ਨਵਜੋਤ ਸਿੱਧੂ ਨੇ ਪਤਨੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਪਤਨੀ ਦੀ ਸਿਹਤ ਬਾਰੇ ਦਿੱਤੀ ਜਾਣਕਾਰੀ, ਕਿਹਾ ‘ਸੱਤਰ ਟਾਂਕੇ ਹਟਾ ਦਿੱਤੇ ਹਨ ਤੇ…’
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਸੱਤਰ ਟਾਂਕੇ ਹਟਾ ਦਿੱਤੇ ਗਏ ਹਨ ਤੇ ਜ਼ਖਮ ਠੀਕ ਹੋ ਰਿਹਾ ਹੈ।ਸਰੀਰ ‘ਚ ਕੁਝ ਹਿੱਸਾ ਅਜਿਹਾ ਹੈ ਜਿੱਥੇ ਰੋਜ਼ਾਨਾ ਡਰੈਸਿੰਗ ਦੀ ਲੋੜ ਹੈ।
ਨਵਜੋਤ ਸਿੱਧੂ ਨੇ ਪਤਨੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਪਤਨੀ ਦੀ ਸਿਹਤ ਬਾਰੇ ਦਿੱਤੀ ਜਾਣਕਾਰੀ, ਕਿਹਾ ‘ਸੱਤਰ ਟਾਂਕੇ ਹਟਾ ਦਿੱਤੇ ਹਨ ਤੇ…’
ਨਵਜੋਤ ਸਿੱਧੂ (Navjot Sidhu) ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਦਾ ਪਿਛਲੇ ਕਈ ਮਹੀਨਿਆਂ ਤੋਂ ਕੈਂਸਰ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੇ ਬੀਤੇ ਦਿਨ ਆਪਣੀ ਪਤਨੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਨਵਜੋਤ ਸਿੱਧੂ ਨੇ ਆਪਣੀ ਪਤਨੀ ਦੀ ਸਿਹਤ ਬਾਰੇ ਵੀ ਅਪਡੇਟ ਦਿੱਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਸੱਤਰ ਟਾਂਕੇ ਹਟਾ ਦਿੱਤੇ ਗਏ ਹਨ ਤੇ ਜ਼ਖਮ ਠੀਕ ਹੋ ਰਿਹਾ ਹੈ।
ਹੋਰ ਪੜ੍ਹੋ : ਹਰਭਜਨ ਮਾਨ ਦੀ ਧੀ ਤੇ ਪਤਨੀ ਪਹੁੰਚੇ ਪੁਰਤਗਾਲ, ਵੇਖੋ ਮਾਂ ਧੀ ਦਾ ਵੀਡੀਓ
ਸਰੀਰ ‘ਚ ਕੁਝ ਹਿੱਸਾ ਅਜਿਹਾ ਹੈ ਜਿੱਥੇ ਰੋਜ਼ਾਨਾ ਡਰੈਸਿੰਗ ਦੀ ਲੋੜ ਹੈ। ਜੋ ਕਿ ਡਾਕਟਰ ਮਨਪ੍ਰੀਤ ਥਿੰਦ ਦੀ ਯੋਗ ਅਗਵਾਈ ‘ਚ ਜਾਰੀ ਹੈ । ਜ਼ਰੂਰੀ ਰੇਡੀਏਸ਼ਨ ਥੈਰੇਪੀ ਸ਼ੁਰੂ ਕਰਨ ਤੋਂ ਪਹਿਲਾਂ ਜ਼ਖਮ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਡੀਕ ਕਰ ਰਹੇ ਹਾਂ’।
ਕੁਝ ਮਹੀਨੇ ਪਹਿਲਾਂ ਕੀਤਾ ਪੁੱਤਰ ਦਾ ਵਿਆਹ
ਦੱਸ ਦਈਏ ਕਿ ਨਵਜੋਤ ਸਿੱਧੂ ਨੇ ਕੁਝ ਮਹੀਨੇ ਪਹਿਲਾਂ ਹੀ ਆਪਣੇ ਪੁੱਤਰ ਦਾ ਵਿਆਹ ਕੀਤਾ ਹੈ । ਜਿਸ ‘ਚ ਸਿਆਸਤ ਦੀਆਂ ਕਈ ਵੱਡੀਆਂ ਹਸਤੀਆਂ ਨੇ ਸ਼ਿਰਕਤ ਕੀਤੀ ਸੀ । ਪਿਛਲੇ ਲੰਮੇ ਸਮੇਂ ਤੋਂ ਨਵਜੋਤ ਕੌਰ ਸਿੱਧੂ ਦਾ ਇਲਾਜ ਕੀਤਾ ਜਾ ਰਿਹਾ ਹੈ । ਜਿਸ ਦੇ ਬਾਰੇ ਨਵਜੋਤ ਸਿੰਘ ਸਿੱਧੂ ਲਗਾਤਾਰ ਅਪਡੇਟ ਸਾਂਝੀ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
