Advertisment

ਸਤਿੰਦਰ ਸਰਤਾਜ ਨੇ ਦੁਬਈ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਮਿਲਿਆ ਵਿਸ਼ੇਸ਼ ਸਨਮਾਨ, ਗਾਇਕ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਗਾਇਕ ਸਤਿੰਦਰ ਸਰਤਾਜ ਨੇ ਦੁਬਈ ‘ਚ ਹਨ । ਜਿੱਥੇ ਉਨ੍ਹਾਂ ਨੇ ਦੁਬਈ ਦੇ ਪ੍ਰਧਾਨ ਮੰਤਰੀ ਸੁਹੇਲ ਮੁਹੰਮਦ ਅਲ ਜ਼ਰੂਨੀ ਦੇ ਨਾਲ ਮੁਲਾਕਾਤ ਵੀ ਕੀਤੀ । ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

author-image
By Shaminder
New Update
ਸਤਿੰਦਰ ਸਰਤਾਜ ਨੇ ਦੁਬਈ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਮਿਲਿਆ ਵਿਸ਼ੇਸ਼ ਸਨਮਾਨ, ਗਾਇਕ ਨੇ ਤਸਵੀਰਾਂ ਕੀਤੀਆਂ ਸਾਂਝੀਆਂ
Advertisment

ਗਾਇਕ ਸਤਿੰਦਰ ਸਰਤਾਜ (Satinder Sartaaj)ਨੇ ਦੁਬਈ ‘ਚ ਹਨ । ਜਿੱਥੇ ਉਨ੍ਹਾਂ ਨੇ ਦੁਬਈ ਦੇ ਪ੍ਰਧਾਨ ਮੰਤਰੀ ਸੁਹੇਲ ਮੁਹੰਮਦ ਅਲ ਜ਼ਰੂਨੀ ਦੇ ਨਾਲ ਮੁਲਾਕਾਤ ਵੀ ਕੀਤੀ । ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਉਨ੍ਹਾਂ ਦੇ ਵੱਲੋਂ ਦਿੱਤੇ ਗਏ ਸਨਮਾਨ ਦਾ ਜ਼ਿਕਰ ਵੀ ਕੀਤਾ ਹੈ । ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੇ ਨਾਲ ਕਲਾ ਅਤੇ ਸੰਗੀਤ ਦੇ ਬਾਰੇ ਗੱਲਬਾਤ ਵੀ ਕੀਤੀ ਹੈ । 

Advertisment

ਹੋਰ ਪੜ੍ਹੋ :  ਸੰਗੀਤ ਸਮਰਾਟ ਚਰਨਜੀਤ ਆਹੂਜਾ ਦਾ ਅੱਜ ਹੈ ਜਨਮ ਦਿਨ, ਪੁੱਤਰ ਸਚਿਨ ਆਹੁਜਾ ਨੇ ਜਨਮ ਦਿਨ ਦੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਸਤਵਿੰਦਰ ਬੁੱਗਾ ਨੇ ਵੀ ਆਪਣੇ ਸੰਗੀਤ ਗੁਰੁ ਨੂੰ ਦਿੱਤੀ ਵਧਾਈ

ਸਤਿੰਦਰ ਸਰਤਾਜ ਨੇ ਦਿੱਤੇ ਕਈ ਹਿੱਟ ਗੀਤ 

ਸਤਿੰਦਰ ਸਰਤਾਜ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਰੁਤਬਾ, ਸਾਈਂ, ਚੰਨ ਦਾ ਘਰ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਸਤਿੰਦਰ ਸਰਤਾਜ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।

Advertisment


ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਬਲੈਕ ਪ੍ਰਿੰਸ, ਇੱਕੋਮਿੱਕੇ, ਕਲੀ ਜੋਟਾ ਵਰਗੀਆਂ ਫ਼ਿਲਮਾਂ ‘ਚ ਕੰਮ ਕੀਤਾ ਅਤੇ ਹੁਣ ਉਹ ਜਲਦ ਹੀ ਫ਼ਿਲਮ ‘ਸ਼ਾਇਰ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਇਸ ਫ਼ਿਲਮ ‘ਚ ਵੀ ਉਨ੍ਹਾਂ ਦੇ ਨਾਲ ਅਦਾਕਾਰਾ ਨੀਰੂ ਬਾਜਵਾ ਵੀ ਨਜ਼ਰ ਆਉਣਗੇ । 


Advertisment
Advertisment

Stay updated with the latest news headlines.

Follow us:
Advertisment
Advertisment
Latest Stories
Advertisment