ਰਵਿੰਦਰ ਗਰੇਵਾਲ ਦੀ ਫ਼ਿਲਮ ‘ਮਿੰਦਾ ਲਲਾਰੀ’ ਦਾ ਟ੍ਰੇਲਰ ਰਿਲੀਜ਼, ਸਾਈਕੋ ਕਿਲਰ ਦੀ ਕਹਾਣੀ ਨੂੰ ਦਰਸਾਏਗੀ ਫ਼ਿਲਮ
ਰਵਿੰਦਰ ਗਰੇਵਾਲ ਆਪਣੇ ਇੱਕ ਤੋਂ ਬਾਅਦ ਇੱਕ ਪ੍ਰੋਜੈਕਟ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋ ਰਹੇ ਹਨ । ਹੁਣ ਉਨ੍ਹਾਂ ਦੀ ਨਵੀਂ ਫ਼ਿਲਮ ‘ਮਿੰਦਾ ਲਲਾਰੀ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਢਾਈ ਕੁ ਮਿੰਟ ਦੇ ਇ ਟ੍ਰੇਲਰ ‘ਚ ਰਵਿੰਦਰ ਗਰੇਵਾਲ ਨੂੰ ਇੱਕ ਸਾਈਕੋ ਕਿਲਰ ਦੇ ਰੂਪ ‘ਚ ਦਿਖਾਇਆ ਗਿਆ ਹੈ । ਜੋ ਲੋਕਾਂ ਨੂੰ ਮੌਤ ਦੇ ਘਾਟ ਉਤਾਰਦਾ ਦਿਖਾਈ ਦਿੰਦਾ ਹੈ ।
ਰਵਿੰਦਰ ਗਰੇਵਾਲ ਦੀ ਫ਼ਿਲਮ ‘ਮਿੰਦਾ ਲਲਾਰੀ’ ਦਾ ਟ੍ਰੇਲਰ ਰਿਲੀਜ਼, ਸਾਈਕੋ ਕਿਲਰ ਦੀ ਕਹਾਣੀ ਨੂੰ ਦਰਸਾਏਗੀ ਫ਼ਿਲਮ
ਰਵਿੰਦਰ ਗਰੇਵਾਲ (Ravinder Grewal)ਆਪਣੇ ਇੱਕ ਤੋਂ ਬਾਅਦ ਇੱਕ ਪ੍ਰੋਜੈਕਟ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋ ਰਹੇ ਹਨ । ਹੁਣ ਉਨ੍ਹਾਂ ਦੀ ਨਵੀਂ ਫ਼ਿਲਮ ‘ਮਿੰਦਾ ਲਲਾਰੀ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ । ਢਾਈ ਕੁ ਮਿੰਟ ਦੇ ਇ ਟ੍ਰੇਲਰ ‘ਚ ਰਵਿੰਦਰ ਗਰੇਵਾਲ ਨੂੰ ਇੱਕ ਸਾਈਕੋ ਕਿਲਰ ਦੇ ਰੂਪ ‘ਚ ਦਿਖਾਇਆ ਗਿਆ ਹੈ । ਜੋ ਲੋਕਾਂ ਨੂੰ ਮੌਤ ਦੇ ਘਾਟ ਉਤਾਰਦਾ ਦਿਖਾਈ ਦਿੰਦਾ ਹੈ । ਰਵਿੰਦਰ ਗਰੇਵਾਲ ਪ੍ਰੋਡਕਸ਼ਨ ਅਤੇ ਟੇਢੀ ਪੱਗ ਦੀ ਪੇਸ਼ਕਸ਼ ਇਸ ਫ਼ਿਲਮ ਦੀ ਡਾਇਰੈਕਸ਼ਨ ਹਾਕਮ ਅਤੇ ਸੈਂਡੀ ਦੇ ਵੱਲੋਂ ਕੀਤੀ ਗਈ ਹੈ ।
ਹੋਰ ਪੜ੍ਹੋ : ਰਾਜ ਧਾਲੀਵਾਲ ਨੇ ਆਪਣੇ ਪਤੀ ਦੇ ਨਾਲ ਕਰਵਾਇਆ ਫੋਟੋਸ਼ੂਟ, ਤਸਵੀਰਾਂ ਕੀਤੀਆਂ ਸਾਂਝੀਆਂ
ਫ਼ਿਲਮ ਦਾ ਟ੍ਰੇਲਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਫ਼ਿਲਮ ‘ਚ ਰਵਿੰਦਰ ਗਰੇਵਾਲ ਤੋਂ ਇਲਾਵਾ ਜਾਨਵੀਰ ਕੌਰ, ਫਤਿਹ ਪ੍ਰਤਾਪ ਸਿੰਘ, ਸੁਖਦੇਵ ਬਰਨਾਲਾ, ਪਵਨ ਧੀਮਾਨ ਸਣੇ ਕਈ ਕਲਾਕਾਰ ਦਿਖਾਈ ਦੇਣਗੇ । ਫ਼ਿਲਮ 19 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ।

ਰਵਿੰਦਰ ਗਰੇਵਾਲ ਨੇ ਬਤੌਰ ਗਾਇਕ ਕੀਤੀ ਸ਼ੁਰੂਆਤ
ਰਵਿੰਦਰ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਟੇਢੀ ਪੱਗ ਵਾਲਿਆਂ, ਰੱਖ ਲਏ ਕਬੂਤਰ ਹਾਣ ਦੀਏ, ਮਿੱਤਰਾਂ ਨੇ ਦਿਲ ਮੰਗਿਆਂ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਗਾਇਕੀ ਤੋਂ ਬਾਅਦ ਅਦਾਕਾਰੀ ਦੇ ਨਾਲ ਵੀ ਰਵਿੰਦਰ ਗਰੇਵਾਲ ਨੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ ਅਤੇ ਇਸ ਫ਼ਿਲਮ ‘ਚ ਉਹ ਨੈਗਟਿਵ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
