ਰੇਸ਼ਮ ਸਿੰਘ ਅਨਮੋਲ ਖੇਤਾਂ ‘ਚ ਕੰਮ ਕਰਦੇ ਹੋਏ ਆਏ ਨਜ਼ਰ, ਵੇਖੋ ਵੀਡੀਓ
ਰੇਸ਼ਮ ਸਿੰਘ ਅਨਮੋਲ ਗਾਇਕੀ ਦੇ ਨਾਲ ਨਾਲ ਉਹ ਇੱਕ ਸਫ਼ਲ ਕਿਸਨ ਵੀ ਹਨ । ਉਹ ਆਪਣੇ ਖੇਤਾਂ ‘ਚ ਵੀ ਕੰਮ ਕਰਦੇ ਹੋਏ ਨਜ਼ਰ ਆਉਂਦੇ ਹਨ ।ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਖੇਤਾਂ ‘ਚ ਕਣਕ ਬੀਜਣ ਦੇ ਲਈ ਤਿਆਰੀ ਕਰਦੇ ਹੋਏ ਨਜ਼ਰ ਆ ਰਹੇ ਹਨ ।
ਰੇਸ਼ਮ ਸਿੰਘ ਅਨਮੋਲ ਖੇਤਾਂ ‘ਚ ਕੰਮ ਕਰਦੇ ਹੋਏ ਆਏ ਨਜ਼ਰ, ਵੇਖੋ ਵੀਡੀਓ
ਰੇਸ਼ਮ ਸਿੰਘ ਅਨਮੋਲ (Resham Singh Anmol) ਗਾਇਕੀ ਦੇ ਨਾਲ ਨਾਲ ਉਹ ਇੱਕ ਸਫ਼ਲ ਕਿਸਨ ਵੀ ਹਨ । ਉਹ ਆਪਣੇ ਖੇਤਾਂ ‘ਚ ਵੀ ਕੰਮ ਕਰਦੇ ਹੋਏ ਨਜ਼ਰ ਆਉਂਦੇ ਹਨ ।ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਖੇਤਾਂ ‘ਚ ਕਣਕ ਬੀਜਣ ਦੇ ਲਈ ਤਿਆਰੀ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ : ਜੈਨੀ ਜੌਹਲ ਨੇ ਆਪਣੇ ਭਤੀਜੇ ਦੇ ਜਨਮ ਦਿਨ ‘ਤੇ ਭਰਾ ਭਾਬੀ ਨੂੰ ਦਿੱਤੀ ਵਧਾਈ, ਤਸਵੀਰਾਂ ਕੀਤੀਆਂ ਸਾਂਝੀਆਂ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰੇਸ਼ਮ ਸਿੰਘ ਅਨਮੋਲ ਆਪਣੇ ਖੇਤਾਂ ‘ਚ ਤਵੀਆਂ ਦੇ ਨਾਲ ਕਰਚਿਆਂ ਨੂੰ ਵੱਢਦੇ ਹੋਏ ਨਜ਼ਰ ਆ ਰਹੇ ਹਨ । ਜਿਸ ਤੋਂ ਬਾਅਦ ਉਹ ਮਸ਼ੀਨ ਦੇ ਨਾਲ ਕਣਕ ਬੀਜਦੇ ਹੋਏ ਦਿਖਾਈ ਦੇ ਰਹੇ ਹਨ । ਇਨ੍ਹਾਂ ਦੋਵਾਂ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(20)_7377266124846728966978e293e2d59d_1280X720.webp)
ਰੇਸ਼ਮ ਸਿੰਘ ਅਨਮੋਲ ਨੂੰ ਖੇਤੀਬਾੜੀ ਨਾਲ ਖ਼ਾਸ ਮੋਹ
ਰੇਸ਼ਮ ਸਿੰਘ ਅਨਮੋਲ ਨੂੰ ਗਾਇਕੀ ਦੇ ਨਾਲ ਨਾਲ ਖੇਤੀਬਾੜੀ ਦਾ ਵੀ ਬਹੁਤ ਜ਼ਿਆਦਾ ਮੋਹ ਹੈ । ਉਹ ਅਕਸਰ ਖੇਤੀ ਕਰਦੇ ਹੋਏ ਆਪਣੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ ।
ਰੇਸ਼ਮ ਸਿੰਘ ਅਨਮੋਲ ਦਾ ਵਰਕ ਫ੍ਰੰਟ
ਰੇਸ਼ਮ ਸਿੰਘ ਅਨਮੋਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਦੋ ਪਰਸੈਂਟ, ਅੱਤ ਮਹਿਕਮਾ, ਚੇਤੇ ਕਰਦਾ, ਯਾਰੀ, ਗੋਰੇ ਜੱਟ ਸਣੇ ਕਈ ਗੀਤ ਸ਼ਾਮਿਲ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
