ਰਵਿੰਦਰ ਗਰੇਵਾਲ ਨੇ ਆਪਣੇ ਪਾਲਤੂ ਪੰਛੀਆਂ ਦੇ ਨਾਲ ਸਾਂਝਾ ਕੀਤਾ ਵੀਡੀਓ, ਫੈਨਸ ਦੇ ਨਾਲ ਕਰਵਾਇਆ ਰੁਬਰੂ
ਰਵਿੰਦਰ ਗਰੇਵਾਲ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਾਲਤੂ ਪੰਛੀਆਂ ਦੇ ਨਾਲ ਨਜ਼ਰ ਆ ਰਹੇ ਹਨ ।
ਰਵਿੰਦਰ ਗਰੇਵਾਲ ਨੇ ਆਪਣੇ ਪਾਲਤੂ ਪੰਛੀਆਂ ਦੇ ਨਾਲ ਸਾਂਝਾ ਕੀਤਾ ਵੀਡੀਓ, ਫੈਨਸ ਦੇ ਨਾਲ ਕਰਵਾਇਆ ਰੁਬਰੂ
ਰਵਿੰਦਰ ਗਰੇਵਾਲ (Ravinder Grewal) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਫੈਨਸ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਾਲਤੂ ਪੰਛੀਆਂ ਦੇ ਨਾਲ ਨਜ਼ਰ ਆ ਰਹੇ ਹਨ । ਜਿਸ ‘ਚ ਉਹ ਆਪਣੇ ਪੰਛੀ ਯੂਰੋ ਅਤੇ ਮੈਂਗੋ ਦੇ ਨਾਲ ਦਰਸ਼ਕਾਂ ਨੂੰ ਰੁਬਰੂ ਕਰਵਾ ਰਹੇ ਹਨ ।

ਹੋਰ ਪੜ੍ਹੋ : ਸਚਿਨ-ਸੀਮਾ ਦੀ ਲਵ ਸਟੋਰੀ ‘ਤੇ ਬਣ ਰਹੀ ਫ਼ਿਲਮ ‘ਕਰਾਚੀ ਟੂ ਨੋਇਡਾ’ ਦਾ’ ਥੀਮ ਸੌਂਗ ਰਿਲੀਜ਼, ਵੇਖੋ ਵੀਡੀਓ
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਰਵਿੰਦਰ ਗਰੇਵਾਲ ਨੇ ਇਸ ਵੀਡੀਓ ਦੇ ਨਾਲ ਹੀ ਆਪਣੇ ਆਉਣ ਵਾਲੇ ਨਵੇਂ ਗੀਤ ਦੇ ਬਾਰੇ ਵੀ ਜਾਣਕਾਰੀ ਦਿੱਤੀ ਹੈ । ਜੋ ਕਿ ਤੀਹ ਅਗਸਤ ਨੂੰ ਆਉਣ ਵਾਲਾ ਹੈ ।
ਰਵਿੰਦਰ ਗਰੇਵਾਲ ਨੇ ਆਪਣੇ ਫਾਰਮ ‘ਤੇ ਰੱਖੇ ਹਨ ਕਈ ਪਸ਼ੂ ਪੰਛੀ
ਦੱਸ ਦਈਏ ਕਿ ਇਨ੍ਹਾਂ ਪੰਛੀਆਂ ਤੋਂ ਇਲਾਵਾ ਉਨ੍ਹਾਂ ਨੇ ਹੋਰ ਕਈ ਪਸ਼ੂ ਵੀ ਪਾਲੇ ਹੋਏ ਹਨ । ਉਹਨਾਂ ਨੇ ਘੋੜੇ ਸ਼ੂਤਰਮੁਰਗ, ਬੱਤਖਾਂ ਸਣੇ ਕਈ ਪੰਛੀ ਪਾਲ ਰੱਖੇ ਹਨ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਉਹ ਸਾਂਝੇ ਕਰਦੇ ਰਹਿੰਦੇ ਹਨ ।

ਸੋਸ਼ਲ ਮੀਡੀਆ ‘ਤੇ ਗਾਇਕ ਦੀ ਵੱਡੀ ਫੈਨ ਫਾਲੋਵਿੰਗ ਹੈ ।ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਰੱਖ ਲਏ ਕਬੂਤਰ ਹਾਣ ਦੀਏ’, ‘ਟੇਢੀ ਪੱਗ’, ‘ਐਂਵੇ ਈ ਰੌਲਾ ਪੈ ਗਿਆ’ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
