ਸ਼ੈਰੀ ਮਾਨ ਦੀ ਪਤਨੀ ਪਰੀਜ਼ਾਦ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਪਤਨੀ ਦੇ ਨਾਲ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਗਾਇਕ ਸ਼ੈਰੀ ਮਾਨ ਦੀ ਪਤਨੀ ਪਰੀਜ਼ਾਦ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਪਤਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ।
ਸ਼ੈਰੀ ਮਾਨ ਦੀ ਪਤਨੀ ਪਰੀਜ਼ਾਦ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਪਤਨੀ ਦੇ ਨਾਲ ਵੀਡੀਓ ਸਾਂਝਾ ਕਰਕੇ ਦਿੱਤੀ ਵਧਾਈ
ਗਾਇਕ ਸ਼ੈਰੀ ਮਾਨ (Sharry Maan) ਦੀ ਪਤਨੀ ਪਰੀਜ਼ਾਦ (Parizaad Maan) ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਪਤਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਬੈਗਮ... ਮੇਰੀ ਜ਼ਿੰਦਗੀ ਵਿੱਚ ਆਉਣ ਲਈ ਧੰਨਵਾਦ’।
ਹੋਰ ਪੜ੍ਹੋ : ਪੰਜਾਬੀ ਅਦਾਕਾਰ ਰਾਣਾ ਰਣਬੀਰ ਦੀ ਧੀ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ
ਸ਼ੈਰੀ ਮਾਨ ਨੂੰ ਪ੍ਰਸ਼ੰਸਕ ਦੇ ਰਹੇ ਵਧਾਈ
ਗਾਇਕ ਸ਼ੈਰੀ ਮਾਨ ਦੀ ਪਤਨੀ ਦੇ ਜਨਮ ਦਿਨ ‘ਤੇ ਫੈਨਸ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਸ਼ੈਰੀ ਮਾਨ ਨੇ ਕੁਝ ਸਮਾਂ ਪਹਿਲਾਂ ਪਰੀਜ਼ਾਦ ਦੇ ਬਾਰੇ ਜਾਣਕਾਰੀ ਸਾਂਝੀ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ ਕਿ ਸ਼ੈਰੀ ਮਾਨ ਵਿਆਹੇ ਹੋਏ ਹਨ ।
ਸ਼ੈਰੀ ਮਾਨ ਦਾ ਵਰਕ ਫਰੰਟ
ਸ਼ੈਰੀ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ ਜਿਸ ਨੂੰ ਫੈਨਸ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸ ਗੀਤ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਸ਼ੈਰੀ ਮਾਨ ਦੇ ਗਾਇਕੀ ਦੇ ਖੇਤਰ ਛੱਡਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ । ਕਿਉਂਕਿ ਸ਼ੈਰੀ ਮਾਨ ਨੇ ਐਲਾਨ ਕੀਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਐਲਬਮ ਹੋਵੇਗੀ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
