ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਨੂੰ ਦਰਸਾਉਂਦੀਆਂ ਤਸਵੀਰਾਂ ਕੀਤੀਆਂ ਗਈਆਂ ਰੀਕ੍ਰਿਏਟ, ਵੇਖੋ ਵੀਡੀਓ
ਹੁਣ ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਲੈ ਕੇ ਉਸ ਦੇ ਛੋਟੇ ਭਰਾ ਦੇ ਜਨਮ ਨੂੰ ਲੈ ਕੇ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਜਿਸ ਦਿਨ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਮਾਰਿਆ ਗਿਆ ਸੀ । ਉਸ ਦਿਨ ਤੋਂ ਲੈ ਕੇ ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਅਤੇ ਮਾਪਿਆਂ ਦੀ ਹਾਲਤ ਨੂੰ ਇਨ੍ਹਾਂ ਤਸਵੀਰਾਂ ‘ਚ ਦਰਸਾਇਆ ਗਿਆ ਹੈ।
ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਨੂੰ ਦਰਸਾਉਂਦੀਆਂ ਤਸਵੀਰਾਂ ਕੀਤੀਆਂ ਗਈਆਂ ਰੀਕ੍ਰਿਏਟ, ਵੇਖੋ ਵੀਡੀਓ
ਸਿੱਧੂ ਮੂਸੇਵਾਲਾ (Sidhu Moose wala ) ਦੀ ਹਾਲ ਹੀ ਦੂਜੀ ਬਰਸੀ ਮਾਪਿਆਂ ਦੇ ਵੱਲੋਂ ਮਨਾਈ ਗਈ ਹੈ। ਬਰਸੀ ਬਹੁਤ ਹੀ ਸਾਦੇ ਢੰਗ ਦੇ ਨਾਲ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲਿਆਂ ਦੀ ਮੌਜੂਦਗੀ ‘ਚ ਮਨਾਈ ਗਈ । ਸਿੱਧੂ ਮੂਸੇਵਾਲਾ ਬੇਸ਼ੱਕ ਸਰੀਰਕ ਤੌਰ ‘ਤੇ ਇਸ ਦੁਨੀਆ ‘ਤੇ ਮੌਜੂਦ ਨਹੀਂ ਹੈ। ਪਰ ਫੈਨਸ ਦੇ ਦਿਲਾਂ ‘ਤੇ ਉਹ ਹਮੇਸ਼ਾ ਹੀ ਰਾਜ ਕਰਦਾ ਰਹੇਗਾ । ਲੋਕ ਚਾਹੁੰਦੇ ਹੋਏ ਵੀ ਸਿੱਧੂ ਮੂਸੇਵਾਲਾ ਨੂੰ ਨਹੀਂ ਭੁਲਾ ਪਾਏ । ਹੁਣ ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਲੈ ਕੇ ਉਸ ਦੇ ਛੋਟੇ ਭਰਾ ਦੇ ਜਨਮ ਨੂੰ ਲੈ ਕੇ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ।
ਹੋਰ ਪੜ੍ਹੋ : ਬੱਬੂ ਮਾਨ ਦੀ ਕੱਟੜ ਫੀਮੇਲ ਫੈਨ ਨੇ ਬਣਵਾਇਆ ਬੱਬੂ ਮਾਨ ਦਾ ਟੈਟੂ, ਤਸਵੀਰ ਹੋ ਰਹੀ ਵਾਇਰਲ
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਜਿਸ ਦਿਨ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਮਾਰਿਆ ਗਿਆ ਸੀ । ਉਸ ਦਿਨ ਤੋਂ ਲੈ ਕੇ ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਅਤੇ ਮਾਪਿਆਂ ਦੀ ਹਾਲਤ ਨੂੰ ਇਨ੍ਹਾਂ ਤਸਵੀਰਾਂ ‘ਚ ਦਰਸਾਇਆ ਗਿਆ ਹੈ।
ਮਾਰਚ ਮਹੀਨੇ ‘ਚ ਹੋਇਆ ਛੋਟੇ ਪੁੱਤਰ ਦਾ ਜਨਮ
ਮਾਰਚ ਮਹੀਨੇ ‘ਚ ਸਿੱਧੂ ਮੂਸੇਵਾਲਾ ਦੇ ਘਰ ਛੋਟੇ ਭਰਾ ਦਾ ਜਨਮ ਹੋਇਆ । ਜਿਸ ਤੋਂ ਬਾਅਦ ਹਵੇਲੀ ਨੂੰ ਉਸ ਦਾ ਨਵਾਂ ਵਾਰਿਸ ਮਿਲ ਗਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ।ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਮਾਪਿਆਂ ਨੂੰ ਇਹ ਹਵੇਲੀ ਖਾਣ ਨੂੰ ਆਉਂਦੀ ਸੀ । ਜਿਸ ਤੋਂ ਬਾਅਦ ਮਾਤਾ ਚਰਨ ਕੌਰ ਨੇ ਵਿਦੇਸ਼ ‘ਚ ਇਲਾਜ ਕਰਵਾਇਆ ਤੇ ਮੁੜ ਤੋਂ ਛੋਟੇ ਰੂਪ ‘ਚ ਸਿੱਧੂ ਮੂਸੇਵਾਲਾ ਦਾ ਜਨਮ ਮਾਤਾ ਦੀ ਕੁੱਖੋਂ ਹੋਇਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
