ਹਰਭਜਨ ਮਾਨ ਦੀਆਂ ਪਤਨੀ ਦੇ ਨਾਲ ਵੇਖੋ ਖੂਬਸੂਰਤ ਤਸਵੀਰਾਂ, ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ
ਗਾਇਕ ਹਰਭਜਨ ਮਾਨ ਦੀਆਂ ਪਤਨੀ ਦੇ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ । ਪ੍ਰਸ਼ੰਸਕ ਵੀ ਇਨ੍ਹਾਂ ਤਸਵੀਰਾਂ ‘ਤੇ ਰਿਐਕਸ਼ਨ ਦੇ ਰਹੇ ਹਨ ।
ਹਰਭਜਨ ਮਾਨ ਦੀਆਂ ਪਤਨੀ ਦੇ ਨਾਲ ਵੇਖੋ ਖੂਬਸੂਰਤ ਤਸਵੀਰਾਂ, ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ
ਹਰਭਜਨ ਮਾਨ (Harbhajan Mann) ਇਨ੍ਹੀਂ ਦਿਨੀਂ ਕੈਨੇਡਾ, ਬ੍ਰੈਂਪਟਨ ਸਣੇ ਕਈ ਥਾਵਾਂ ‘ਤੇ ਆਪਣੇ ਲਾਈਵ ਸ਼ੋਅਸ ਕਰ ਰਹੇ ਹਨ । ਬੀਤੇ ਦਿਨ ਵੀ ਗਾਇਕ ਨੇ ਆਪਣੇ ਭਰਾ ਅਤੇ ਪੁੱਤਰ ਦੇ ਨਾਲ ਪਰਫਾਰਮ ਕੀਤਾ । ਇਸ ਪ੍ਰਫਾਰਮੈਂਸ ਦਾ ਇੱਕ ਵੀਡੀਓ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਦ੍ਰਿਸ਼ਟੀ ਗਰੇਵਾਲ ਆਪਣੀ ਨਵ-ਜਨਮੀ ਧੀ ਨੂੰ ਲੈ ਕੇ ਪਹੁੰਚੀ ਘਰ, ਘਰ ਪਹੁੰਚਣ ‘ਤੇ ਧੀ ਦਾ ਹੋਇਆ ਸ਼ਾਨਦਾਰ ਸਵਾਗਤ
ਜਿਸ ‘ਚ ਤਿੰਨੇ ਜਣੇ ਪਰਫਾਰਮ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਦੇ ਨਾਲ ਹੀ ਗਾਇਕ ਦੀਆਂ ਪਤਨੀ ਦੇ ਨਾਲ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ । ਜਿਸ ‘ਚ ਗਾਇਕ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਿਹਾ ਹੈ । ਪ੍ਰਸ਼ੰਸਕ ਵੀ ਇਨ੍ਹਾਂ ਤਸਵੀਰਾਂ ‘ਤੇ ਰਿਐਕਸ਼ਨ ਦੇ ਰਹੇ ਹਨ
_0a388da87e7cf81be0823c2ffe2b2997_1280X720.webp)
ਹਰਭਜਨ ਮਾਨ ਨੇ ਦਿੱਤੇ ਕਈ ਹਿੱਟ ਗੀਤ
ਹਰਭਜਨ ਮਾਨ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਪਰ ਇੱਥੇ ਉਨ੍ਹਾਂ ਨੇ ਕੁਝ ਕੁ ਹਿੱਟ ਗੀਤਾਂ ਦਾ ਜ਼ਿਕਰ ਕਰਾਂਗੇ ।

ਜਿਸ ‘ਚ ਗੱਲ੍ਹਾਂ ਗੋਰੀਆਂ ਦੇ ਵਿੱਚ ਟੋਏ’, ‘ਜੱਗ ਜੰਕਸ਼ਨ ਰੇਲਾਂ ਦਾ’, ‘ਲਾਲੀ ਲਾਲ ਦੁੱਪਟੇ ਵਾਲੀ’, ‘ਚੈਨ ਚੁਰਾ ਕੇ ਲੈ ਗਈਆਂ’ ‘ਕੱਚੇ ਕੱਚ ਦੇ ਕੰਗਨ’ ਸਣੇ ਕਈ ਗੀਤ ਸ਼ਾਮਿਲ ਹਨ । ਬਤੌਰ ਗਾਇਕ ਹਰਭਜਨ ਮਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਪਰ ਹੌਲੀ ਹੌਲੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਆਏ ਅਤੇ ਇੱਕ ਕਾਮਯਾਬ ਅਦਾਕਾਰ ਦੇ ਤੌਰ ਤੇ ਵੀ ਜਾਣੇ ਜਾਣ ਲੱਗ ਪਏ । ਹੁਣ ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਸਰਗਰਮ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
