ਸਰਗੁਨ ਮਹਿਤਾ ਨੇ ਕਰਣ ਔਜਲਾ ਦੇ ਗੀਤਾਂ ‘ਤੇ ਕੀਤਾ ਡਾਂਸ, ਵੇਖੋ ਵੀਡੀਓ
ਸਰਗੁਨ ਮਹਿਤਾ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਸੋਸ਼ਲ ਮੀਡੀਆ ‘ਤੇ ਆਪਣੀ ਨਿੱਜੀ ਜ਼ਿੰਦਗੀ ਤੇ ਪ੍ਰੋਫੈਸ਼ਨ ਦੇ ਨਾਲ ਸਬੰਧਤ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ।
ਸਰਗੁਨ ਮਹਿਤਾ ਨੇ ਕਰਣ ਔਜਲਾ ਦੇ ਗੀਤਾਂ ‘ਤੇ ਕੀਤਾ ਡਾਂਸ, ਵੇਖੋ ਵੀਡੀਓ
ਸਰਗੁਨ ਮਹਿਤਾ (Sargun Mehta) ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਸੋਸ਼ਲ ਮੀਡੀਆ ‘ਤੇ ਆਪਣੀ ਨਿੱਜੀ ਜ਼ਿੰਦਗੀ ਤੇ ਪ੍ਰੋਫੈਸ਼ਨ ਦੇ ਨਾਲ ਸਬੰਧਤ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਕਰਣ ਔਜਲਾ ਦੇ ਗੀਤਾਂ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਉਸ ਦੇ ਇਨ੍ਹਾਂ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਵੀਡੀਓਜ਼ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਕੋਈ ਅਦਾਕਾਰਾ ਦੇ ਡਾਂਸ ਦੀ ਤਾਰੀਫ ਕਰ ਰਿਹਾ ਹੈ ਅਤੇ ਕੋਈ ਕਰਣ ਔਜਲਾ ਦੇ ਗੀਤਾਂ ਦੀ ਤਾਰੀਫ ਕਰਦਾ ਨਜ਼ਰ ਆਇਆ ।
ਹੋਰ ਪੜ੍ਹੋ : ਜਗਜੀਤ ਸੰਧੂ ਨੇ ਆਪਣੇ ਪਸੰਦੀਦਾ ਕਲਾਕਾਰ ਅਮਰਿੰਦਰ ਗਿੱਲ ਦੇ ਨਾਲ ਕੀਤੀ ਮੁਲਾਕਾਤ
ਸਰਗੁਨ ਮਹਿਤਾ ਦਾ ਵਰਕ ਫ੍ਰੰਟ
ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਹਾਲ ਹੀ ‘ਚ ਗਿੱਪੀ ਗਰੇਵਾਲ ਤੇ ਰੂਪੀ ਗਿੱਲ ਦੇ ਨਾਲ ਉਨ੍ਹਾਂ ਦੀ ਫ਼ਿਲਮ ‘ਜੱਟ ਨੂੰ ਚੁੜੇਲ ਟੱਕਰੀ ‘ਚ ਨਜ਼ਰ ਆਏ ਸਨ । ਇਹ ਫ਼ਿਲਮ ਹਿੱਟ ਸਾਬਿਤ ਹੋਈ ਸੀ ।

ਇਸ ਤੋਂ ਪਹਿਲਾਂ ਉਹ ‘ਸੌਂਕਣ ਸੌਂਕਣੇ’, ‘ਕਿਸਮਤ’, ‘ਕਾਲਾ ਸ਼ਾਹ ਕਾਲਾ’ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਅਤੇ ਇਨ੍ਹਾਂ ਫ਼ਿਲਮਓ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਖੂਬ ਸਰਾਹਿਆ ਵੀ ਗਿਆ ਹੈ। ਅਦਾਕਾਰਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਛੋਟੇ ਪਰਦੇ ਤੋਂ ਕੀਤੀ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
