ਰਣਜੀਤ ਬਾਵਾ ਨੇ ਸਾਂਝਾ ਕੀਤਾ ਨੌਜਵਾਨ ਬੱਚਿਆਂ ਵੱਲੋਂ ਦਸਤਾਰ ਬੰਨਣ ਦਾ ਵੀਡੀਓ, ਕਿਹਾ ‘ਮੇਰੇ ਪੰਜਾਬ ਨੂੰ ਮਾਲਕ ਬੁਰੀਆਂ ਨਜ਼ਰਾਂ ਤੋਂ ਬਚਾਵੇ’
ਰਣਜੀਤ ਬਾਵਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਕੁਝ ਨੌਜਵਾਨ ਬੱਚੇ ਦਸਤਾਰ ਬੰਨਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਵੀਡੀਓ ਦੇ ਬੈਕਗਰਾਊਂਡ ‘ਚ ਰਣਜੀਤ ਬਾਵਾ ਦਾ ਗੀਤ ‘ਦਲੀਪ ਸਿੰਘ’ ਗੀਤ ਚੱਲ ਰਿਹਾ ਹੈ ।
ਰਣਜੀਤ ਬਾਵਾ ਨੇ ਸਾਂਝਾ ਕੀਤਾ ਨੌਜਵਾਨ ਬੱਚਿਆਂ ਵੱਲੋਂ ਦਸਤਾਰ ਬੰਨਣ ਦਾ ਵੀਡੀਓ, ਕਿਹਾ ‘ਮੇਰੇ ਪੰਜਾਬ ਨੂੰ ਮਾਲਕ ਬੁਰੀਆਂ ਨਜ਼ਰਾਂ ਤੋਂ ਬਚਾਵੇ’
ਰਣਜੀਤ ਬਾਵਾ (Ranjit Bawa)ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਕੁਝ ਨੌਜਵਾਨ ਬੱਚੇ ਦਸਤਾਰ ਬੰਨਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਵੀਡੀਓ ਦੇ ਬੈਕਗਰਾਊਂਡ ‘ਚ ਰਣਜੀਤ ਬਾਵਾ ਦਾ ਗੀਤ ‘ਦਲੀਪ ਸਿੰਘ’ ਗੀਤ ਚੱਲ ਰਿਹਾ ਹੈ ।
ਹੋਰ ਪੜ੍ਹੋ : ਅੱਜ ਮਨਾਇਆ ਜਾ ਰਿਹਾ ਹੈ ਸਾਰਾਗੜ੍ਹੀ ਦਿਵਸ, ਜਾਣੋ ਕਿਵੇਂ 21 ਸਿੱਖਾਂ ਨੇ 10 ਹਜ਼ਾਰ ਪਠਾਣਾਂ ਨੂੰ ਪਾਈਆਂ ਸਨ ਭਾਜੜਾਂ
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਮੇਰੇ ਪੰਜਾਬ ਨੂੰ ਮਾਲਕ ਬੁਰੀਆਂ ਨਜਰਾਂ ਤੋਂ ਬਚਾਵੇ ,ਧੰਨਵਾਦ ਇਸ ਗੀਤ ਨੂੰ ਤੁਸੀ ਮਣਾ ਮੂਹੀਂ ਪਿਆਰ ਦੇ ਰਹੇ ਹੋ’।ਰਣਜੀਤ ਬਾਵਾ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਗਾਇਕ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ ।

ਰਣਜੀਤ ਬਾਵਾ ਨੇ ਦਿੱਤੇ ਕਈ ਹਿੱਟ ਗੀਤ
ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।ਜਿਸ ‘ਚ ਪੰਜਾਬ ਵਰਗੀ, ਦਲੀਪ ਸਿੰਘ, ਨੀ ਮਿੱਟੀਏ, ਮਾਈ ਡੀਅਰ ਪੰਜਾਬ,ਵਗਦੀ ਰਾਵੀ, ਫੁਲਕਾਰੀ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।

ਰਣਜੀਤ ਬਾਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
