ਸਤਵਿੰਦਰ ਬਿੱਟੀ ਵਿਦੇਸ਼ ‘ਚ ਪਰਿਵਾਰ ਦੇ ਨਾਲ ਮਨਾ ਰਹੀ ਵੈਕੇਸ਼ਨ, ਵੀਡੀਓ ਕੀਤਾ ਸਾਂਝਾ
ਗਾਇਕਾ ਸਤਵਿੰਦਰ ਬਿੱਟੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਵਿਦੇਸ਼ ‘ਚ ਨਜ਼ਰ ਆ ਰਹੀ ਹੈ ।
ਸਤਵਿੰਦਰ ਬਿੱਟੀ ਵਿਦੇਸ਼ ‘ਚ ਪਰਿਵਾਰ ਦੇ ਨਾਲ ਮਨਾ ਰਹੀ ਵੈਕੇਸ਼ਨ, ਵੀਡੀਓ ਕੀਤਾ ਸਾਂਝਾ
ਗਾਇਕਾ ਸਤਵਿੰਦਰ ਬਿੱਟੀ (Satwinder Bitti) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਵਿਦੇਸ਼ ‘ਚ ਨਜ਼ਰ ਆ ਰਹੀ ਹੈ । ਇਸ ਵੀਡੀਓ ਦੀ ਬੈਕਗਰਾਉਂਡ ‘ਚ ਗਾਇਕਾ ਦਾ ਪਤੀ ਅਤੇ ਹੋਰ ਪਰਿਵਾਰਕ ਮੈਂਬਰ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਉਨ੍ਹਾਂ ਨੇ ਹਾਰਟ ਵਾਲੇ ਇਮੋਜੀ ਦੇ ਨਾਲ ਪੋਸਟ ਕੀਤਾ ਹੈ ।

ਹੋਰ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਨੇ ਮਨਾਈ ਵੈਡਿੰਗ ਐਨੀਵਰਸਰੀ, ਜਸਬੀਰ ਜੱਸੀ ਨੇ ਲਗਾਈਆਂ ਪਾਰਟੀ ‘ਚ ਰੌਣਕਾਂ
ਸਤਵਿੰਦਰ ਬਿੱਟੀ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ
ਗਾਇਕਾ ਸਤਵਿੰਦਰ ਬਿੱਟੀ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਗਾਇਕਾ ਦੀ ਵੱਡੀ ਫੈਨ ਫਾਲੋਵਿੰਗ ਹੈ ।

ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਅੱਖੀਆਂ ਮਾਰ ਗਿਆ ਜ਼ੈਲਦਾਰ ਦਾ ਪੋਤਾ, ਮੁੰਡਾ ਕਿਹੜੇ ਪਿੰਡ, ਪੁਰੇ ਦੀ ਹਵਾ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ।
_0c45f7c3694783ce0918136f5875f0cd_1280X720.webp)
ਗਾਇਕਾ ਨਾ ਹੁੰਦੇ ਤਾਂ ਹਾਕੀ ਖਿਡਾਰਨ ਹੁੰਦੇ ਸਤਵਿੰਦਰ ਬਿੱਟੀ
ਗਾਇਕਾ ਸਤਵਿੰਦਰ ਬਿੱਟੀ ਹਾਕੀ ਦੇ ਬਿਹਤਰੀਨ ਖਿਡਾਰਨ ਰਹਿ ਚੁੱਕੇ ਹਨ । ਪਰ ਕਿਸੇ ਕਾਰਨ ਉਨ੍ਹਾਂ ਦੀ ਸਿਲੈਕਸ਼ਨ ਰੁਕ ਗਈ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਿਸਮਤ ਅਜ਼ਮਾਈ ਤਾਂ ਉਨ੍ਹਾਂ ਦੀ ਗੱਡੀ ਪੱਟਰੀ ‘ਤੇ ਦੌੜ ਪਈ ਅਤੇ ਕੁਝ ਕੁ ਸਮੇਂ ‘ਚ ਆਪਣੀ ਬੁਲੰਦ ਆਵਾਜ਼ ਸਦਕਾ ਉਨ੍ਹਾਂ ਨੇ ਇੰਡਸਟਰੀ ‘ਚ ਆਪਣੀ ਜਗ੍ਹਾ ਬਣਾ ਲਈ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
