ਰੈਪਰ ਹਨੀ ਸਿੰਘ ਨੂੰ ਮਿਲੀ ਗੋਲਡੀ ਬਰਾੜ ਤੋਂ ਜਾਨੋਂ ਮਾਰਨ ਦੀ ਧਮਕੀ, ਰੈਪਰ ਨੇ ਕਿਹਾ ‘ਮੈਂ ਬਹੁਤ ਡਰਿਆ ਹੋਇਆਂ’
ਗੈਂਗਸਟਰਾਂ ਵੱਲੋਂ ਪੰਜਾਬੀ ਸਟਾਰਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ । ਪਹਿਲਾਂ ਮਨਕਿਰਤ ਔਲਖ ਫਿਰ ਬੱਬੂ ਮਾਨ ਅਤੇ ਹੁਣ ਪੰਜਾਬੀ ਰੈਪਰ ਅਤੇ ਗਾਇਕ ਹਨੀ ਸਿੰਘ ਨੂੰ ਗੋਲਡੀ ਬਰਾੜ ਦੇ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ।
ਰੈਪਰ ਹਨੀ ਸਿੰਘ ਨੂੰ ਮਿਲੀ ਗੋਲਡੀ ਬਰਾੜ ਤੋਂ ਜਾਨੋਂ ਮਾਰਨ ਦੀ ਧਮਕੀ, ਰੈਪਰ ਨੇ ਕਿਹਾ ‘ਮੈਂ ਬਹੁਤ ਡਰਿਆ ਹੋਇਆਂ’
ਗੈਂਗਸਟਰਾਂ ਵੱਲੋਂ ਪੰਜਾਬੀ ਸਟਾਰਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ । ਪਹਿਲਾਂ ਮਨਕਿਰਤ ਔਲਖ ਫਿਰ ਬੱਬੂ ਮਾਨ ਅਤੇ ਹੁਣ ਪੰਜਾਬੀ ਰੈਪਰ ਅਤੇ ਗਾਇਕ ਹਨੀ ਸਿੰਘ (Yo Yo Honey Singh) ਨੂੰ ਗੋਲਡੀ ਬਰਾੜ (Goldy Brar) ਦੇ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ । ਗੋਲਡੀ ਬਰਾੜ ਨੇ ਹਨੀ ਸਿੰਘ ਨੂੰ ਧਮਕੀ ਭਰਿਆ ਵਾਇਸ ਨੋਟ ਭੇਜਿਆ ਹੈ ।ਜਿਸ ਤੋਂ ਬਾਅਦ ਹਨੀ ਸਿੰਘ ਨੇ ਪੁਲਿਸ ਦੇ ਕੋਲ ਸੁਰੱਖਿਆ ਦੀ ਗੁਹਾਰ ਲਗਾਈ ਹੈ ।
ਹੋਰ ਪੜ੍ਹੋ : ਸੰਨੀ ਦਿਓਲ ਦੀਆਂ ਪਤਨੀ ਦੇ ਨਾਲ ਪੁੱਤ ਦੇ ਵਿਆਹ ‘ਤੇ ਉਦਾਸ ਤਸਵੀਰਾਂ ਵੇਖ ਕੇ ਪ੍ਰਸ਼ੰਸਕਾਂ ਨੇ ਕਿਹਾ ‘ਉਹ ਖੁਸ਼ ਨਜ਼ਰ ਨਹੀਂ ਆ ਰਹੀ’
ਹਨੀ ਸਿੰਘ ਨੂੰ ਧਮਕੀ ਮਿਲਣ ਤੋਂ ਬਾਅਦ ਇੰਡਸਟਰੀ ‘ਚ ਹੜਕੰਪ
ਹਨੀ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਇੰਡਸਟਰੀ ‘ਚ ਹੜਕੰਪ ਜਿਹਾ ਮੱਚਿਆ ਹੋਇਆ ਹੈ ਅਤੇ ਹਨੀ ਸਿੰਘ ਬਹੁਤ ਡਰੇ ਹੋਏ ਹਨ ।ਹਨੀ ਸਿੰਘ ਦਾ ਕਹਿਣਾ ਹੈ ਕਿ ਮੈਨੂੰ ਲੋਕਾਂ ਤੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਹੈ ਅਤੇ ਮੇਰੇ ਕੋੋਲ ਇੰਟਰਨੈਸ਼ਨਲ ਨੰਬਰਾਂ ਤੋਂ ਕਾਲਸ ਆ ਰਹੀਆਂ ਹਨ ।

ਧਮਕੀ ਦੇਣ ਵਾਲੇ ਨੇ ਖੁਦ ਨੂੰ ਗੋਲਡੀ ਬਰਾੜ ਦੱਸਿਆ ਹੈ । ਉਨ੍ਹਾਂ ਨੇ ਪੁਲਿਸ ਨੂੰ ਉਹ ਵਾਇਸ ਨੋਟ ਵੀ ਸੌਂਪਿਆਂ ਹੈ । ਜਿਸ ‘ਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ।

ਗੋਲਡੀ ਬਰਾੜ ਨੇ ਹੀ ਕਰਵਾਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ
ਦੱਸ ਦਈਏ ਕਿ ਪੰਜਾਬੀ ਸਟਾਰ ਸਿੱਧੂ ਮੂਸੇਵਾਲਾ ਦਾ ਕਤਲ ਵੀ ਗੋਲਡੀ ਬਰਾੜ ਦੇ ਗੈਂਗ ਵੱਲੋਂ ਕੀਤਾ ਗਿਆ ਸੀ । ਮੂਸੇਵਾਲਾ ਦੇ ਕਤਲ ਤੋਂ ਬਾਅਦ ਪੁਲਿਸ ਇਸ ਮਾਮਲੇ ‘ਚ ਸੰਜੀਦਗੀ ਦੇ ਨਾਲ ਕਾਰਵਾਈ ਕਰ ਰਹੀ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
