ਸ਼ਹਿਨਾਜ਼ ਗਿੱਲ ਨੂੰ ਆਪਣੇ ਕਮਰੇ ‘ਚ ਹੋਇਆ ‘ਭੂਤ’ ਹੋਣ ਦਾ ਅਹਿਸਾਸ, ਵੀਡੀਓ ‘ਚ ਅਦਾਕਾਰਾ ਨੇ ਕੀਤਾ ਖੁਲਾਸਾ
ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਅਮਰੀਕਾ ‘ਚ ਸਮਾਂ ਬਿਤਾ ਰਹੀ ਹੈ । ਜਿੱਥੋਂ ਉਹ ਲਗਾਤਾਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਰਹੀ ਹੈ ।ਪਰ ਹੁਣ ਸ਼ਹਿਨਾਜ਼ ਗਿੱਲ ਨੇ ਆਪਣੇ ਇੱਕ ਬਲੌਗ ‘ਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਜਿਸ ‘ਚ ਅਦਾਕਾਰਾ ਦੱਸ ਰਹੀ ਹੈ ਕਿ ਕਿਸ ਤਰ੍ਹਾਂ ਉਸ ਨੂੰ ਨੈਗੇਟਿਵ ਐਨਰਜੀ ਦਾ ਅਹਿਸਾਸ ਹੋਇਆ ਹੈ।
ਸ਼ਹਿਨਾਜ਼ ਗਿੱਲ ਨੂੰ ਆਪਣੇ ਕਮਰੇ ‘ਚ ਹੋਇਆ ‘ਭੂਤ’ ਹੋਣ ਦਾ ਅਹਿਸਾਸ, ਵੀਡੀਓ ‘ਚ ਅਦਾਕਾਰਾ ਨੇ ਕੀਤਾ ਖੁਲਾਸਾ
ਸ਼ਹਿਨਾਜ਼ ਗਿੱਲ (Shehnaaz Gill) ਇਨ੍ਹੀਂ ਦਿਨੀਂ ਅਮਰੀਕਾ ‘ਚ ਸਮਾਂ ਬਿਤਾ ਰਹੀ ਹੈ । ਜਿੱਥੋਂ ਉਹ ਲਗਾਤਾਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਰਹੀ ਹੈ ।ਪਰ ਹੁਣ ਸ਼ਹਿਨਾਜ਼ ਗਿੱਲ ਨੇ ਆਪਣੇ ਇੱਕ ਬਲੌਗ ‘ਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਜਿਸ ‘ਚ ਅਦਾਕਾਰਾ ਦੱਸ ਰਹੀ ਹੈ ਕਿ ਕਿਸ ਤਰ੍ਹਾਂ ਉਸ ਨੂੰ ਨੈਗੇਟਿਵ ਐਨਰਜੀ ਦਾ ਅਹਿਸਾਸ ਹੋਇਆ ਹੈ। ਜਿਸ ਤੋਂ ਬਾਅਦ ਇਸ ਗੱਲ ਨੂੰ ਸ਼ਹਿਬਾਜ਼ ਦੇ ਨਾਲ ਸ਼ੇਅਰ ਕੀਤਾ ਪਰ ਸ਼ਹਿਬਾਜ਼ ਸਾਡੇ ਕਮਰੇ ‘ਚ ਨਹੀਂ ਆਇਆ ਅਤੇ ਥੋੜ੍ਹੀ ਦੇਰ ਬਾਅਦ ਉਹ ਸ਼ਖਸ ਜੋ ਉਨ੍ਹਾਂ ਦੇ ਨਾਲ ਗਿਆ ਸੀ ।
ਹੋਰ ਪੜ੍ਹੋ : ਜਸਬੀਰ ਜੱਸੀ ਨੇ ਆਪਣੀ ਮਾਸੀਆਂ, ਭਾਬੀਆਂ ਤੇ ਭੈਣਾਂ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਉਹ ਕਮਰੇ ‘ਚ ਆਇਆ ਤਾਂ ਸ਼ਹਿਬਾਜ਼ ਵੀ ਉਸ ਦੇ ਪਿੱਛੇ ਪਿੱਛੇ ਆ ਗਿਆ । ਸ਼ਹਿਨਾਜ਼ ਗਿੱਲ ਨੇ ਇਸ ਬਲੌਗ ‘ਚ ਅਮਰੀਕਾ ‘ਚ ਕਈ ਥਾਂਵਾਂ ਦਾ ਵੀ ਜ਼ਿਕਰ ਕੀਤਾ, ਜਿੱਥੇ ਉਹ ਘੁੰਮਣ ਗਈ ਸੀ । ਸ਼ਹਿਨਾਜ਼ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਬਿੱਗ ਬੌਸ ‘ਚ ਭਾਗ ਲਿਆ ਅਤੇ ਇੱਥੋਂ ਹੀ ਉਸ ਦੀ ਪਛਾਣ ਬਣਦੀ ਗਈ ।ਹੁਣ ਉਹ ਨਾ ਸਿਰਫ ਪੰਜਾਬੀ ਇੰਡਸਟਰੀ ਬਲਿਕ ਬਾਲੀਵੁੱਡ ਇੰਡਸਟਰੀ ‘ਚ ਵੀ ਸਰਗਰਮ ਹੈ।ਉਹ ਸਲਮਾਨ ਖ਼ਾਨ ਵਰਗੇ ਵੱਡੇ ਕਲਾਕਾਰ ਦੇ ਨਾਲ ਵੀ ਫ਼ਿਲਮ ‘ਚ ਅਦਾਕਾਰੀ ਕਰ ਚੁੱਕੀ ਹੈ।ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਨੇ ਆਪਣਾ ਸ਼ੋਅ ‘ਦੇਸੀ ਵਾਈਬਸ, ਵਿਦ ਸ਼ਹਿਨਾਜ਼ ਗਿੱਲ’ ਵੀ ਸ਼ੁਰੂ ਕੀਤਾ ਹੋਇਆ ਹੈ। ਜਿਸ ‘ਚ ਅਦਾਕਾਰਾ ਕਈ ਸੈਲੀਬ੍ਰੇਟੀਜ਼ ਦੇ ਨਾਲ ਮੁਲਾਕਾਤ ਹੁਣ ਤੱਕ ਕਰ ਚੁੱਕੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
