ਸ਼ਹਿਨਾਜ਼ ਗਿੱਲ ਆਪਣੇ ਵੀਕੈਂਡ ਨੂੰ ਕੁਝ ਇਸ ਤਰ੍ਹਾਂ ਕਰ ਰਹੀ ਇਨਜੁਆਏ,ਪਕੌੜਿਆਂ ਅਤੇ ਮਠਿਆਈ ਦਾ ਲੁਤਫ ਲੈਂਦੀ ਆਈ ਨਜ਼ਰ
ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਪੰਜਾਬ ਆਈ ਹੋਈ ਹੈ । ਜਿੱਥੇ ਉਸ ਨੇ ਆਪਣੇ ਜੱਦੀ ਪਿੰਡ ਦੀਆਂ ਤਸਵੀਰਾਂ ਬੀਤੇ ਦਿਨੀਂ ਸਾਂਝੀਆਂ ਕੀਤੀਆਂ ਸਨ । ਉੱਥੇ ਹੀ ਹੁਣ ਉਸਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ‘ਚ ਉਹ ਆਪਣੇ ਵੀਕੈਂਡ ਦਾ ਮਜ਼ਾ ਲੈਂਦੀ ਹੋਈ ਦਿਖਾਈ ਦੇ ਰਹੀ ਹੈ ।
ਸ਼ਹਿਨਾਜ਼ ਗਿੱਲ ਆਪਣੇ ਵੀਕੈਂਡ ਨੂੰ ਕੁਝ ਇਸ ਤਰ੍ਹਾਂ ਕਰ ਰਹੀ ਇਨਜੁਆਏ,ਪਕੌੜਿਆਂ ਅਤੇ ਮਠਿਆਈ ਦਾ ਲੁਤਫ ਲੈਂਦੀ ਆਈ ਨਜ਼ਰ
ਸ਼ਹਿਨਾਜ਼ ਗਿੱਲ (Shehnaaz Gill) ਇਨ੍ਹੀਂ ਦਿਨੀਂ ਪੰਜਾਬ ਆਈ ਹੋਈ ਹੈ । ਜਿੱਥੇ ਉਸ ਨੇ ਆਪਣੇ ਜੱਦੀ ਪਿੰਡ ਦੀਆਂ ਤਸਵੀਰਾਂ ਬੀਤੇ ਦਿਨੀਂ ਸਾਂਝੀਆਂ ਕੀਤੀਆਂ ਸਨ । ਉੱਥੇ ਹੀ ਹੁਣ ਉਸਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਨ੍ਹਾਂ ‘ਚ ਉਹ ਆਪਣੇ ਵੀਕੈਂਡ ਦਾ ਮਜ਼ਾ ਲੈਂਦੀ ਹੋਈ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਧੁੱਪ ਦੇ ਨਾਲ ਨਾਲ ਜੂਸ ਦਾ ਮਜ਼ਾ ਲੈ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਸਾਂਝਾ ਕੀਤਾ ਹੈ । ਜਿਸ ‘ਚ ਅਦਾਕਾਰਾ ਨੇ ਪਕੌੜਿਆਂ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ ।
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ । ਜਿਸ ਤੋਂ ਬਾਅਦ ਅਦਾਕਾਰਾ ਨੇ ਬਿੱਗ ਬੌਸ ‘ਚ ਐਂਟਰੀ ਕੀਤੀ ਅਤੇ ਇਸ ਤੋਂ ਬਾਅਦ ਉਸ ਨੂੰ ਕਈ ਵੱਡੇ ਪ੍ਰੋਜੈਕਟ ‘ਚ ਕੰਮ ਕਰਨ ਦਾ ਮੌਕਾ ਮਿਲਿਆ ਜਿਸ ‘ਚ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ, ਕਿਸੀ ਕੀ ਜਾਨ’ ਅਤੇ ਹਾਲ ਹੀ ‘ਚ ਆਈ ‘ਥੈਂਕ ਯੂ ਫਾਰ ਕਮਿੰਗ’ ‘ਚ ਵੀ ਕੰਮ ਕੀਤਾ ਹੈ ।
_cb62d7d775d42eb8bc68f2fa69147f48_1280X720.webp)
ਬਿੱਗ ਬੌਸ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ਇਸ ਜੋੜੀ ਨੇ ਇੱਕਠਿਆਂ ਕਈ ਪ੍ਰੋਜੈਕਟ ‘ਚ ਕੰਮ ਵੀ ਕੀਤਾ ਸੀ । ਪਰ ਸਿਧਾਰਥ ਸ਼ੁਕਲਾ ਦੀ ਬੇਵਕਤੀ ਮੌਤ ਨੇ ਸ਼ਹਿਨਾਜ਼ ਗਿੱਲ ਨੂੰ ਝੰਜੋੜ ਕੇ ਰੱਖ ਦਿੱਤਾ ਸੀ । ਜਿਸ ਤੋਂ ਬਾਅਦ ਅਦਾਕਾਰਾ ਕਾਫੀ ਸਮੇਂ ਤੱਕ ਮਨੋਰੰਜਨ ਜਗਤ ਤੋਂ ਦੂਰ ਰਹੀ ਸੀ । ਇਸ ਤੋਂ ਬਾਅਦ ਅਦਾਕਾਰਾ ਦਿਲਜੀਤ ਦੋਸਾਂਝ ਦੇ ਨਾਲ ‘ਹੌਸਲਾ ਰੱਖ’ ਦੇ ਨਾਲ ਫ਼ਿਲਮਾਂ ‘ਚ ਵਾਪਸੀ ਕੀਤੀ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :