ਸਤਵਿੰਦਰ ਬੁੱਗਾ ਆਪਣੇ ਪਿਤਾ ਨਾਲ ਸ੍ਰੀ ਫਤਹਿਗੜ੍ਹ ਸਾਹਿਬ ਮੱਥਾ ਟੇਕਣ ਲਈ ਪੁੱਜੇ, ਵੀਡੀਓ ਕੀਤਾ ਸਾਂਝਾ
ਸਤਵਿੰਦਰ ਬੁੱਗਾ ਆਪਣੇ ਸੇਵਾ ਭਾਵ ਦੇ ਲਈ ਜਾਣੇ ਜਾਂਦੇ ਹਨ । ਉਹ ਅਕਸਰ ਆਪਣੇ ਪਿਤਾ ਜੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਉਣ ਦੇ ਲਈ ਜਾਂਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
ਸਤਵਿੰਦਰ ਬੁੱਗਾ ਆਪਣੇ ਪਿਤਾ ਨਾਲ ਸ੍ਰੀ ਫਤਹਿਗੜ੍ਹ ਸਾਹਿਬ ਮੱਥਾ ਟੇਕਣ ਲਈ ਪੁੱਜੇ, ਵੀਡੀਓ ਕੀਤਾ ਸਾਂਝਾ
ਸਤਵਿੰਦਰ ਬੁੱਗਾ (Satwinder Bugga) ਆਪਣੇ ਸੇਵਾ ਭਾਵ ਦੇ ਲਈ ਜਾਣੇ ਜਾਂਦੇ ਹਨ । ਉਹ ਅਕਸਰ ਆਪਣੇ ਪਿਤਾ ਜੀ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਉਣ ਦੇ ਲਈ ਜਾਂਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਉਹ ਆਪਣੇ ਪਿਤਾ ਜੀ ਦੇ ਨਾਲ ਨਜ਼ਰ ਆ ਰਹੇ ਹਨ । ਉਹ ਪਿਤਾ ਜੀ ਨੂੰ ਆਪਣਾ ਸਹਾਰਾ ਦੇ ਕੇ ਮੱਥਾ ਟਿਕਾਉਣ ਦੇ ਲਈ ਗੁਰਦੁਆਰਾ ਸਾਹਿਬ ‘ਚ ਲਿਜਾ ਰਹੇ ਹਨ ।
ਹੋਰ ਪੜ੍ਹੋ : ਗਾਇਕ ਸਿੱਪੀ ਗਿੱਲ ਦੇ ਸਹੁਰੇ ਘਰ ‘ਚ ਵਿਆਹ, ਜਾਗੋ ਦੌਰਾਨ ਪਤਨੀ ਨਾਲ ਨੱਚ ਗਾ ਕੇ ਮਨਾਈਆਂ ਖੁਸ਼ੀਆਂ
ਭਰਾ ਦੇ ਨਾਲ ਚੱਲ ਰਿਹਾ ਪ੍ਰਾਪਰਟੀ ਵਿਵਾਦ
ਬੀਤੇ ਦਿਨੀਂ ਸਤਵਿੰਦਰ ਬੁੱਗਾ ਦੇ ਭਰਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ‘ਚ ਗਾਇਕ ‘ਤੇ ਭਰਾ ਦੇ ਵੱਲੋਂ ਜ਼ਮੀਨ ਨੂੰ ਲੈ ਕੇ ਕਈ ਇਲਜ਼ਾਮ ਲਗਾਏ ਗਏ ਸਨ ਕਿ ਬੁੱਗਾ ਉਨ੍ਹਾਂ ਨੂੰ ਘਰੋਂ ਬਾਹਰ ਕੱਢਣ ਨੂੰ ਫਿਰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਭਰਾ ਨੇ ਹੋਰ ਵੀ ਕਈ ਗੰਭੀਰ ਇਲਜ਼ਾਮ ਲਗਾਏ ਸਨ ।
_d5a5f70835fadb5f32fc73206978fc98_1280X720.webp)
ਸਤਵਿੰਦਰ ਬੁੱਗਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ
ਸਤਵਿੰਦਰ ਬੁੱਗਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਗਾਇਕੀ ਦੇ ਨਾਲ ਨਾਲ ਆਪਣੀ ਖੇਤੀ ਦੇ ਕੰਮ ਕਾਜ ‘ਚ ਵੀ ਰੁੱਝੇ ਨਜ਼ਰ ਆਉਂਦੇ ਹਨ । ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਖੇਤਾਂ ਚੋਂ ਝੋਨੇ ਦੀ ਕਟਾਈ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਸੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
