ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਗਾਇਕਾ ਮੋਨਾਲੀ ਠਾਕੁਰ ਦੀ ਮਾਂ ਦਾ ਹੋਇਆ ਦਿਹਾਂਤ, ਗਾਇਕਾ ਨੇ ਲਿਖਿਆ ਭਾਵੁਕ ਨੋਟ
ਮੋਨਾਲੀ ਠਾਕੁਰ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ । ਇਸ ਬਾਰੇ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਭਾਵੁਕ ਨੋਟ ਸਾਂਝਾ ਕਰਦੇ ਹੋਏ ਜਾਣਕਾਰੀ ਦਿੱਤੀ ਹੈ।
ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ, ਗਾਇਕਾ ਮੋਨਾਲੀ ਠਾਕੁਰ ਦੀ ਮਾਂ ਦਾ ਹੋਇਆ ਦਿਹਾਂਤ, ਗਾਇਕਾ ਨੇ ਲਿਖਿਆ ਭਾਵੁਕ ਨੋਟ
ਮੋਨਾਲੀ ਠਾਕੁਰ (Monali Thakur) ਦੀ ਮਾਂ ਦਾ ਦਿਹਾਂਤ (Mother Death)ਹੋ ਗਿਆ ਹੈ । ਇਸ ਬਾਰੇ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਭਾਵੁਕ ਨੋਟ ਸਾਂਝਾ ਕਰਦੇ ਹੋਏ ਜਾਣਕਾਰੀ ਦਿੱਤੀ ਹੈ।ਗਾਇਕਾ ਨੇ ਲਿਖਿਆ ‘ਸਤਾਰਾਂ ਮਈ 2024 ‘ਚ ਮਾਂ ਨੇ ਆਖਰੀ ਵਾਰ ਸਾਹ ਲਿਆ ।ਜਿਸ ਨੇ ਖੰਭ ਦਿੱਤੇ ਉਹ ਹੀ ਚਲੀ ਗਈ’ ।ਇਸ ਤੋਂ ਇਲਾਵਾ ਗਾਇਕਾ ਨੇ ਹੋਰ ਵੀ ਬਹੁਤ ਕੁਝ ਇਸ ਪੋਸਟ ‘ਚ ਸਾਂਝਾ ਕੀਤਾ ਹੈ।
ਹੋਰ ਪੜ੍ਹੋ : ਅਦਾਕਾਰਾ ਯਾਮੀ ਗੌਤਮ ਨੇ ਦਿੱਤਾ ਪੁੱਤਰ ਨੂੰ ਜਨਮ, ਮਿਲ ਰਹੀਆਂ ਵਧਾਈਆਂ
ਮੋਨਾਲੀ ਠਾਕੁਰ ਦਾ ਵਰਕ ਫ੍ਰੰਟ
ਮੋਨਾਲੀ ਠਾਕੁਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਸਾਲ ੨੦੦੮ ‘ਚ ਗਾਇਕਾ ਨੂੰ ‘ਰੇਸ’ ਫ਼ਿਲਮ ‘ਚ ਗਾਏ ਗੀਤ ‘ਟੱਚ ਟੱਚ ਮੀ’ ਦੇ ਨਾਲ ਆਪਣੀ ਸ਼ੁਰੂਆਤ ਕੀਤੀ ਸੀ ਅਤੇ ਇਸੇ ਗੀਤ ਦੇ ਨਾਲ ਉਹ ਚਰਚਾ ‘ਚ ਆਈ ਸੀ।

ਉਨ੍ਹਾਂ ਦੀ ਮਾਂ ਦੇ ਦਿਹਾਂਤ ‘ਤੇ ਬਾਲੀਵੁੱਡ ਇੰਡਸਟਰੀ ‘ਚ ਸੋਗ ਦੀ ਲਹਿਰ ਹੈ ਅਤੇ ਹਰ ਕੋਈ ਉਨ੍ਹਾਂ ਦੀ ਮਾਂ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕਰ ਰਿਹਾ ਹੈ।ਪ੍ਰੋਡਿਊਸਰ ਰਿਤੇਸ਼ ਸਿਧਵਾਨੀ ਦੇ ਮਾਂ ਦੀ ਦਿਹਾਂਤ ਦੀ ਖ਼ਬਰ ਹਾਲੇ ਬਾਲੀਵੁੱਡ ਇੰਡਸਟਰੀ ਭੁੱਲ ਵੀ ਨਹੀਂ ਸੀ ਪਾਈ ਕਿ ਇਸ ਖ਼ਬਰ ਦੇ ਨਾਲ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
