ਸ਼ਹਿਨਾਜ਼ ਗਿੱਲ ਸੋਸ਼ਲ ਪਹਾੜੀ ਵਾਦੀਆਂ ‘ਚ ਆਈ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ
ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਪਹਾੜੀ ਵਾਦੀਆਂ ‘ਚ ਨਜ਼ਰ ਆ ਰਹੇ ਹਨ ਅਤੇ ਇੱਕ ਝਰਨੇ ਦੇ ਨਜ਼ਦੀਕ ਬੈਠੀ ਹੋਈ ਹੈ।
ਸ਼ਹਿਨਾਜ਼ ਗਿੱਲ ਸੋਸ਼ਲ ਪਹਾੜੀ ਵਾਦੀਆਂ ‘ਚ ਆਈ ਨਜ਼ਰ, ਤਸਵੀਰਾਂ ਹੋ ਰਹੀਆਂ ਵਾਇਰਲ
ਸ਼ਹਿਨਾਜ਼ ਗਿੱਲ (Shehnaaz Gill) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਜਿਨ੍ਹਾਂ ਨੂੰ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਪਹਾੜੀ ਵਾਦੀਆਂ ‘ਚ ਨਜ਼ਰ ਆ ਰਹੇ ਹਨ ਅਤੇ ਇੱਕ ਝਰਨੇ ਦੇ ਨਜ਼ਦੀਕ ਬੈਠੀ ਹੋਈ ਹੈ।
ਹੋਰ ਪੜ੍ਹੋ : ਜਸਬੀਰ ਜੱਸੀ ਦਾ ਚਮਕੀਲਾ ‘ਤੇ ਬਿਆਨ ਕਿਹਾ ‘ਬਾਲੀਵੁੱਡ ਵਾਲਿਓ ਚਮਕੀਲਾ ਪੰਜਾਬ ਦਾ ਗਾਇਕ ਸੀ ਕਲਚਰ ਨਹੀਂ’
ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਰਿਐਕਸ਼ਨ ਦਿੱਤੇ ਜਾ ਰਹੇ ਹਨ।ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ । ਉਹ ਕਈ ਪੰਜਾਬੀ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆ ਚੁੱਕੀ ਹੈ। ਜਿਸ ਤੋਂ ਬਾਅਦ ਉਸ ਨੇ ਬਿੱਗ ਬੌਸ ‘ਚ ਭਾਗ ਲਿਆ ਅਤੇ ਇਸ ਸ਼ੋਅ ਦੇ ਨਾਲ ਹੀ ਉਸ ਨੂੰ ਪ੍ਰਸਿੱਧੀ ਮਿਲੀ ਸੀ ।

ਇਸ ਤੋਂ ਬਾਅਦ ਸ਼ਹਿਨਾਜ਼ ਗਿੱਲ ਨ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇਸ ਸ਼ੋਅ ‘ਚ ਸਿਧਾਰਥ ਸ਼ੁਕਲਾ ਦੇ ਨਾਲ ਉਸ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਜੋੜੀ ਨੂੰ ਸਿਡਨਾਜ਼ ਦੇ ਨਾਂਅ ਨਾਲ ਜਾਣਿਆ ਗਿਆ ।ਸਿਧਾਰਥ ਸ਼ੁਕਲਾ ਦੀ ਬੇਵਕਤੀ ਮੌਤ ਨੇ ਸ਼ਹਿਨਾਜ਼ ਨੂੰ ਬੁਰੀ ਤਰ੍ਹਾਂ ਤੋੜ ਕੇ ਰੱਖ ਦਿੱਤਾ ਸੀ । ਪਰ ਹੌਲੀ ਹੌਲੀ ਸ਼ਹਿਨਾਜ਼ ਗਿੱਲ ਦੀ ਜ਼ਿੰਦਗੀ ਪਟਰੀ ‘ਤੇ ਆਈ ਤੇ ਮੁੜ ਤੋਂ ਸਰਗਰਮ ਹੋਈ । ਹੁਣ ਉਹ ਇੱਕ ਤੋਂ ਬਾਅਦ ਇੱਕ ਪ੍ਰੋਜੈਕਟ ‘ਚ ਨਜ਼ਰ ਆ ਰਹੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
