ਪੰਜਾਬੀ ਇੰਡਸਟਰੀ ਤੋਂ ਦੁੱਖਦਾਇਕ ਖਬਰ, ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸ਼ਵਿੰਦਰ ਮਾਹਲ ਦੀ ਪਤਨੀ ਦਾ ਦਿਹਾਂਤ
ਪੰਜਾਬੀ ਇੰਡਸਟਰੀ ਤੋਂ ਇੱਕ ਬਹੁਤ ਹੀ ਦੁੱਖਦਾਇਕ ਖਬਰ ਸਾਹਮਣੇ ਆਈ ਹੈ । ਉਹ ਇਹ ਹੈ ਕਿ ਅਦਾਕਾਰ ਸ਼ਵਿੰਦਰ ਮਾਹਲ ਦੀ ਪਤਨੀ ਦਾ ਦਿਹਾਂਤ ਹੋ ਗਿਆ ਹੈ ।
|
April 07th 2023 09:55 AM |
Updated:
April 07th 2023 10:51 AM
ਪੰਜਾਬੀ ਇੰਡਸਟਰੀ ਤੋਂ ਦੁੱਖਦਾਇਕ ਖਬਰ, ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸ਼ਵਿੰਦਰ ਮਾਹਲ ਦੀ ਪਤਨੀ ਦਾ ਦਿਹਾਂਤ
ਪੰਜਾਬੀ ਇੰਡਸਟਰੀ ਤੋਂ ਇੱਕ ਬਹੁਤ ਹੀ ਦੁੱਖਦਾਇਕ ਖਬਰ ਸਾਹਮਣੇ ਆਈ ਹੈ । ਉਹ ਇਹ ਹੈ ਕਿ ਅਦਾਕਾਰ ਸ਼ਵਿੰਦਰ ਮਾਹਲ ਦੀ ਪਤਨੀ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਸ਼ਵਿੰਦਰ ਮਾਹਲ ਦੀ ਪਤਨੀ ਦੇ ਦਿਹਾਂਤ ਦੀ ਖਬਰ ਅਦਾਕਾਰ ਮਲਕੀਤ ਰੌਣੀ ਦੇ ਵੱਲੋਂ ਸਾਂਝੀ ਕੀਤੀ ਗਈ ਹੈ । ਮਲਕੀਤ ਰੌਣੀ ਨੇ ਇਸ ਖਬਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਦੁੱਖ ਨਾਲ ਦੱਸ ਰਹੇ ਹਾਂ ਕਿ ਸ਼ਵਿੰਦਰ ਮਾਹਲ ਜੀ ਦੇ ਧਰਮ ਪਤਨੀ ਪ੍ਰਕਾਸ਼ ਕੌਰ ਜੀ ਨਹੀਂ ਰਹੇ। ਭੈਣ ਜੀ ਪ੍ਰਕਾਸ਼ ਕੌਰ ਦਾ ਸਸਕਾਰ ਪਿੰਡ ਬੰਦੇ ਮਾਹਲ ਨੇੜੇ ਰੋਪੜ ਦੁਪਹਿਰ ਇੱਕ ਵਜੇ ਹੋਵੇਗਾ’।
- PTC PUNJABI
You May Like This
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
