਕੇ ਆ ਰਹੇ ਨੇ ਨਵੀਂ ਫ਼ਿਲਮ, ਫਸਟ ਲੁੱਕ ਕੀਤਾ ਸਾਂਝਾ
ਅਦਾਕਾਰ ਰਾਣਾ ਰਣਬੀਰ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਹੁਣ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਇਹ ਫ਼ਿਲਮ ‘ਆਪਣੇ ਘਰ ਬੇਗਾਨੇ’ ਟਾਈਟਲ ਹੇਠ ਆ ਰਹੀ ਹੈ ਅਤੇ ਜਲਦ ਹੀ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ ।
ਅਦਾਕਾਰ ਰਾਣਾ ਰਣਬੀਰ ਜਲਦ ਲੈ ਕੇ ਆ ਰਹੇ ਨੇ ਨਵੀਂ ਫ਼ਿਲਮ, ਫਸਟ ਲੁੱਕ ਕੀਤਾ ਸਾਂਝਾ
ਅਦਾਕਾਰ ਰਾਣਾ ਰਣਬੀਰ (Rana Ranbir) ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਹੁਣ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਇਹ ਫ਼ਿਲਮ ‘ਆਪਣੇ ਘਰ ਬੇਗਾਨੇ’ ਟਾਈਟਲ ਹੇਠ ਆ ਰਹੀ ਹੈ ਅਤੇ ਜਲਦ ਹੀ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ ।
_31652fa0b940b60ddac5bef6bafcd6f2_1280X720.webp)
ਇਸ ਫ਼ਿਲਮ ਨੂੰ ਲੈ ਕੇ ਅਦਾਕਾਰ ਦੇ ਫੈਨਸ ਵੀ ਕਾਫੀ ਐਕਸਾਈਟਿਡ ਹਨ ਅਤੇ ਬੇਸਬਰੀ ਦੇ ਨਾਲ ਫ਼ਿਲਮ ਦੀ ਉਡੀਕ ਕਰ ਰਹੇ ਹਨ । ਬਲਰਾਜ ਸਿਆਲ ਦੀ ਇਸ ਫ਼ਿਲਮ ਦੇ ਬਾਰੇ ਰਾਣਾ ਰਣਬੀਰ ਨੇ ਹਾਲਾਂਕਿ ਕੋਈ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ । ਪਰ ਰਾਣਾ ਰਣਬੀਰ ਨੇ ਰੌਸ਼ਨ ਪ੍ਰਿੰਸ ਅਤੇ ਕੁਲਰਾਜ ਰੰਧਾਵਾ ਨੂੰ ਟੈਗ ਕੀਤਾ ਹੈ । ਜਿਸ ਤੋਂ ਲੱਗਦਾ ਹੈ ਕਿ ਇਸ ਫ਼ਿਲਮ ‘ਚ ਇਹ ਕਲਾਕਾਰ ਨਜ਼ਰ ਆਉਣਗੇ ।
ਰਾਣਾ ਰਣਬੀਰ ਨੇ ਕਈ ਹਿੱਟ ਫ਼ਿਲਮਾਂ ‘ਚ ਕੀਤਾ ਕੰਮ
ਰਾਣਾ ਰਣਬੀਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਆਸੀਸ’, ‘ਅਰਦਾਸ ਕਰਾਂ’ ਵਰਗੀਆਂ ਬਿਹਤਰੀਨ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਨਾਲ ਵਧੀਆ ਲੇਖਣੀ ਦੇ ਲਈ ਵੀ ਜਾਣੇ ਜਾਂਦੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋੋਵਿੰਗ ਹੈ ।ਉਹ ਆਪਣੇ ਫੈਨਸ ਦੇ ਨਾਲ ਆਪਣੇ ਪ੍ਰੋਜੈਕਟਸ ਦੇ ਬਾਰੇ ਅਕਸਰ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।
ਹੋਰ ਪੜ੍ਹੋ
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
