ਰਣਜੀਤ ਬਾਵਾ ਆਪਣੀ ਮਾਂ ਦੇ ਨਾਲ ਖੇਤਾਂ ‘ਚ ਆਏ ਨਜ਼ਰ, ਸਾਂਝਾ ਕੀਤਾ ਵੀਡੀਓ
ਰਣਜੀਤ ਬਾਵਾ ਨੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਖੇਤਾਂ ‘ਚ ਆਪਣੀ ਮਾਂ ਦੇ ਨਾਲ ਦਿਖਾਈ ਦੇ ਰਿਹਾ ਹੈ । ਗਾਇਕ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਸਾਰੀਆਂ ਮਾਂਵਾਂ ਪੰਜਾਬ ਵਰਗੀਆਂ’।
ਰਣਜੀਤ ਬਾਵਾ ਆਪਣੀ ਮਾਂ ਦੇ ਨਾਲ ਖੇਤਾਂ ‘ਚ ਆਏ ਨਜ਼ਰ, ਸਾਂਝਾ ਕੀਤਾ ਵੀਡੀਓ
ਮਾਂ ਜੰਨਤ ਦਾ ਪਰਛਾਵਾਂ…ਜੀ ਹਾਂ ਮਾਂ ਦੇ ਪੈਰਾਂ ‘ਚ ਜੰਨਤ ਹੁੰਦੀ ਹੈ । ਮਾਂ ਦੀ ਬੁੱਕਲ ‘ਚ ਆ ਕੇ ਬੱਚਾ ਹਮੇਸ਼ਾ ਸਦੀਵੀ ਸਕੂਨ ਮਹਿਸੂਸ ਕਰਦਾ ਹੈ ਅਤੇ ਬੱਚੇ ਭਾਵੇਂ ਕਿੰਨੇ ਵੀ ਵੱਡੇ ਕਿਉਂ ਨਾ ਹੋ ਜਾਣ ਉਹ ਮਾਂਵਾਂ ਲਈ ਬੱਚੇ ਹੀ ਰਹਿੰਦੇ ਹਨ । ਰਣਜੀਤ ਬਾਵਾ (Ranjit Bawa)ਵੀ ਆਪਣੀ ਮਾਂ ਦੇ ਬਹੁਤ ਹੀ ਕਰੀਬ ਹਨ । ਕਿਉਂਕਿ ਪਿਤਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦਾ ਪਾਲਣ ਪੋਸ਼ਣ ਉਨ੍ਹਾਂ ਦੀ ਮਾਂ ਦੇ ਵੱਲੋਂ ਹੀ ਕੀਤਾ ਗਿਆ ਸੀ ।
_2a109326d04985dbd4174dec6b024a24_1280X720.webp)
ਹੋਰ ਪੜ੍ਹੋ : ਕੁਲਜਿੰਦਰ ਸਿੱਧੂ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਅਦਾਕਾਰ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ
ਰਣਜੀਤ ਬਾਵਾ ਨੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਖੇਤਾਂ ‘ਚ ਆਪਣੀ ਮਾਂ ਦੇ ਨਾਲ ਦਿਖਾਈ ਦੇ ਰਿਹਾ ਹੈ । ਗਾਇਕ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਸਾਰੀਆਂ ਮਾਂਵਾਂ ਪੰਜਾਬ ਵਰਗੀਆਂ’।ਵੀਡੀਓ ਦੇ ਬੈਕਗਰਾਊਂਡ ‘ਚ ਗੀਤ ‘ਪੰਜਾਬ ਵਰਗੀ’ ਚੱਲ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਦੇ ਵੱਲੋਂ ਵੀ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਰਣਜੀਤ ਬਾਵਾ ਦਾ ਵਰਕ ਫ੍ਰੰਟ
ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਜਿਸ ‘ਚ ਪੰਜਾਬ ਵਰਗੀ, ਨੀਂ ਮਿੱਟੀਏ, ਮਾਈ ਡੀਅਰ ਪੰਜਾਬ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।

ਰਣਜੀਤ ਬਾਵਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਹੌਲੀ ਹੌਲੀ ਉਨ੍ਹਾਂ ਨੇ ਫ਼ਿਲਮਾਂ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
